ਅਸਾਮ ਦੇ ਗੁਵਾਹਾਟੀ ਵਿੱਚ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 19th, 08:42 pm
ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਵਿੱਚ ਆਪ ਸਭ ਨਾਲ ਜੁੜ ਕੇ ਮੈਨੂੰ ਬੇਹਦ ਖੁਸ਼ੀ ਹੋ ਰਹੀ ਹੈ। ਇਸ ਵਾਰ ਨੌਰਥ ਈਸਟ ਦੇ ਸੱਤ ਰਾਜਾਂ ਵਿੱਚ ਅਲੱਗ-ਅਲੱਗ ਸ਼ਹਿਰਾਂ ਵਿੱਚ ਇਹ ਗੇਮਸ ਹੋਣ ਜਾ ਰਹੇ ਹਨ। ਇਨ੍ਹਾਂ ਖੇਡਾਂ ਦਾ ਮੈਸਕਟ ਇੱਕ ਤਿਤਲੀ ਅਸ਼ਟਲਕਸ਼ਮੀ ਨੂੰ ਬਣਾਇਆ ਗਿਆ ਹੈ। ਮੈਂ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ ਭਾਰਤ ਦੀ ਅਸ਼ਟਲਕਸ਼ਮੀ ਕਹਿੰਦਾ ਹਾਂ। ਇਨ੍ਹਾਂ ਗੇਮਸ ਵਿੱਚ ਇੱਕ ਤਿਤਲੀ ਨੂੰ ਮੈਸਕਟ ਬਣਾਇਆ ਜਾਣਾ, ਇਸ ਗੱਲ ਦਾ ਵੀ ਪ੍ਰਤੀਕ ਹੈ ਕੈਸੇ ਨੌਰਥ ਈਸਟ ਦੀਆਂ ਆਕਾਂਖਿਆਵਾਂ ਨੂੰ ਨਵੇਂ ਪੰਖ ਮਿਲ ਰਹੇ ਹਨ। ਮੈਂ ਇਸ ਇਵੈਂਟ ਵਿੱਚ ਹਿੱਸਾ ਲੈਣ ਆਏ ਸਾਰੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਦੇਸ਼ ਦੇ ਕੋਨੇ-ਕੋਨੇ ਤੋਂ ਆਏ ਆਪ ਸਭ ਖਿਡਾਰੀਆਂ ਨੇ ਗੁਵਾਹਾਟੀ ਵਿੱਚ ਏਕ ਭਾਰਤ-ਸ਼੍ਰੇਸ਼ਠ ਭਾਰਤ ਦੀ ਭਵਯ ਤਸਵੀਰ ਬਣਾ ਦਿੱਤੀ ਹੈ। ਤੁਸੀਂ ਜਮ ਕੇ ਖੇਡੋ, ਡਟ ਕੇ ਖੇਡੋ... ਖੁਦ ਜਿੱਤੋ...ਆਪਣੀ ਟੀਮ ਨੂੰ ਜਿਤਾਓ... ਅਤੇ ਹਾਰ ਗਏ ਤਾਂ ਵੀ ਟੈਂਸ਼ਨ ਨਹੀਂ ਲੈਣੀ ਹੈ। ਹਾਰਾਂਗੇ ਤਾਂ ਵੀ ਇੱਥੋਂ ਬਹੁਤ ਕੁਝ ਸਿੱਖ ਕੇ ਜਾਵਾਂਗੇ।ਪ੍ਰਧਾਨ ਮੰਤਰੀ ਨੇ ਉੱਤਰ-ਪੂਰਬੀ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ
February 19th, 06:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਉੱਤਰ-ਪੂਰਬ ਦੇ ਸੱਤ ਰਾਜਾਂ ਵਿੱਚ ਹੋ ਰਹੀਆਂ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਗੇਮਸ ਮਸਕਟ ਯਾਨੀ 'ਅਸ਼ਟਲਕਸ਼ਮੀ' ਨੂੰ ਤਿਤਲੀ ਦੇ ਰੂਪ ਵਿੱਚ ਉਜਾਗਰ ਕੀਤਾ। ਪ੍ਰਧਾਨ ਮੰਤਰੀ, ਜੋ ਅਕਸਰ ਉੱਤਰ-ਪੂਰਬ ਦੇ ਰਾਜਾਂ ਨੂੰ 'ਅਸ਼ਟਲਕਸ਼ਮੀ' ਕਹਿੰਦੇ ਹਨ, ਨੇ ਕਿਹਾ, ਇਨ੍ਹਾਂ ਖੇਡਾਂ ਵਿੱਚ ਤਿਤਲੀ ਨੂੰ ਸ਼ੁਭੰਕਰ ਬਣਾਉਣਾ ਇਹ ਵੀ ਦਰਸਾਉਂਦਾ ਹੈ ਕਿ ਕਿਵੇਂ ਉੱਤਰ ਪੂਰਬ ਦੀਆਂ ਉਮੀਦਾਂ ਨੂੰ ਨਵੀਂ ਉਡਾਣ ਮਿਲ ਰਹੀ ਹੈ।‘ਮਨ ਕੀ ਬਾਤ’ ਦੀ 90ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (26.06.2022)
June 26th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਹਮੇਸ਼ਾ ਦੇ ਵਾਂਗ ਇਸ ਵਾਰ ਵੀ ‘ਮਨ ਕੀ ਬਾਤ’ ਦੇ ਜ਼ਰੀਏ ਤੁਹਾਡੇ ਸਾਰਿਆਂ ਨਾਲ ਜੁੜਨ ਦਾ ਇਹ ਅਨੁਭਵ ਬਹੁਤ ਸੁਖਦ ਰਿਹਾ। ਅਸੀਂ ਦੇਸਵਾਸੀਆਂ ਦੀਆਂ ਸਫ਼ਲਤਾਵਾਂ ਅਤੇ ਪ੍ਰਾਪਤੀਆਂ ਦੀ ਚਰਚਾ ਕੀਤੀ। ਇਸ ਸਾਰੇ ਵਿਚਕਾਰ ਅਸੀਂ ਕੋਰੋਨਾ ਦੇ ਖ਼ਿਲਾਫ਼ ਸਾਵਧਾਨੀ ਨੂੰ ਵੀ ਧਿਆਨ ਵਿੱਚ ਰੱਖਣਾ ਹੈ। ਹਾਲਾਂਕਿ ਸੰਤੋਸ਼ ਦੀ ਗੱਲ ਹੈ ਕਿ ਅੱਜ ਦੇਸ਼ ਦੇ ਕੋਲ ਵੈਕਸੀਨ ਦਾ ਵਿਆਪਕ ਸੁਰੱਖਿਆ ਕਵਚ ਮੌਜੂਦ ਹੈ। ਅਸੀਂ 200 ਕਰੋੜ ਵੈਕਸੀਨ ਡੋਜ਼ ਦੇ ਨਜ਼ਦੀਕ ਪਹੁੰਚ ਗਏ ਹਾਂ। ਦੇਸ਼ ਵਿੱਚ ਤੇਜ਼ੀ ਨਾਲ ਪ੍ਰੀਕੌਸ਼ਨ ਡੋਜ਼ ਵੀ ਲਗਾਈ ਜਾ ਰਹੀ ਹੈ। ਜੇਕਰ ਤੁਹਾਡੀ ਸੈਕਿੰਡ ਡੋਜ਼ ਤੋਂ ਬਾਅਦ ਪ੍ਰੀਕੌਸ਼ਨ ਡੋਜ਼ ਦਾ ਸਮਾਂ ਹੋ ਗਿਆ ਹੈ ਤਾਂ ਤੁਸੀਂ ਇਹ ਤੀਸਰੀ ਡੋਜ਼ ਜ਼ਰੂਰ ਲਓ। ਆਪਣੇ ਪਰਿਵਾਰ ਦੇ ਲੋਕਾਂ ਨੂੰ, ਖਾਸ ਕਰਕੇ ਬਜ਼ੁਰਗਾਂ ਨੂੰ ਵੀ ਪ੍ਰੀਕੌਸ਼ਨ ਡੋਜ਼ ਲਗਵਾਓ। ਅਸੀਂ ਹੱਥਾਂ ਦੀ ਸਫਾਈ ਅਤੇ ਮਾਸਕ ਵਰਗੀਆਂ ਜ਼ਰੂਰੀ ਸਾਵਧਾਨੀਆਂ ਵੀ ਵਰਤਣੀਆਂ ਹੀ ਹਨ। ਅਸੀਂ ਬਾਰਿਸ਼ ਦੇ ਦੌਰਾਨ ਆਸ-ਪਾਸ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਵੀ ਸੁਚੇਤ ਰਹਿਣਾ ਹੈ। ਤੁਸੀਂ ਸਾਰੇ ਸੁਚੇਤ ਰਹੋ, ਸਵਸਥ ਰਹੋ ਅਤੇ ਅਜਿਹੀ ਹੀ ਊਰਜਾ ਨਾਲ ਅੱਗੇ ਵਧਦੇ ਰਹੋ। ਅਗਲੇ ਮਹੀਨੇ ਅਸੀਂ ਇੱਕ ਵਾਰੀ ਫਿਰ ਮਿਲਾਂਗੇ। ਉਦੋਂ ਤੱਕ ਦੇ ਲਈ ਬਹੁਤ-ਬਹੁਤ ਧੰਨਵਾਦ, ਨਮਸਕਾਰ।ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 09:45 am
ਪ੍ਰੋਗਰਾਮ ਵਿੱਚ ਉਪਸਥਿਤ ਮਣੀਪੁਰ ਦੇ ਗਵਰਨਰ ਲਾ ਗਣੇਸ਼ਨ ਜੀ, ਮੁੱਖ ਮੰਤਰੀ ਸ਼੍ਰੀ ਐੱਨ ਬਿਰੇਨ ਸਿੰਘ ਜੀ, ਉਪ ਮੁੱਖ ਮੰਤਰੀ ਵਾਯ ਜੋਯਕੁਮਾਰ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭੂਪੇਂਦਰ ਯਾਦਵ ਜੀ, ਰਾਜਕੁਮਾਰ ਰੰਜਨ ਸਿੰਘ ਜੀ, ਮਣੀਪੁਰ ਸਰਕਾਰ ਵਿੱਚ ਮੰਤਰੀ ਬਿਸਵਜੀਤ ਸਿੰਘ ਜੀ, ਲੋਸੀ ਦਿਖੋ ਜੀ, ਲੇਤਪਾਓ ਹਾਓਕਿਪ ਜੀ, ਅਵਾਂਗਬਾਓ ਨਯੂਮਾਈ ਜੀ, ਐੱਸ ਰਾਜੇਨ ਸਿੰਘ ਜੀ, ਵੁੰਗਜ਼ਾਗਿਨ ਵਾਲਤੇ ਜੀ, ਸਤਯ ਵ੍ਰਤਯ ਸਿੰਘ ਜੀ, ਓ ਲੁਖੋਈ ਸਿੰਘ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਗਣ, ਵਿਧਾਇਕਗਣ, ਹੋਰ ਜਨ-ਪ੍ਰਤੀਨਿਧੀਗਣ, ਅਤੇ ਮਣੀਪੁਰ ਦੇ ਮੇਰੇ ਪਿਆਰੇ ਭਾਈਓ ਭੈਣੋਂ! ਖੁਰੁਮਜਰੀ!ਪ੍ਰਧਾਨ ਮੰਤਰੀ ਨੇ ਮਣੀਪੁਰ ਨੇ ਇੰਫਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 04th, 09:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ 1,850 ਕਰੋੜ ਰੁਪਏ ਦੇ 13 ਪ੍ਰੋਜੈਕਟਾਂ ਅਤੇ 2,950 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਹੋਰਨਾਂ ਤੋਂ ਇਲਾਵਾ ਸੜਕ ਬੁਨਿਆਦੀ ਢਾਂਚਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਿਹਤ, ਸ਼ਹਿਰੀ ਵਿਕਾਸ, ਆਵਾਸ, ਸੂਚਨਾ ਟੈਕਨੋਲੋਜੀ, ਹੁਨਰ ਵਿਕਾਸ ਤੇ ਕਲਾ ਤੇ ਸੱਭਿਆਚਾਰ ਜਿਹੇ ਵੱਖੋ–ਵੱਖਰੇ ਖੇਤਰਾਂ ਨਾਲ ਸਬੰਧਿਤ ਹਨ।PM Modi congratulates Commonwealth Games medal winners
April 08th, 11:14 am
Prime Minister Shri Narendra Modi has congratulated medal winners in Commonwealth Games.PM congratulates Sathish Kumar Sivalingam on winning the Gold Medal in the Men's 77 kg weightlifting event
April 07th, 04:36 pm
Prime Minister Shri Narendra Modi has congratulated weightlifter Sathish Kumar Sivalingam on winning the Gold Medal at Commonwealth Games.