ਕੈਬਨਿਟ ਨੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (ਐੱਨਐੱਮਐੱਚਸੀ), ਲੋਥਲ, ਗੁਜਰਾਤ ਦੇ ਵਿਕਾਸ ਨੂੰ ਪ੍ਰਵਾਨਗੀ ਦਿੱਤੀ
October 09th, 03:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਲੋਥਲ, ਗੁਜਰਾਤ ਵਿਖੇ ਨੈਸ਼ਨਲ ਮੈਰੀਟਾਈਮ ਹੈਰੀਟੇਜ ਕੰਪਲੈਕਸ (ਐੱਨਐੱਮਐੱਚਸੀ) ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ।ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 12:16 pm
ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਮੰਤਰੀ ਅਸ਼ਵਿਨੀ ਵੈਸ਼ਣਵ ਜੀ, ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ ਜੀ, ਤਮਿਲ ਨਾਡੂ ਦੇ ਗਵਰਨਰ ਆਰਐੱਨ ਰਵੀ, ਕਰਨਾਟਕ ਦੇ ਗਵਰਨਰ ਥਾਵਰ ਚੰਦ ਗਹਿਲੋਤ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਰਾਜਾਂ ਦੇ ਡਿਪਟੀ ਸੀਐੱਮ, ਮੰਤਰੀਗਣ, ਸਾਂਸਦਗਣ,....ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਨਾਲ ਜੁੜੋ ਹੋਰ ਜਨਪ੍ਰਤੀਨਿਧੀਗਣ....ਦੇਵੀਓ ਅਤੇ ਸੱਜਣੋ,ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟਰੇਨਾਂ ਨੂੰ ਹਰੀ ਝੰਡੀ ਦਿਖਾਈ
August 31st, 11:55 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਤਿੰਨ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 'ਮੇਕ ਇਨ ਇੰਡੀਆ' ਅਤੇ ਆਤਮਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੂੰ ਸਾਕਾਰ ਕਰਦੇ ਹੋਏ, ਅਤਿ-ਆਧੁਨਿਕ ਵੰਦੇ ਭਾਰਤ ਐਕਸਪ੍ਰੈਸ ਤਿੰਨ ਰੂਟਾਂ: ਮੇਰਠ-ਲਖਨਊ, ਮਦੁਰਾਈ-ਬੈਂਗਲੁਰੂ, ਅਤੇ ਚੇਨਈ-ਨਾਗਰਕੋਇਲ 'ਤੇ ਕਨੈਕਟੀਵਿਟੀ ਨੂੰ ਬਿਹਤਰ ਬਣਾਏਗੀ। ਇਹ ਟਰੇਨਾਂ ਉੱਤਰ ਪ੍ਰਦੇਸ਼, ਤਮਿਲਨਾਡੂ ਅਤੇ ਕਰਨਾਟਕ ਵਿੱਚ ਕਨੈਕਟੀਵਿਟੀ ਨੂੰ ਵਧਾਉਣਗੀਆਂ।We will make East India the growth engine of Viksit Bharat: PM Modi in Barrackpore
May 12th, 11:40 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speech in Barrackpore, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.PM Modi electrifies crowds with his speeches in Barrackpore, Hooghly, Arambagh & Howrah, West Bengal
May 12th, 11:30 am
Today, in anticipation of the 2024 Lok Sabha elections, Prime Minister Narendra Modi sparked enthusiasm and excitement among the audience with his speeches in Barrackpore, Hooghly, Arambagh and Howrah, West Bengal. Expressing gratitude to the numerous mothers and sisters in attendance, he remarked, This scene indicates a forthcoming change in Bengal. The victory of 2019 is poised to be even greater for the BJP this time around.ਪੱਛਮ ਬੰਗਾਲ ਦੇ ਕ੍ਰਿਸ਼ਣਾਨਗਰ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 11:00 am
ਪੱਛਮ ਬੰਗਾਲ ਦੇ ਰਾਜਪਾਲ ਸੀਵੀ ਆਨੰਦਬੋਸ ਜੀ, ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼ਾਂਤਨੁ ਠਾਕੁਰ ਜੀ, ਬੰਗਾਲ ਵਿਧਾਨ ਸਭਾ ਵਿੱਚ ਨੇਤਾ ਵਿਰੋਧੀ ਧਿਰ ਸੁਵੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਜਗਨਨਾਥ ਸਰਕਾਰ ਜੀ, ਰਾਜ ਸਰਕਾਰ ਦੇ ਮੰਤਰੀ ਮਹੋਦਯ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਣਾਨਗਰ ਵਿੱਚ 15,000 ਕਰੋੜ ਰੁਪਏ ਦੇ ਵਿਵਿਧ ਵਿਕਾਸ ਪ੍ਰੋਜਕੈਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
March 02nd, 10:36 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਣਾਨਗਰ ਵਿੱਚ 15,000 ਕਰੋੜ ਰੁਪਏ ਦੇ ਵਿਵਿਧ ਵਿਕਾਸ ਪ੍ਰੋਜਕੈਟ ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ । ਅੱਜ ਦੇ ਇਹ ਵਿਕਾਸ ਪ੍ਰੋਜੈਕਟ ਬਿਜਲੀ, ਰੇਲ ਅਤੇ ਸੜਕ ਜਿਹੇ ਖੇਤਰਾਂ ਨਾਲ ਸਬੰਧਿਤ ਹਨ।ਪ੍ਰਧਾਨ ਮੰਤਰੀ 16-17 ਜਨਵਰੀ ਨੂੰ ਆਂਧਰਾ ਪ੍ਰਦੇਸ਼ ਅਤੇ ਕੇਰਲ ਦਾ ਦੌਰਾ ਕਰਨਗੇ
January 14th, 09:36 pm
ਪ੍ਰਧਾਨ ਮੰਤਰੀ 16 ਜਨਵਰੀ ਨੂੰ ਦੁਪਹਿਰ ਕਰੀਬ 3:30 ਵਜੇ ਆਂਧਰਾ ਪ੍ਰਦੇਸ਼ ਦੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਦੇ ਪਲਾਸਮੁਦ੍ਰਮ ਪਹੁੰਚਣਗੇ ਅਤੇ ਨੈਸ਼ਨਲ ਅਕੈਡਮੀ ਆਵ੍ ਕਸਟਮਜ਼, , ਇਨਡਰੈਕਟਸ ਟੈਕਸ ਅਤੇ ਨਾਰਕੋਟਿਕਸ ਐਕਾਡਮੀ (ਐੱਨਏਸੀਆਈਐੱਨ) ਦੇ ਨਵੇਂ ਕੈਂਪਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇੰਡੀਅਨ ਰੈਵੇਨਿਊ ਸਰਵਿਸਿਜ਼ (ਕਸਟਮ ਅਤੇ ਅਸਿੱਧੇ ਟੈਕਸ) ਦੇ 74ਵੇਂ ਅਤੇ 75ਵੇਂ ਬੈਚ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ-ਨਾਲ ਰਾਇਲ ਸਿਵਲ ਸਰਵਿਸ ਆਵ੍ ਭੂਟਾਨ ਦੇ ਅਫ਼ਸਰ ਅਧਿਕਾਰੀਆਂ ਦੇ ਨਾਲ ਵੀ ਗੱਲਬਾਤ ਕਰਨਗੇ।ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
August 22nd, 10:42 pm
ਮੈਨੂੰ ਖੁਸ਼ੀ ਹੈ ਕਿ ਦੱਖਣ ਅਫਰੀਕਾ ਦੀ ਭੂਮੀ ‘ਤੇ ਪੈਰ ਰੱਖਦੇ ਹੀ ਸਾਡੇ ਕਾਰਜਕ੍ਰਮ ਦੀ ਸ਼ੁਰੂਆਤ ਬ੍ਰਿਕਸ ਬਿਜ਼ਨਸ ਫੋਰਮ ਨਾਲ ਹੋ ਰਹੀ ਹੈ।ਪ੍ਰਧਾਨ ਮੰਤਰੀ ਨੇ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ ਵਿੱਚ ਹਿੱਸਾ ਲਿਆ
August 22nd, 07:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 22 ਅਗਸਤ, 2023 ਨੂੰ ਜੋਹਾਨਸਬਰਗ ਵਿੱਚ ਬ੍ਰਿਕਸ ਬਿਜ਼ਨਸ ਫੋਰਮ ਲੀਡਰਸ ਡਾਇਲੌਗ (BRICS Business Forum Leaders’ Dialogue) ਵਿੱਚ ਹਿੱਸਾ ਲਿਆ।ਭਾਰਤ ਵਣਜ ਅਤੇ ਲੌਜਿਸਟਿਕਸ ਦੀ ਹੱਬ ਬਣਨ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ: ਪ੍ਰਧਾਨ ਮੰਤਰੀ
May 01st, 03:43 pm
ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਨੇ ਵਿਸ਼ਵ ਬੈਂਕ ਦੀ ਐੱਲਪੀਆਈ 2023 ਰਿਪੋਰਟ ਦੇ ਅਨੁਸਾਰ ਕਈ ਦੇਸ਼ਾਂ ਦੀ ਤੁਲਨਾ ਵਿੱਚ ਬਿਹਤਰ “ਟਰਨ ਅਰਾਊਂਡ ਟਾਇਮ” ਦੇ ਨਾਲ ਭਾਰਤੀ ਬੰਦਰਗਾਹਾਂ ਦੀ ਦਕਸ਼ਤਾ ਅਤੇ ਉਤਪਾਦਕਤਾ ਵਿੱਚ ਵਾਧਾ ਹੋਣ ਬਾਰੇ ਟਵੀਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕੋਚੀ ਵਿੱਚ ਦੇਸ਼ ਦੀ ਪਹਿਲੀ ਵਾਟਰ ਮੈਟਰੋ ਦੀ ਪ੍ਰਸ਼ੰਸਾ ਕੀਤੀ
April 26th, 02:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਚੀ ਵਿੱਚ ਦੇਸ਼ ਦੀ ਪਹਿਲੀ ਵਾਟਰ ਮੈਟਰੋ ਦੀ ਪ੍ਰਸ਼ੰਸਾ ਕੀਤੀ ਹੈ।Our motto is to unlock the potential of the youth of our country: PM Modi
April 24th, 06:42 pm
PM Modi addressed the Yuvam conclave and acknowledged that for the vibrancy of any mission, the vibrancy of youth is of utmost importance. He stated that India has transformed from being the fragile five to being the fifth largest economy. He mentioned that the BJP and the youth of this country have a similar wavelength. We bring reforms and the youth brings results enabling a successful youth-led partnership and changePM Modi addresses ‘Yuvam’ Conclave in Kerala
April 24th, 06:00 pm
PM Modi addressed the Yuvam conclave and acknowledged that for the vibrancy of any mission, the vibrancy of youth is of utmost importance. He stated that India has transformed from being the fragile five to being the fifth largest economy. He mentioned that the BJP and the youth of this country have a similar wavelength. We bring reforms and the youth brings results enabling a successful youth-led partnership and changeਪ੍ਰਧਾਨ ਮੰਤਰੀ ਨੇ ਤੂਤੀਕੋਰਿਨ ਪੋਰਟ 'ਤੇ ਪੌਦੇ ਲਗਾਉਣ ਦੀ ਪਹਿਲ ਦੀ ਪ੍ਰਸ਼ੰਸਾ ਕੀਤੀ
April 23rd, 10:24 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੂਤੀਕੋਰਿਨ ਪੋਰਟ ’ਤੇ ਪੌਦਾ ਲਗਾਉਣ ਦੀ ਪਹਿਲ ਦੀ ਪ੍ਰਸ਼ੰਸਾ ਕੀਤੀ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਮੁੰਦਰੀ ਦਿਵਸ ’ਤੇ ਸਮੁੰਦਰੀ ਦੁਨੀਆ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਯੋਗਦਾਨ ਦੇਣ ਵਾਲੇ ਸਾਰੇ ਲੋਕਾਂ ਨੂੰ ਯਾਦ ਕੀਤਾ
April 05th, 02:28 pm
ਕੇਂਦਰੀ ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:ਪ੍ਰਧਾਨ ਮੰਤਰੀ ਨੇ ਗ੍ਰਾਮੀਣ ਘਰਾਂ ਵਿੱਚ ਨਲ ਜਲ ਕਨੈਕਸ਼ਨ ਦੀ 60% ਕਵਰੇਜ ਹੋਣ ’ਤੇ ਪ੍ਰਸੰਨਤਾ ਵਿਅਕਤ ਕੀਤੀ
April 04th, 07:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗ੍ਰਾਮੀਣ ਘਰਾਂ ਵਿੱਚ ਨਲ ਜਲ ਕਨੈਕਸ਼ਨਾਂ ਦੀ 60% ਕਵਰੇਜ ਹੋਣ ’ਤੇ ਆਪਣੀ ਖੁਸ਼ੀ ਵਿਅਕਤ ਕੀਤੀ ਹੈ ਅਤੇ ਕਿਹਾ ਕਿ ਇਹ ਇੱਕ ਸ਼ਾਨਦਾਰ ਉਪਲਬਧੀ ਹੈ ਅਤੇ ਇਸ ਨਾਲ ਕਈ ਜ਼ਿੰਦਗੀਆਂ ਸਸ਼ਕਤ ਹੋਣਗੀਆਂ। ਸ਼੍ਰੀ ਮੋਦੀ ਨੇ ਇਹ ਵੀ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਇਸ ਕਵਰੇਜ ਨੂੰ ਹੋਰ ਵੀ ਤੇਜ਼ ਗਤੀ ਨਾਲ ਵਧਾਉਣ ਦੇ ਲਈ ਹਰ ਸੰਭਵ ਪ੍ਰਯਾਸ ਕਰ ਰਹੇ ਹਾਂ।ਪ੍ਰਧਾਨ ਮੰਤਰੀ ਨੇ ਪ੍ਰਮੁੱਖ ਬੰਦਰਗਾਹਾਂ ਦੁਆਰਾ ਨਵੇਂ ਰਿਕਾਰਡ ਸਥਾਪਿਤ ਕਰਨ ਦੀ ਪ੍ਰਸ਼ੰਸਾ ਕੀਤੀ
April 04th, 10:24 am
ਦੇਸ਼ ਦੀਆਂ ਪ੍ਰਮੁੱਖ ਬੰਦਰਗਾਹਾਂ ਦੁਆਰਾ 795 ਐੱਮਐੱਮਟੀ ਕਾਰਗੋ ਦੀ ਹੈਂਡਲਿੰਗ ਇੱਕ ਇਤਿਹਾਸਿਕ ਉਪਲਬਧੀ ਹੈ।ਬੰਦਰਗਾਹ ਅਧਾਰਿਤ ਵਿਕਾਸ ਅਤੇ ਕਾਰੋਬਾਰ ਵਿੱਚ ਅਸਾਨੀ ਨੂੰ ਸੁਨਿਸ਼ਚਿਤ ਕਰਨ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਉਂਦੇ ਦੇਖ ਕੇ ਪ੍ਰਸੰਨਤਾ ਹੋਈ : ਪ੍ਰਧਾਨ ਮੰਤਰੀ
April 02nd, 10:34 am
ਕੇਂਦਰੀ ਪੋਰਟ, ਸ਼ਿੰਪਿੰਗ ਅਤੇ ਜਲਮਾਰਗ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;ਪ੍ਰਧਾਨ ਮੰਤਰੀ ਗਤੀਸ਼ਕਤੀ ਨੈਸ਼ਨਲ ਮਾਸਟਰ ਪਲਾਨ ਦੇ ਨਾਲ ਲੌਜਿਸਟਿਕਸ ਦਕਸ਼ਤਾ ਵਿੱਚ ਸੁਧਾਰ ‘ਤੇ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 04th, 10:01 am
ਮੈਨੂੰ ਖੁਸ਼ੀ ਹੈ ਕਿ ਅੱਜ Infrastructure ’ਤੇ ਹੋ ਰਹੇ ਇਸ ਵੈਬੀਨਾਰ ਵਿੱਚ ਸੈਂਕੜੇਂ ਸਟੇਕਹੋਲਡਰਸ ਜੁੜੇ ਹਨ ਅਤੇ 700 ਤੋਂ ਜ਼ਿਆਦਾ ਤਾਂ MD ਅਤੇ CEO’s ਸਮਾਂ ਕੱਢ ਕਰਕੇ ਇਸ ਮਹੱਤਵਪੂਰਨ initiative ਦਾ ਮਹਾਤਮ ਸਮਝ ਕੇ value addition ਦਾ ਕੰਮ ਕੀਤਾ ਹੈ। ਮੈਂ ਸਭ ਦਾ ਸੁਆਗਤ ਕਰਦਾ ਹਾਂ। ਇਸ ਦੇ ਇਲਾਵਾ ਅਨੇਕਾਂ ਸੈਕਟਰ ਐਕਸਪਰਟਸ ਅਤੇ ਵਿਭਿੰਨ ਸਟੇਕਹੋਲਡਰਸ ਵੀ ਬਹੁਤ ਬੜੀ ਮਾਤਰਾ ਵਿੱਚ ਜੁੜ ਕਰਕੇ ਇਸ ਵੈਬੀਨਾਰ ਨੂੰ ਬਹੁਤ ਸਮ੍ਰਿੱਧ ਕਰਨਗੇ, ਪਰਿਣਾਮਕਾਰੀ ਕਰਨਗੇ, ਐਸਾ ਮੇਰਾ ਪੂਰਾ ਵਿਸ਼ਵਾਸ ਹੈ।