ਆਸਟ੍ਰੀਆ ਦੇ ਚਾਂਸਲਰ ਦੇ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

July 10th, 02:45 pm

ਸਭ ਤੋਂ ਪਹਿਲਾਂ ਮੈਂ ਗਰਮਜੋਸ਼ੀ ਭਰੇ ਸੁਆਗਤ ਅਤੇ ਮਹਿਮਾਨ ਨਵਾਜ਼ੀ ਦੇ ਲਈ ਚਾਂਸਲਰ ਨੇਹਮਰ ਦਾ ਆਭਾਰ ਪ੍ਰਗਟ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਮੇਰੇ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਵਿੱਚ ਹੀ ਆਸਟ੍ਰੀਆ ਆਉਣ ਦਾ ਅਵਸਰ ਮਿਲਿਆ। ਮੇਰੀ ਇਹ ਯਾਤਰਾ ਇਤਿਹਾਸਿਕ ਵੀ ਹੈ ਅਤੇ ਵਿਸ਼ੇਸ਼ ਵੀ ਹੈ। 41 ਸਾਲਾਂ ਦੇ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਸਟ੍ਰੀਆ ਦਾ ਦੌਰਾ ਕੀਤਾ ਹੈ। ਇਹ ਵੀ ਸੁਖਦ ਸੰਜੋਗ ਹੈ ਕਿ ਇਹ ਯਾਤਰਾ ਉਸ ਸਮੇਂ ਹੋ ਰਹੀ ਹੈ ਜਦੋਂ ਸਾਡੇ ਆਪਸੀ ਸਬੰਧਾਂ ਦੇ 75 ਵਰ੍ਹੇ ਪੂਰੇ ਹੋਏ ਹਨ।

The dreams of crores of women, poor and youth are Modi's resolve: PM Modi

February 18th, 01:00 pm

Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.

PM Modi addresses BJP Karyakartas during BJP National Convention 2024

February 18th, 12:30 pm

Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.

ਦੂਸਰੇ ਵਾਇਸ ਆਵ੍ ਦ ਗਲੋਬਲ ਸਾਊਥ ਸਮਿਟ ਦੇ ਸਮਾਪਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਉਦਘਾਟਨੀ ਬਿਆਨ

November 17th, 05:41 pm

ਦੂਸਰੇ Voice of Global South Summit ਦੇ ਅੰਤਿਮ ਸੈਸ਼ਨ ਵਿੱਚ ਤੁਹਾਡਾ ਸਭ ਦਾ ਹਾਰਦਿਕ ਸੁਆਗਤ ਹੈ। ਮੈਨੂੰ ਖੁਸ਼ੀ ਹੈ ਕਿ ਅੱਜ ਪੂਰੇ ਦਿਨ ਚਲੇ ਇਸ ਸਮਿਟ ਵਿਚ ਲੈਟਿਨ ਅਮਰੀਕਾ ਅਤੇ ਕੈਰਿਬੀਅਨ ਦੇਸ਼ਾਂ ਤੋਂ ਲੈ ਕੇ, ਅਫਰੀਕਾ, ਏਸ਼ੀਆ ਅਤੇ ਪੈਸਿਫਿਕ ਆਇਲੈਂਡ ਤੋਂ ਕਰੀਬ ਕਰੀਬ 130 ਦੇਸ਼ਾਂ ਨੇ ਹਿੱਸਾ ਲਿਆ ਹੈ। ਇੱਕ ਸਾਲ ਦੇ ਅੰਦਰ ਗਲੋਬਲ ਸਾਊਥ ਦੇ ਦੋ ਸਮਿਟ ਹੋਣਾ, ਅਤੇ ਉਸ ਵਿੱਚ ਬੜੀ ਸੰਖਿਆ ਵਿੱਚ ਆਪ ਸਭ ਦਾ ਜੁੜਨਾ, ਆਪਣੇ ਆਪ ਵਿੱਚ ਦੁਨੀਆ ਦੇ ਲਈ ਇੱਕ ਬਹੁਤ ਬੜਾ ਮੈਸੇਜ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ

November 10th, 08:35 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (Mr. Luiz Inacio Lula da Silva) ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਜੌਰਡਨ ਦੇ ਮਹਾਮਹਿਮ ਰਾਜਾ ਅਬਦੁੱਲ੍ਹਾ II (Abdullah II) ਨਾਲ ਗੱਲ ਕੀਤੀ

October 23rd, 07:12 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੌਰਡਨ ਦੇ ਮਹਾਮਹਿਮ ਰਾਜਾ ਅਬਦੁੱਲ੍ਹਾ II ਨਾਲ ਗੱਲ ਕੀਤੀ ਹੈ। ਗੱਲਬਾਤ ਵਿੱਚ ਦੋਨਾਂ ਰਾਜਨੇਤਾਵਾਂ ਨੇ ਪੱਛਮ ਏਸ਼ੀਆ ਦੀਆਂ ਘਟਨਾਵਾਂ ‘ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਸ਼੍ਰੀ ਮੋਦੀ ਨੇ ਅੱਤਵਾਦ, ਹਿੰਸਾ ਅਤੇ ਲੋਕਾਂ ਦੀ ਮੌਤ ਬਾਰੇ ਵੀ ਸਾਂਝੀ ਚਿੰਤਾ ਵਿਅਕਤ ਕੀਤੀ ਅਤੇ ਸੁਰੱਖਿਆ ਤੇ ਮਨਵਤਾਵਾਦੀ ਸਥਿਤੀ ਦੇ ਜਲਦੀ ਸਮਾਧਾਨ ਦੇ ਲਈ ਠੋਸ ਪ੍ਰਯਤਨਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

Social Media Corner 10 February 2018

February 10th, 08:18 pm

Your daily dose of governance updates from Social Media. Your tweets on governance get featured here daily. Keep reading and sharing!