
TMC hatao, Bangla bachao: PM Modi in Durgapur, West Bengal
July 18th, 05:00 pm
In a stirring address to an enthusiastic crowd in Durgapur, West Bengal, PM Modi reignited the dream of a Viksit Bengal and assured the people that change is not just possible but inevitable. From invoking Bengal’s proud industrial and cultural legacy to exposing TMC’s failures, PM Modi presented a clear roadmap for restoring the state’s glory and integrating it into the journey of Viksit Bharat. He reaffirmed his unwavering commitment with a resounding assurance: “Viksit Bangla, Modi ki Guarantee!”
PM Modi calls for a Viksit Bengal at Durgapur rally!
July 18th, 04:58 pm
In a stirring address to an enthusiastic crowd in Durgapur, West Bengal, PM Modi reignited the dream of a Viksit Bengal and assured the people that change is not just possible but inevitable. From invoking Bengal’s proud industrial and cultural legacy to exposing TMC’s failures, PM Modi presented a clear roadmap for restoring the state’s glory and integrating it into the journey of Viksit Bharat. He reaffirmed his unwavering commitment with a resounding assurance: “Viksit Bangla, Modi ki Guarantee!”
ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 18th, 02:35 pm
ਸਾਡਾ ਇਹ ਦੁਰਗਾਪੁਰ, ਸਟੀਲ ਸਿਟੀ ਹੋਣ ਦੇ ਨਾਲ ਹੀ ਭਾਰਤ ਦੀ ਸ਼੍ਰਮ ਸ਼ਕਤੀ ਦਾ ਵੀ ਵੱਡਾ ਕੇਂਦਰ ਹੈ। ਭਾਰਤ ਦੇ ਵਿਕਾਸ ਵਿੱਚ ਦੁਰਗਾਪੁਰ ਦੀ ਬਹੁਤ ਵੱਡੀ ਭੂਮਿਕਾ ਹੈ। ਅੱਜ ਇਸੇ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦਾ ਅਵਸਰ ਸਾਨੂੰ ਮਿਲਿਆ ਹੈ। ਥੋੜ੍ਹੀ ਦੇਰ ਪਹਿਲਾਂ ਇੱਥੋਂ 5 ਹਜਾਰ ਚਾਰ ਸੌ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਉਦਘਾਟਨ ਹੋਇਆ ਹੈ। ਇਹ ਸਾਰੇ ਪ੍ਰੋਜੈਕਟ, ਇੱਥੋਂ ਦੀ ਕਨੈਕਟੀਵਿਟੀ ਨੂੰ ਸਸ਼ਕਤ ਕਰਨਗੇ। ਇੱਥੇ ਗੈਸ ਬੇਸਡ ਟ੍ਰਾਂਸਪੋਰਟ, ਗੈਸ ਬੇਸਡ ਇਕੌਨਮੀ ਨੂੰ ਬਲ ਮਿਲੇਗਾ। ਅੱਜ ਦੇ ਪ੍ਰੋਜੈਕਟਾਂ ਨਾਲ ਇਸ ਸਟੀਲ ਸਿਟੀ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ। ਯਾਨੀ ਇਹ ਪ੍ਰੋਜੈਕਟਸ, ਮੇਕ ਇਨ ਇੰਡੀਆ, ਮੇਕ ਫਾਰ ਦ ਵਰਲਡ, ਇਸ ਮੰਤਰ ਦੇ ਨਾਲ ਪੱਛਮ ਬੰਗਾਲ ਨੂੰ ਅੱਗੇ ਵਧਣ ਵਿੱਚ ਮਦਦ ਕਰਨਗੇ। ਇਸ ਨਾਲ ਇੱਥੋਂ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਕਈ ਅਵਸਰ ਵੀ ਪੈਦਾ ਹੋਣਗੇ। ਮੈਂ ਆਪ ਸਾਰਿਆਂ ਨੂੰ, ਇਨ੍ਹਾਂ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ 5,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
July 18th, 02:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਦੁਰਗਾਪੁਰ ਵਿੱਚ 5,400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਟੀਲ ਸਿਟੀ ਦੇ ਰੂਪ ਵਿੱਚ ਜਾਣਿਆ ਜਾਂਦਾ ਦੁਰਗਾਪੁਰ ਭਾਰਤ ਦੀ ਸ਼੍ਰਮ (ਕਿਰਤ) ਸ਼ਕਤੀ ਦਾ ਇੱਕ ਪ੍ਰਮੁੱਖ ਕੇਂਦਰ ਵੀ ਹੈ। ਉਨ੍ਹਾਂ ਨੇ ਭਾਰਤ ਦੇ ਵਿਕਾਸ ਵਿੱਚ ਇਸ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਇਸ ਭੂਮਿਕਾ ਨੂੰ ਹੋਰ ਸਸ਼ਕਤ ਕਰਨ ਦਾ ਅਵਸਰ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅੱਜ ਸ਼ੁਰੂ ਕੀਤੇ ਗਏ ਪ੍ਰੋਜੈਕਟ ਖੇਤਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣਗੇ, ਗੈਸ-ਅਧਾਰਿਤ ਟ੍ਰਾਂਸਪੋਰਟ ਅਤੇ ਗੈਸ-ਅਧਾਰਿਤ ਅਰਥਵਿਵਸਥਾ ਨੂੰ ਪ੍ਰੋਤਸਾਹਨ ਦੇਣਗੇ ਅਤੇ ਦੁਰਗਾਪੁਰ ਦੀ ਸਟੀਲ ਸਿਟੀ ਦੇ ਰੂਪ ਵਿੱਚ ਪਹਿਚਾਣ ਨੂੰ ਹੋਰ ਮਜ਼ਬੂਤ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ “ਮੇਕ ਇਨ ਇੰਡੀਆ, ਮੇਕ ਫੋਰ ਦ ਵਰਲਡ” ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਹਨ ਅਤੇ ਪੱਛਮ ਬੰਗਾਲ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਖੇਤਰ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਨੇਕ ਨਵੇਂ ਅਵਸਰ ਪੈਦਾ ਹੋਣਗੇ। ਸ਼੍ਰੀ ਮੋਦੀ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਵੀ ਦਿੱਤੀਆਂ।ਪ੍ਰਧਾਨ ਮੰਤਰੀ 18 ਜੁਲਾਈ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ
July 17th, 11:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 18 ਜੁਲਾਈ ਨੂੰ ਬਿਹਾਰ ਅਤੇ ਪੱਛਮ ਬੰਗਾਲ ਦਾ ਦੌਰਾ ਕਰਨਗੇ। ਉਹ ਸਵੇਰੇ ਲਗਭਗ 11:30 ਵਜੇ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਵਿੱਚ 7,200 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਇੱਕ ਜਨਸਭਾ ਨੂੰ ਵੀ ਸੰਬੋਧਨ ਕਰਨਗੇ।From the land of Sindoor Khela, India showcased its strength through Operation Sindoor: PM Modi in Alipurduar, West Bengal
May 29th, 02:00 pm
PM Modi addressed a public meeting in Alipurduar, West Bengal. He ignited the spirit of the people urging them to take charge of shaping a prosperous future for Bengal & India. He lambasted the TMC for shielding corrupt leaders and appealed to the people to reject TMC. The PM invoked the Bengal’s spirit by saying “From the land of Sindoor Khela, India showcased its strength through Operation Sindoor.”PM Modi rallies in Alipurduar, West Bengal with a resounding Call to Action
May 29th, 01:40 pm
PM Modi addressed a public meeting in Alipurduar, West Bengal. He ignited the spirit of the people urging them to take charge of shaping a prosperous future for Bengal & India. He lambasted the TMC for shielding corrupt leaders and appealed to the people to reject TMC. The PM invoked the Bengal’s spirit by saying “From the land of Sindoor Khela, India showcased its strength through Operation Sindoor.”ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰੋਜੈਕਟ ਦੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 29th, 01:30 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸੁਕਾਂਤਾ ਮਜੂਮਦਾਰ ਜੀ, ਪੱਛਮ ਬੰਗਾਲ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ, ਸੁਵੇਂਦੁ ਅਧਿਕਾਰੀ ਜੀ, ਅਲੀਪੁਰਦੁਆਰ ਦੇ ਮਕਬੂਲ ਸਾਂਸਦ ਭਾਈ ਮਨੋਜ ਤਿੱਗਾ ਜੀ, ਹੋਰ ਸਾਂਸਦ, ਵਿਧਾਇਕ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ 1010 ਕਰੋੜ ਰੁਪਏ ਦੋਂ ਅਧਿਕ ਦੀ ਲਾਗਤ ਵਾਲੇ ਸਿਟੀ ਗੈਸ ਵੰਡ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
May 29th, 01:20 pm
ਭਾਰਤ ਵਿੱਚ ਸਿਟੀ ਗੈਸ ਡ੍ਰਿਸਟ੍ਰੀਬਿਊਸ਼ਨ (ਸੀਜੀਡੀ-CGD) ਨੈੱਟਵਰਕ ਦੇ ਵਿਸਤਾਰ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸੀਜੀਡੀ ਪ੍ਰੋਜੈਕਟ ਦਾ ਨੀਂਹ ਪੱਥੜ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅਲੀਪੁਰਦੁਆਰ ਦੀ ਇਤਿਹਾਸਿਕ ਧਰਤੀ ਤੋਂ ਪੱਛਮ ਬੰਗਾਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਖੇਤਰ ਦੇ ਸਮ੍ਰਿੱਧ ਸੱਭਿਆਚਾਰਕ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਖੇਤਰ ਨਾ ਕੇਵਲ ਆਪਣੀ ਸੀਮਾਵਾਂ ਦੁਆਰਾ ਬਲਕਿ ਆਪਣੀਆਂ ਗਹਿਰੀਆਂ ਪਰੰਪਰਾਵਾਂ ਅਤੇ ਸਬੰਧਾਂ ਦੁਆਰਾ ਭੀ ਪਹਿਚਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਲੀਪੁਰਦੁਆਰ ਦੀ ਸੀਮਾ ਭੂਟਾਨ ਨਾਲ ਲਗਦੀ ਹੈ, ਜਦਕਿ ਅਸਾਮ ਦੂਸਰੀ ਤਰਫ਼ ਇਸ ਦਾ ਸੁਆਗਤ ਕਰਦਾ ਹੈ, ਜਿਸ ਦੇ ਦੋਨੋਂ ਤਰਫ਼ ਜਲਪਾਈਗੁਡੀ ਦੀ ਕੁਦਰਤੀ ਸੁੰਦਰਤਾ ਅਤੇ ਕੂਚ ਬਿਹਾਰ ਦਾ ਗੌਰਵ ਹੈ ਜੋ ਇਸ ਖੇਤਰ ਦਾ ਅਭਿੰਨ ਅੰਗ ਹੈ। ਉਨ੍ਹਾਂ ਨੇ ਬੰਗਾਲ ਦੀ ਵਿਰਾਸਤ ਅਤੇ ਏਕਤਾ ਵਿੱਚ ਇਸ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਇਸ ਸਮ੍ਰਿੱਧ ਭੂਮੀ ਦੀ ਯਾਤਰਾ ਕਰਨ ‘ਤੇ ਆਪਣਾ ਸੁਭਾਗ ਵਿਅਕਤ ਕੀਤਾ।ਪ੍ਰਧਾਨ ਮੰਤਰੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
May 28th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਤੇ 30 ਮਈ ਨੂੰ ਸਿੱਕਿਮ, ਪੱਛਮ ਬੰਗਾਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ।ਪ੍ਰਧਾਨ ਮੰਤਰੀ ਨੇ ਪੋਇਲਾ ਬੋਇਸ਼ਾਖ (Poila Boishakh) ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
April 15th, 08:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੋਇਲਾ ਬੋਇਸ਼ਾਖ (Poila Boishakh) ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ (Shree Shree Harichand) ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
March 27th, 03:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਵੰਚਿਤ ਵਰਗ ਦੇ ਲੋਕਾਂ ਦੇ ਉਥਾਨ ਅਤੇ ਸਮਾਨਤਾ, ਕਰੁਣਾ (ਦਇਆ) ਅਤੇ ਨਿਆਂ ਨੂੰ ਹੁਲਾਰਾ ਦੇਣ ਲਈ ਸ਼੍ਰੀ ਠਾਕੁਰ ਦੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਮਤੁਆ ਧਰਮ ਮਹਾ ਮੇਲਾ 2025 (Matua Dharma Maha Mela 2025) ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।ਚੋਣ ਕਮਿਸ਼ਨ ਨੇ ਸਮੇਂ-ਸਮੇਂ 'ਤੇ ਸਾਡੀ ਵੋਟਿੰਗ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
January 19th, 11:30 am
In the 118th episode of Mann Ki Baat, PM Modi reflected on key milestones, including the upcoming 75th Republic Day celebrations and the significance of India’s Constitution in shaping the nation’s democracy. He highlighted India’s achievements and advancements in space sector like satellite docking. He spoke about the Maha Kumbh in Prayagraj and paid tributes to Netaji Subhas Chandra Bose.The World This Week on India
December 24th, 11:59 am
India’s footprint on the global stage this week has been marked by a blend of diplomatic engagements, economic aspirations, cultural richness, and strategic initiatives.The World This Week on India
December 17th, 04:23 pm
In a week filled with notable achievements and international recognition, India has once again captured the world’s attention for its advancements in various sectors ranging from health innovations and space exploration to climate action and cultural influence on the global stage.ਦਰਭੰਗਾ, ਬਿਹਾਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਸਮਰਪਣ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 13th, 11:00 am
ਰਾਜਾ ਜਨਕ, ਸੀਤਾ ਮੈਯਾ ਕਵਿਰਾਜ ਵਿਦਿਆਪਤੀ ਕੇ ਈ ਪਾਵਨ ਮਿਥਿਲਾ ਭੂਮੀ ਦੇ ਨਮਨ ਕਰੇਂ ਛੀ। ਗਿਆਨ-ਧਾਨ-ਪਾਨ-ਮਖਾਨ- ਇਹ ਸਮ੍ਰਿੱਧ ਗੌਰਵਸ਼ਾਲੀ ਧਰਤੀ ‘ਤੇ ਆਪਣੇ ਸਭ ਦੇ ਅਭਿਨੰਦਨ ਕਰੇ ਛੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਵਿੱਚ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ, ਨੀਂਹ ਪੱਥਰ ਰੱਖ ਕੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
November 13th, 10:45 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਦਰਭੰਗਾ ਵਿੱਚ ਲਗਭਗ 12,100 ਕਰੋੜ ਰੁਪਏ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸਿਹਤ, ਰੇਲ, ਸੜਕ, ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਖੇਤਰ ਸ਼ਾਮਲ ਹਨ।ਪ੍ਰਧਾਨ ਮੰਤਰੀ ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਅਵਸਰ ‘ਤੇ 29 ਅਕਤੂਬਰ ਨੂੰ ਹੈਲਥ ਸੈਕਟਰ ਨਾਲ ਸਬੰਧਿਤ 12,850 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ
October 28th, 12:47 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ (Dhanvantari Jayanti and 9th Ayurveda Day) ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 29 ਅਕਤੂਬਰ ਨੂੰ ਦੁਪਹਿਰ ਲਗਭਗ 12:30 ਵਜੇ ਅਖਿਲ ਭਾਰਤੀ ਆਯੁਰਵੇਦ ਸੰਸਥਾਨ(ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ) (ਏਆਈਆਈਏ-AIIA), ਨਵੀਂ ਦਿੱਲੀ ਵਿੱਚ ਲਗਭਗ 12,850 ਕਰੋੜ ਰੁਪਏ ਦੀ ਲਾਗਤ ਵਾਲੇ ਹੈਲਥ ਸੈਕਟਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟ ਲਾਂਚ ਕਰਨਗੇ, ਉਦਘਾਟਨ ਕਰਨਗੇ ਅਤੇ ਨੀਂਹ ਪੱਧਰ ਰੱਖਣਗੇ।ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 04:54 pm
ਮੰਚ ‘ਤੇ ਬਿਰਾਜਮਾਨ ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਇਸ ਕਾਰਜਕ੍ਰਮ ਵਿੱਚ ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਹੋਰ ਰਾਜਾਂ ਦੇ ਸਨਮਾਨਿਤ ਗਵਰਨਰ, ਮੁੱਖ ਮੰਤਰੀ ਗਣ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ, ਸ਼੍ਰੀ ਨਾਇਡੂ ਜੀ, ਟੈਕਨੋਲੋਜੀ ਦੇ ਮਾਧਿਅਮ ਨਾਲ ਜੁੜੇ ਕੇਂਦਰ ਵਿੱਚ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਹੋਰ ਮੰਤਰੀਗਣ, ਸਾਂਸਦ ਅਤੇ ਵਿਧਾਇਕਗਣ, ਅਤੇ ਬਨਾਰਸ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ !