140 ਕਰੋੜ ਲੋਕ ਅਨੇਕ ਪਰਿਵਰਤਨ ਲਿਆ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
November 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ, ‘ਮਨ ਕੀ ਬਾਤ’ ਵਿੱਚ ਤੁਹਾਡਾ ਸੁਆਗਤ ਹੈ, ਲੇਕਿਨ ਅੱਜ 26 ਨਵੰਬਰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ ਹਾਂ। ਅੱਜ ਦੇ ਹੀ ਦਿਨ ਦੇਸ਼ ’ਤੇ ਸਭ ਤੋਂ ਭਿਆਨਕ ਆਤੰਕਵਾਦੀ ਹਮਲਾ ਹੋਇਆ ਸੀ। ਆਤੰਕਵਾਦੀਆਂ ਨੇ ਮੁੰਬਈ ਨੂੰ, ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਲੇਕਿਨ ਇਹ ਭਾਰਤ ਦੀ ਸਮਰੱਥਾ ਹੈ ਕਿ ਅਸੀਂ ਉਸ ਹਮਲੇ ਤੋਂ ਉੱਭਰੇ ਅਤੇ ਹੁਣ ਪੂਰੇ ਹੌਂਸਲੇ ਦੇ ਨਾਲ ਆਤੰਕ ਨੂੰ ਕੁਚਲ ਭੀ ਰਹੇ ਹਾਂ। ਮੁੰਬਈ ਹਮਲੇ ਵਿੱਚ ਆਪਣਾ ਜੀਵਨ ਗਵਾਉਣ ਵਾਲੇ ਸਾਰੇ ਲੋਕਾਂ ਨੂੰ, ਮੈਂ ਸ਼ਰਧਾਂਜਲੀ ਦਿੰਦਾ ਹਾਂ। ਇਸ ਹਮਲੇ ਵਿੱਚ ਸਾਡੇ ਜੋ ਜਾਂਬਾਜ਼ ਵੀਰਗਤੀ ਨੂੰ ਪ੍ਰਾਪਤ ਹੋਏ, ਦੇਸ਼ ਅੱਜ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ।It is due of Sardar Patel's efforts that we are realising the dream of 'Ek Bharat, Shreshtha Bharat': PM Modi
September 17th, 12:26 pm
PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.PM dedicates Sardar Sarovar Dam to the nation, lays foundation stone for National Tribal Freedom Fighters' Museum
September 17th, 12:25 pm
PM Modi today laid foundation stone for 'National Tribal Freedom Fighters' Museum in Gujarat's Dhaboi. Addressing a public meeting, PM Modi said, We remember our freedom fighters from the tribal communities who gave a strong fight to colonialism.