While the BJP is committed to the empowerment of women, Congress has repeatedly been involved in scandals: PM in Nanded
November 09th, 12:41 pm
In his rally in Nanded, Maharashtra, PM Modi highlighted the BJP's initiatives for women, including housing, sanitation, and economic empowerment through schemes like 'Drone Didis' to make women 'Lakhpati Didis.' He criticized Congress for disrespecting Baba Saheb Ambedkar’s Constitution and attempting to pide communities for political gain. PM Modi emphasized that a developed, united, and secure Maharashtra is key to a Viksit Bharat and urged voters to support the vision for the state's progress.PM Modi addresses massive gatherings in Akola & Nanded, Maharashtra
November 09th, 12:00 pm
PM Modi addressed large public gatherings in Akola & Nanded, Maharashtra, expressing deep gratitude for the people’s steadfast support over the past decade. He opened by highlighting the ambitious infrastructure initiatives launched by his government, including the Vadhavan Port, a nearly 80,000-crore project initiated within the first five months of his government’s third term at Centre and stated that respect, safety, and women’s empowerment have always been priorities for the BJP government.ਕਾਸ਼ੀ ਵਿੱਚ ਕਾਸ਼ੀ ਤੇਲੁਗੂ ਸੰਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 29th, 07:46 pm
ਆਪ ਸਭ ਨੂੰ ਗੰਗਾ-ਪੁਸ਼ਕਰਾਲੁ ਉਤਸਵ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਆਪ ਸਭ ਕਾਸ਼ੀ ਵਿੱਚ ਆਏ ਹੋ, ਇਸ ਲਈ ਇਸ ਯਾਤਰਾ ਵਿੱਚ ਆਪ ਵਿਅਕਤੀਗਤ ਰੂਪ ਨਾਲ ਮੇਰੇ ਵੀ ਅਤਿਥੀ (ਮਹਿਮਾਨ) ਹੋ, ਅਤੇ ਜਿਵੇਂ ਸਾਡੇ ਇੱਥੇ ਕਹਿੰਦੇ ਹਨ ਅਤਿਥੀ ਤਾਂ ਦੇਵ ਸਮਾਨ ਹੈ। ਮੈਂ ਜ਼ਿੰਮੇਦਾਰੀਆਂ ਦੇ ਕਾਰਨ ਭਲੇ ਹੀ ਤੁਹਾਡੇ ਸੁਆਗਤ ਦੇ ਲਈ ਉੱਥੇ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੇਰਾ ਮਨ ਆਪ ਸਭ ਦੇ ਵਿੱਚ ਰਹਿਣ ਦਾ ਅਹਿਸਾਸ ਹੋ ਰਿਹਾ ਹੈ। ਮੈਂ ਇਸ ਆਯੋਜਨ ਦੇ ਲਈ ਕਾਸ਼ੀ-ਤੇਲੁਗੂ ਕਮੇਟੀ ਅਤੇ ਸੰਸਦ ਵਿੱਚ ਮੇਰੇ ਸਾਥੀ ਜੀ ਵੀ ਏ ਐੱਲ ਨਰਸਿਮਹਾ ਰਾਓ ਜੀ ਨੂੰ ਵਧਾਈ ਦਿੰਦਾ ਹਾਂ। ਕਾਸ਼ੀ ਦੇ ਘਾਟ ‘ਤੇ ਇਹ ਗੰਗਾ-ਪੁਸ਼ਕਰਾਲੁ ਉਤਸਵ, ਗੰਗਾ ਅਤੇ ਗੋਦਾਵਰੀ ਦੇ ਸੰਗਮ ਦੀ ਤਰ੍ਹਾਂ ਹੈ। ਇਹ ਭਾਰਤ ਦੀਆਂ ਪ੍ਰਾਚੀਨ ਸੱਭਿਅਤਾਵਾਂ, ਸੰਸਕ੍ਰਿਤੀਆਂ ਅਤੇ ਪਰੰਪਰਾਵਾਂ ਦੇ ਸੰਗਮ ਦਾ ਉਤਸਵ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਾਸ਼ੀ ਵਿੱਚ ਗੰਗਾ ਪੁਸ਼ਕਰਾਲੁ ਉਤਸਵ ਨੂੰ ਸੰਬੋਧਿਤ ਕੀਤਾ
April 29th, 07:45 pm
ਪ੍ਰਧਾਨ ਮੰਤਰੀ ਨੇ ਗੰਗਾ ਪੁਸ਼ਕਰਾਲੁ ਉਤਸਵ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦੇ ਕੇ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ ਅਤੇ ਸਭ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇੱਥੇ ਉਪਸਥਿਤ ਸਭ ਲੋਕ ਉਨ੍ਹਾਂ ਦੇ ਨਿਜੀ ਅਤਿਥੀ (ਮਹਿਮਾਨ) ਹਨ ਅਤੇ ਭਾਰਤੀ ਸੱਭਿਆਚਾਰ ਵਿੱਚ ਮਹਿਮਾਨ ਨੂੰ ਭਗਵਾਨ ਦੇ ਸਮਾਨ ਦਰਜਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਭਲੇ ਹੀ ਮੈਂ ਤੁਹਾਡਾ ਸੁਆਗਤ ਕਰਨ ਦੇ ਲਈ ਉੱਥੇ ਉਪਸਥਿਤ ਨਹੀਂ ਹੋ ਸਕਿਆ, ਲੇਕਿਨ ਮੇਰਾ ਮਸਤਕ ਆਪ ਸਭ ਦੇ ਨਾਲ ਹੈ।” ਉਨ੍ਹਾਂ ਨੇ ਕਾਸ਼ੀ-ਤੇਲੁਗੂ ਕਮੇਟੀ ਅਤੇ ਸਾਂਸਦ ਸ਼੍ਰੀ ਜੀਵੀਐੱਲ ਨਰਸਿਮਹਾ ਰਾਓ ਨੂੰ ਇਸ ਪ੍ਰੋਗਰਾਮ ਦੇ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਇਹ ਰੇਖਾਂਕਿਤ ਕੀਤਾ ਕਿ ਕਾਸ਼ੀ ਦੇ ਘਟਕਾਂ ‘ਤੇ ਆਯੋਜਿਤ ਗੰਗਾ-ਪੁਸ਼ਕਰਾਲੁ ਉਤਸਵ ਗੰਗਾ ਅਤੇ ਗੋਦਾਵਰੀ ਦੇ ਸੰਗਮ ਦੇ ਸਮਾਨ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਭਾਰਤ ਦੀ ਪ੍ਰਾਚੀਨ ਸੱਭਿਅਤਾਵਾਂ, ਸੰਸਕ੍ਰਿਤੀਆਂ ਅਤੇ ਪਰੰਪਰਾਵਾਂ ਦੇ ਸੰਗਮ ਦਾ ਉਤਸਵ ਹੈ। ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਇੱਥੇ ਆਯੋਜਿਤ ਹੋਏ ਕਾਸ਼ੀ- ਤਮਿਲ ਸੰਗਮ ਨੂੰ ਯਾਦ ਕੀਤਾ। ਇਸ ਦੇ ਇਲਾਵਾ ਉਨ੍ਹਾਂ ਨੇ ਹਾਲ ਹੀ ਵਿੱਚ ਸੌਰਾਸ਼ਟਰ-ਤਮਿਲ ਸੰਗਮ ਵਿੱਚ ਹਿੱਸਾ ਲੈਣ ਦਾ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨੇ ਆਜ਼ਾਦੀ ਕੇ ਅੰਮ੍ਰਿਤ ਕਾਲ ਨੂੰ ਭਾਰਤ ਦੀਆਂ ਵਿਵਿਧਤਾਵਾਂ ਅਤੇ ਸੰਸਕ੍ਰਿਤੀਆਂ ਦੇ ਸੰਗਮ ਦੇ ਰੂਪ ਵਿੱਚ ਦੇਖਿਆ ਸੀ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, “ਵਿਵਿਧਤਾਵਾਂ ਦਾ ਇਹ ਸੰਗਮ ਰਾਸ਼ਟਰਵਾਦ ਦੇ ਅੰਮ੍ਰਿਤ ਨੂੰ ਉਤਪੰਨ ਕਰ ਰਿਹਾ ਹੈ, ਜੋ ਭਵਿੱਖ ਵਿੱਚ ਭਾਰਤ ਦੇ ਲਈ ਪੂਰਨ ਊਰਜਾ ਸੁਨਿਸ਼ਚਿਤ ਕਰੇਗਾ।”ਵਾਰਾਣਸੀ ਵਿੱਚ ਕਾਸ਼ੀ –ਤਮਿਲ ਸੰਗਮਮ੍ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 19th, 07:00 pm
ਪ੍ਰੋਗਰਾਮ ਵਿੱਚ ਉਪਸਥਿਤ ਉੱਤਰ ਪ੍ਰਦੇਸ਼ ਦੀ ਗਵਰਨਰ ਆਨੰਦੀ ਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਿਯਾਨਾਥ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਧਰਮੇਂਦਰ ਪ੍ਰਧਾਨ , ਸ਼੍ਰੀ ਐੱਲ ਮੁਰੂਗਨ ਜੀ, ਸਾਬਕਾ ਕੇਂਦਰੀ ਮੰਤਰੀ ਪਾੱਨ ਰਾਧਾਕ੍ਰਿਸ਼ਣਨ ਜੀ, ਵਿਸ਼ਵ ਪ੍ਰਸਿੱਧ ਸੰਗੀਤਕਾਰ ਅਤੇ ਰਾਜ ਸਭਾ ਦੇ ਮੈਂਬਰ ਇਲੈਈਰਾਜਾ ਜੀ, ਬੀਐੱਚਯੂ ਦੇ ਵਾਈਸ ਚਾਂਸਲਰ ਸੁਧੀਰ ਜੈਨ, ਆਈਆਈਟੀ ਮਦਰਾਸ ਦੇ ਡਾਇਰੈਕਟਰ ਪ੍ਰੋਫੈਸਰ ਕਾਮਾਕੋਟ੍ਟਿ ਜੀ, ਹੋਰ ਸਾਰੇ ਮਹਾਨੁਭਾਵ ਅਤੇ ਤਾਮਿਲਨਾਡੂ ਤੋਂ ਮੇਰੀ ਕਾਸ਼ੀ ਵਿੱਚ ਪਿਧਾਰੇ ਸਭ ਮੇਰੇ ਸਨਮਾਨਿਤ ਅਤਿਥੀਗਣ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਵਾਰਾਣਸੀ, ਉੱਤਰ ਪ੍ਰਦੇਸ਼ ਵਿੱਚ ‘ਕਾਸ਼ੀ ਤਮਿਲ ਸੰਗਮਮ੍’ (‘Kashi Tamil Sangamam’) ਦਾ ਉਦਘਾਟਨ ਕੀਤਾ
November 19th, 02:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਯੋਜਿਤ ਕੀਤੇ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮ ‘ਕਾਸ਼ੀ ਤਮਿਲ ਸੰਗਮਮ੍’ (‘Kashi Tamil Sangamam’) ਦਾ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ’ ਤੋਂ ਆਂਧਰ ਪ੍ਰਦੇਸ਼ ਬੱਸ ਦੁਰਘਟਨਾ ਦੇ ਮ੍ਰਿਤਕਾਂ ਦੇ ਲਈ ਮੁਆਵਜ਼ੇ ਦਾ ਐਲਾਨ ਕੀਤਾ
December 15th, 10:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ ਫੰਡ ਤੋਂ ਆਂਧਰ ਪ੍ਰਦੇਸ਼ ਦੇ ਪੱਛਮ ਗੋਦਾਵਰੀ ਵਿੱਚ ਹੋਈ ਬੱਸ ਦੁਰਘਟਨਾ ਦੇ ਮ੍ਰਿਤਕਾਂ ਦੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਵਿੱਚ ਬੱਸ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ
December 15th, 07:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਪੱਛਮ ਗੋਦਾਵਰੀ ਵਿੱਚ ਇੱਕ ਬੱਸ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।