ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਧਵਨ ਪੋਰਟ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 01:41 pm
ਮਹਾਰਾਸ਼ਟਰ ਦੇ ਗਵਰਨਰ ਸੀ. ਪੀ. ਰਾਧਾਕ੍ਰਿਸ਼ਣਨ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਰਾਜੀਵ ਰੰਜਨ ਸਿੰਘ ਜੀ, ਸੋਨੋਵਾਲ ਜੀ, ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਦਾਦਾ ਪਵਾਰ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਮਹਾਰਾਸ਼ਟਰ ਸਰਕਾਰ ਦੇ ਮੰਤਰੀ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਾਲਘਰ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਵਾਲੇ ਵਾਧਵਨ ਬੰਦਰਗਾਹ ਦੀ ਨੀਂਹ ਰੱਖੀ
August 30th, 01:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪਾਲਘਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਲਗਭਗ 76,000 ਕਰੋੜ ਰੁਪਏ ਦੀ ਲਾਗਤ ਨਾਲ ਵਾਧਵਨ ਬੰਦਰਗਾਹ ਦੀ ਨੀਂਹ ਰੱਖਣਾ ਅਤੇ ਲਗਭਗ 1,560 ਕਰੋੜ ਰੁਪਏ ਦੇ 218 ਮੱਛੀ ਪਾਲਣ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਸ਼ਾਮਲ ਹੈ। ਸ਼੍ਰੀ ਮੋਦੀ ਨੇ ਲਗਭਗ 360 ਕਰੋੜ ਰੁਪਏ ਦੀ ਲਾਗਤ ਨਾਲ ਵੈਸਲ ਕਮਿਊਨੀਕੇਸ਼ਨ ਅਤੇ ਸਪੋਰਟ ਸਿਸਟਮ ਦੀ ਰਾਸ਼ਟਰੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਮੱਛੀ ਪਕੜਣ ਦੇ ਬੰਦਰਗਾਹਾਂ ਦੇ ਵਿਕਾਸ, ਅੱਪਗ੍ਰੇਡੇਸ਼ਨ ਅਤੇ ਆਧੁਨਿਕੀਕਰਣ, ਮੱਛੀ ਲੈਂਡਿੰਗ ਕੇਂਦਰਾਂ ਅਤੇ ਮੱਛੀ ਬਜ਼ਾਰਾਂ ਦੇ ਨਿਰਮਾਣ ਸਹਿਤ ਮਹੱਤਵਪੂਰਨ ਮੱਛੀ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਨੀਂਹ ਵੀ ਰੱਖੀ। ਉਨ੍ਹਾਂ ਨੇ ਮਛੇਰਿਆਂ ਦੇ ਲਾਭਾਰਥੀਆਂ ਨੂੰ ਟ੍ਰਾਂਸਪੋਂਡਰ ਸੈੱਟ ਅਤੇ ਕਿਸਾਨ ਕ੍ਰੈਡਿਟ ਕਾਰਡ ਵੀ ਪ੍ਰਦਾਨ ਕੀਤੇ।ਵਾਰਾਣਸੀ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸਮਰਪਣ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 18th, 02:16 pm
ਯੂਪੀ ਦੇ ਸੀਐੱਮ ਯੋਗੀ ਆਦਿਤਿਯਨਾਥ ਜੀ, ਉਪ ਮੁੱਖ ਮੰਤਰੀ ਸ਼੍ਰੀਮਾਨ ਕੇਸ਼ਵ ਪ੍ਰਸਾਦ ਮੌਰਯ, ਗੁਜਰਾਤ ਵਿਧਾਨ ਸਭਾ ਦੇ ਚੇਅਰਮੈਨ ਅਤੇ ਬਨਾਸ ਡੇਅਰੀ ਦੇ ਚੇਅਰਮੈਨ ਅਤੇ ਅੱਜ ਵਿਸ਼ੇਸ਼ ਰੂਪ ਨਾਲ ਕਿਸਾਨਾਂ ਨੂੰ ਭੇਂਟ, ਸੌਗਾਤ ਦੇਣ ਲਈ ਆਏ ਹੋਏ ਸ਼੍ਰੀਮਾਨ ਸ਼ੰਕਰ ਭਾਈ ਚੌਧਰੀ, ਰਾਜ ਦੇ ਮੰਤਰੀ ਪਰਿਸ਼ਦ ਦੇ ਮੈਂਬਰ, ਵਿਧਾਇਕਗਣ, ਹੋਰ ਮਹਾਨੁਭਾਵ, ਅਤੇ ਬਨਾਰਸ ਦੇ ਮੇਰੇ ਪਰਿਵਾਰਜਨੋਂ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ 19,150 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ
December 18th, 02:15 pm
ਸ਼੍ਰੀ ਮੋਦੀ ਨੇ 370 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ (ਆਰਓਬੀ) ਨਿਰਮਾਣ ਦੇ ਨਾਲ-ਨਾਲ ਗ੍ਰੀਨ-ਫੀਲਡ ਸ਼ਿਵਪੁਰ-ਫੁਲਵਰੀਆ-ਲਹਰਤਾਰਾ ਮਾਰਗ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੁਆਰਾ ਉਦਘਾਟਨ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰੋਜੈਕਟਾਂ ਵਿੱਚ 20 ਸੜਕਾਂ ਦਾ ਮਜ਼ਬੂਤੀਕਰਣ ਅਤੇ ਉਨ੍ਹਾਂ ਨੂੰ ਚੌੜਾ ਕਰਨਾ ਸ਼ਾਮਲ ਹੈ, ਕੈਥੀ ਪਿੰਡ ਵਿੱਚ ਸੰਗਮ ਘਾਟ ਰੋਡ ਅਤੇ ਪੰਡਿਤ ਦੀਨਦਯਾਲ ਉਪਾਧਿਆਏ ਹਸਪਤਾਲ ਵਿੱਚ ਆਵਾਸੀ ਭਵਨਾਂ ਦਾ ਨਿਰਮਾਣ, ਪੁਲਿਸ ਲਾਈਨ ਅਤੇ ਪੀਏਸੀ ਭੁੱਲਨਪੁਰ ਵਿੱਚ 200 ਅਤੇ 150 ਬੈੱਡ ਦੇ ਦੋ ਬਹੁਮੰਜ਼ਿਲਾ ਬੈਰਕ ਭਵਨ, 9 ਥਾਵਾਂ ‘ਤੇ ਸਮਾਰਟ ਬਸ ਸ਼ੈਲਟਰ ਅਤੇ ਅਲਈਪੁਰ ਵਿੱਚ 132 ਕਿਲੋਵਾਟ ਦਾ ਸਬਸਟੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਸਮਾਰਟ ਸਿਟੀ ਦੇ ਤਹਿਤ ਯੂਨੀਫਾਈਡ ਟੂਰਿਸਟ ਪਾਸ ਸਿਸਟਮ ਦੀ ਸ਼ੁਰੂਆਤ ਵੀ ਕੀਤੀ।ਗੁਜਰਾਤ ਦੇ ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 30th, 09:11 pm
ਕਿਵੇਂ ਹੈ ਆਪਣਾ ਖਾਖਰਿਯਾ ਟੱਪਾ, ਪਹਿਲਾਂ ਤਾਂ ਮੈਂ ਗੁਜਰਾਤ ਦੇ ਮੁੱਖ ਮੰਤਰੀ ਜੀ ਦਾ ਅਤੇ ਸਰਕਾਰ ਦਾ ਆਭਾਰੀ ਹਾਂ ਕਿ ਮੈਨੂੰ ਤੁਹਾਡੇ ਦਰਮਿਆਨ ਆ ਕੇ ਦਰਸ਼ਨ ਕਰਨ ਦਾ ਇੱਥੇ ਮੌਕਾ ਮਿਲਿਆ ਹੈ। ਸਕੂਲ ਸਮੇਂ ਦੇ ਕਿੰਨੇ ਮਿੱਤਰਾਂ ਦੇ ਚੇਹਰੇ ਦਿਖ ਰਹੇ ਸਨ ਮੈਨੂੰ, ਮੇਰੇ ਲਈ ਇਹ ਸੁਭਾਗ ਦਾ ਪਲ ਸੀ। ਆਪ ਸਭ ਦੇ ਨੇੜੇ ਆ ਕੇ ਆਪ ਸਭ ਦੇ ਦਰਸ਼ਨ ਕਰਨਾ, ਘਰ ਆਂਗਨ ਵਿੱਚ ਆਉਣ ‘ਤੇ ਪੁਰਾਣੀਆਂ ਸਾਰੀਆਂ ਯਾਦਾਂ ਵੀ ਤਰੋਤਾਜ਼ਾ ਹੋ ਜਾਂਦੀਆਂ ਹਨ, ਜਿਸ ਧਰਤੀ ਅਤੇ ਜਿਨ੍ਹਾਂ ਲੋਕਾਂ ਨੇ ਮੈਨੂੰ ਬਣਾਇਆ ਹੈ, ਉਸ ਦਾ ਰਿਣ ਸਵੀਕਾਰ ਕਰਨ ਦਾ ਜਦੋਂ ਮੈਨੂੰ ਮੌਕਾ ਮਿਲਦਾ ਹੈ, ਮਨ ਨੂੰ ਸੰਤੋਸ਼ ਮਿਲਦਾ ਹੈ। ਇਸ ਲਈ ਇੱਕ ਪ੍ਰਕਾਰ ਨਾਲ ਅੱਜ ਇਹ ਮੇਰੀ ਮੁਲਾਕਾਤ ਰਿਣ ਸਵੀਕਾਰ ਕਰਨ ਦਾ ਮੇਰੇ ਲਈ ਅਵਸਰ ਹੈ। ਅੱਜ 30 ਅਕਤੂਬਰ ਅਤੇ ਕੱਲ੍ਹ 31 ਅਕਤੂਬਰ, ਇਹ ਦੋਨੋਂ ਦਿਨ ਸਾਡੇ ਸਭ ਦੇ ਲਈ ਬਹੁਤ ਹੀ ਪ੍ਰੇਰਕ ਦਿਨ ਹਨ, ਅੱਜ ਆਜ਼ਾਦੀ ਦੀ ਜੰਗ ਵਿੱਚ ਆਦਿਵਾਸੀਆਂ ਨੂੰ ਜਿਨ੍ਹਾਂ ਨੇ ਅਗਵਾਈ ਕੀਤੀ ਅਤੇ ਅੰਗ੍ਰੇਜਾਂ ਦੇ ਦੰਦ ਖੱਟੇ ਕੀਤੇ ਸਨ, ਅਜਿਹੇ ਗੋਵਿੰਦ ਗੁਰੂ ਜੀ ਦੀ ਪੁਣਯਤਿਥੀ ਹੈ। ਅਤੇ ਕੱਲ੍ਹ ਸਰਦਾਰ ਵਲੱਭ ਭਾਈ ਪਟੇਲ ਦੀ ਜਨਮ ਜਯੰਤੀ ਹੈ। ਸਾਡੀ ਪੀੜ੍ਹੀ ਨੇ ਦੁਨੀਆ ਦੀ ਸਭ ਤੋਂ ਵੱਡੀ ਪ੍ਰਤਿਮਾ ਸਟੈਚਿਊ ਆਵ੍ ਯੂਨਿਟੀ ਸਰਦਾਰ ਸਾਹਬ ਨੂੰ ਸਹੀ ਅਰਥ ਵਿੱਚ ਬਹੁਤ ਹੀ ਉਚਾਈ ਵਾਲੀ ਸ਼ਰਧਾ ਅਸੀਂ ਵਿਅਕਤ ਕੀਤੀ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਵੀ ਜਦੋਂ ਸਰਦਾਰ ਸਾਹਬ ਦੀ ਮੂਰਤੀ ਦੇਖੇਗੀ ਤਦ ਉਨ੍ਹਾਂ ਦਾ ਸਿਰ ਝੁਕੇਗਾ ਨਹੀਂ, ਉਨ੍ਹਾਂ ਦਾ ਸਿਰ ਉੱਪਰ ਹੀ ਹੋਵੇਗਾ। ਸਰਦਾਰ ਸਾਹਬ ਦੇ ਚਰਣਾਂ ਵਿੱਚ ਖੜਾ ਹੋਇਆ ਇੱਕ-ਇੱਕ ਵਿਅਕਤੀ ਸਿਰ ਉੱਪਰ ਕਰੇਗਾ, ਸਿਰ ਝੁਕਾਏਗਾ ਨਹੀਂ ਅਜਿਹਾ ਕੰਮ ਉੱਥੇ ਹੋਇਆ ਹੈ। ਗੁਰੂ ਗੋਵਿੰਦ ਜੀ ਦਾ ਪੂਰਾ ਜੀਵਨ ਮਾਂ ਭਾਰਤੀ ਦੀ ਆਜ਼ਾਦੀ ਦੇ ਲਈ ਸੰਘਰਸ਼ ਵਿੱਚ ਅਤੇ ਆਦਿਵਾਸੀ ਸਮਾਜ ਦੀ ਸੇਵਾ ਵਿੱਚ, ਸੇਵਾ ਅਤੇ ਰਾਸ਼ਟਰ ਭਗਤੀ ਇੰਨੀ ਤੇਜ਼ ਸੀ ਕਿ ਬਲੀਦਾਨੀਆਂ ਦੀ ਪਰੰਪਰਾ ਖੜੀ ਕਰ ਦਿੱਤੀ ਸੀ। ਅਤੇ ਖੁਦ ਬਲੀਦਾਨੀਆਂ ਦੇ ਪ੍ਰਤੀਕ ਬਣ ਗਏ, ਮੈਨੂੰ ਆਨੰਦ ਹੈ ਕਿ ਮੇਰੀ ਸਰਕਾਰ ਨੇ ਪਿਛਲੇ ਵਰ੍ਹਿਆਂ ਵਿੱਚ ਗੁਰੂ ਗੋਵਿੰਦ ਜੀ ਦੀ ਯਾਦ ਵਿੱਚ ਮਾਨਗੜ੍ਹ ਧਾਮ ਜੋ ਮੱਧ ਪ੍ਰਦੇਸ਼- ਗੁਜਰਾਤ ਦੇ ਆਦਿਵਾਸੀ ਪੱਟੇ ਦੇ ਖੇਤਰ ਵਿੱਚ ਹੈ, ਉਸ ਨੂੰ ਰਾਸ਼ਟਰੀ ਪੱਧਰ ‘ਤੇ ਸਥਾਪਿਤ ਕਰਕੇ ਉਸ ਨੂੰ ਬਹੁਤ ਵੱਡੇ ਅਵਸਰ ਦੇ ਰੂਪ ਵਿੱਚ ਮਨਾਉਂਦੇ ਹਨ।ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
October 30th, 04:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮਹਿਸਾਣਾ ਵਿੱਚ ਲਗਭਗ 5800 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਪੀਣ ਯੋਗ ਪਾਣੀ ਅਤੇ ਸਿੰਚਾਈ ਵਰਗੇ ਕਈ ਸੈਕਟਰ ਸ਼ਾਮਲ ਹਨ।BJP is making Rajasthan one of the strongest states in the country: PM Modi in Dausa
February 12th, 03:31 pm
Addressing a huge gathering in Dausa today, Prime Minister Narendra Modi congratulated the people of Rajasthan for commencement of the first phase of Delhi-Mumbai Expressway. He said, “Today, the Delhi-Dausa-Lalsot stretch of Delhi-Mumbai Expressway, the longest expressway being constructed in the country, has been inaugurated. Due to this, it will be cheaper and easier to deliver milk, fruits and vegetables to a big market like Delhi.”PM Modi addresses a public meeting in Rajasthan’s Dausa
February 12th, 03:30 pm
Addressing a huge gathering in Dausa today, Prime Minister Narendra Modi congratulated the people of Rajasthan for commencement of the first phase of Delhi-Mumbai Expressway. He said, “Today, the Delhi-Dausa-Lalsot stretch of Delhi-Mumbai Expressway, the longest expressway being constructed in the country, has been inaugurated. Due to this, it will be cheaper and easier to deliver milk, fruits and vegetables to a big market like Delhi.”ਰਾਜਸਥਾਨ ਦੇ ਦੌਸਾ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ/ਉਦਘਾਟਨ ਸਮਾਰੋਹ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 12th, 03:00 pm
ਰਾਜਸਥਾਨ ਦੇ ਗਵਰਨਰ ਸ਼੍ਰੀ ਕਲਰਾਜ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਅਸ਼ੋਕ ਗਹਲੋਤ ਜੀ, ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀਮਾਨ ਮਨੋਹਰ ਲਾਲ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਤਿਨ ਗਡਕਰੀ ਜੀ, ਗਜੇਂਦਰ ਸਿੰਘ ਸ਼ੇਖਾਵਤ ਜੀ, ਵੀ ਕੇ ਸਿੰਘ ਜੀ, ਹੋਰ ਸਾਰੇ ਮੰਤਰੀ ਗਣ, ਸਾਂਸਦਗਣ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਨੇ ਦੌਸਾ, ਰਾਜਸਥਾਨ ਵਿੱਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦਾ ਦਿੱਲੀ-ਦੌਸਾ ਲਾਲਸੋਟ ਸੈਕਸ਼ਨ ਰਾਸ਼ਟਰ ਨੂੰ ਸਮਰਪਿਤ ਕੀਤਾ
February 12th, 02:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਦਾ 246 ਕਿਲੋਮੀਟਰ ਲੰਬਾ ਦਿੱਲੀ-ਦੌਸਾ ਲਾਲਸੋਟ ਸੈਕਸ਼ਨ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ 5940 ਕਰੋੜ ਰੁਪਏ ਤੋਂ ਵੀ ਅਧਿਕ ਦੀ ਲਾਗਤ ਨਾਲ ਵਿਕਸਿਤ ਹੋਣ ਵਾਲੇ 247 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ‘ਨਵੇਂ ਭਾਰਤ’ ਵਿੱਚ ਪ੍ਰਗਤੀ, ਵਿਕਾਸ ਅਤੇ ਕਨੈਕਟੀਵਿਟੀ ਦੇ ਇੰਜਣ ਦੇ ਰੂਪ ਵਿੱਚ ਉਤਕ੍ਰਿਸ਼ਟ ਸੜਕ ਢਾਂਚੇ ਦੇ ਨਿਰਮਾਣ ’ਤੇ ਪ੍ਰਧਾਨ ਮੰਤਰੀ ਦੁਆਰਾ ਦਿੱਤਾ ਜਾ ਰਿਹਾ ਵਿਸ਼ੇਸ਼ ਜ਼ੋਰ ਦੇਸ਼ ਭਰ ਵਿੱਚ ਅਣਗਿਣਤ ਮੌਜੂਦਾ ਵਿਸ਼ਵ ਪੱਧਰੀ ਐਕਸਪ੍ਰੈੱਸਵੇਅ ਦੇ ਨਿਰਮਾਣ ਦੇ ਰੂਪ ਵਿੱਚ ਸਾਕਾਰ ਹੋ ਰਿਹਾ ਹੈ।ਗੁਜਰਾਤ ਦੇ ਮੋਢੇਰਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਸਮਰਪਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 04:47 pm
ਅੱਜ ਮੋਢੇਰਾ ਦੇ ਲਈ, ਮੇਹਸਾਣਾ ਦੇ ਲਈ ਅਤੇ ਪੂਰੇ ਨੌਰਥ ਗੁਜਰਾਤ ਦੇ ਲਈ ਵਿਕਾਸ ਦੀ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਬਿਜਲੀ-ਪਾਣੀ ਤੋਂ ਲੈ ਕੇ ਰੋਡ-ਰੇਲ ਤੱਕ, ਡੇਅਰੀ ਤੋਂ ਲੈ ਕੇ ਕੌਸ਼ਲ ਵਿਕਾਸ ਅਤੇ ਸਿਹਤ ਨਾਲ ਜੁੜੇ ਅਨੇਕ ਪ੍ਰੋਜੈਕਟਸ ਦਾ ਅੱਜ ਲੋਕਅਰਪਣ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਹਜ਼ਾਰਾਂ ਕਰੋੜ ਰੁਪਏ ਤੋਂ ਅਧਿਕ ਦੇ ਇਹ ਪ੍ਰੋਜੈਕਟਸ, ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੇ, ਕਿਸਾਨਾਂ ਅਤੇ ਪਸ਼ੂਪਾਲਕਾਂ ਦੀ ਆਮਦਨ ਵਧਾਉਣ ਵਿੱਚ ਮਦਦ ਕਰਨਗੇ ਅਤੇ ਇਸ ਪੂਰੇ ਖੇਤਰ ਵਿੱਚ ਹੈਰੀਟੇਜ ਟੂਰਿਜ਼ਮ ਨਾਲ ਜੁੜੀਆਂ ਸੁਵਿਧਾਵਾਂ ਨੂੰ ਵੀ ਵਿਸਤਾਰ ਦੇਣਗੇ। ਆਪ ਸਭ ਨੂੰ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਲਈ ਬਹੁਤ-ਬਹੁਤ ਵਧਾਈ। ਇਹ ਮੇਹਸਾਣਾ ਵਾਲਿਆਂ ਨੇ ਰਾਮ-ਰਾਮ।PM lays foundation stone and dedicates to the nation various projects worth over Rs 3900 crore in Modhera, Mehsana, Gujarat
October 09th, 04:46 pm
PM Modi laid the foundation stone and dedicated various projects worth over Rs 3900 crore to the nation in Modhera. The Prime Minister said earlier Modhera was known for Surya Mandir but now Surya Mandir has inspired Saur Gram and that has made a place on the environment and energy map of the world.ਲਖਨਊ ਵਿੱਚ ਯੂਪੀ ਇਨਵੈਸਟਰਸ ਸਮਿਟ ਦੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ @3.0 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 03rd, 10:35 am
ਉੱਤਰ ਪ੍ਰਦੇਸ਼ ਦੇ ਯਸ਼ਸਵੀ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਲਖਨਊ ਦੇ ਸਾਂਸਦ ਅਤੇ ਭਾਰਤ ਸਰਕਾਰ ਦੇ ਸਾਡੇ ਸੀਨੀਅਰ ਸਾਥੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਯੂਪੀ ਦੇ ਉਪ-ਮੁੱਖ ਮੰਤਰੀ, ਰਾਜ ਸਰਕਾਰ ਦੇ ਮੰਤਰੀਗਣ, ਵਿਧਾਨਸਭਾ ਅਤੇ ਵਿਧਾਨ ਪਰਿਸ਼ਦ ਦੇ ਸਪੀਕਰ ਮਹੋਦਯ, ਇੱਥੇ ਉਪਸਥਿਤ ਉਦਯੋਗ ਜਗਤ ਦੇ ਸਾਰੇ ਸਾਥੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!PM attends the Ground Breaking Ceremony @3.0 of the UP Investors Summit at Lucknow
June 03rd, 10:33 am
PM Modi attended Ground Breaking Ceremony @3.0 of UP Investors Summit at Lucknow. “Only our democratic India has the power to meet the parameters of a trustworthy partner that the world is looking for today. Today the world is looking at India's potential as well as appreciating India's performance”, he said.ਠਾਣੇ ਅਤੇ ਦਿਵਾ ਦੇ ਦਰਮਿਆਨ ਨਵੀਂ ਚਾਲੂ ਹੋਈ ਰੇਲ ਲਾਈਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 18th, 04:32 pm
Prime Minister Narendra Modi dedicated to the Nation two additional railway lines connecting Thane and Diva. He listed measures which are giving new face to Indian Railways. He said modern stations like Gandhinagar and Bhopal are fast becoming the identity of Indian railways and more than 6000 railway stations have been connected with wifi facility.ਪ੍ਰਧਾਨ ਮੰਤਰੀ ਨੇ ਥਾਣੇ ਅਤੇ ਦਿਵਾ ਨੂੰ ਜੋੜਨ ਵਾਲੀਆਂ ਰੇਲਵੇ ਲਾਈਨਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ
February 18th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਥਾਣੇ ਤੇ ਦਿਵਾ ਨੂੰ ਜੋੜਨ ਵਾਲੀਆਂ ਦੋ ਐਡੀਸ਼ਨਲ ਰੇਲਵੇ ਲਾਈਨਾਂ ਰਾਸ਼ਟਰ ਨੂੰ ਸਮਰਪਿਤ ਕੀਤੀਆਂ। ਉਨ੍ਹਾਂ ਮੁੰਬਈ ਸਬ-ਅਰਬਨ ਰੇਲਵੇ ਦੀਆਂ ਦੋ ਸਬ-ਅਰਬਨ ਟ੍ਰੇਨਾਂ ਵੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਰਾਜਪਾਲ ਅਤੇ ਮੁੱਖ ਮੰਤਰੀ, ਕੇਂਦਰੀ ਰੇਲਵੇ ਮੰਤਰੀ ਮੌਜੂਦ ਸਨ।Dedicated Freight Corridor is seen as the game changer project for India in the 21st century: PM Modi
January 07th, 11:01 am
PM Narendra Modi dedicated the 306-km Rewari-Madar section of the Western Dedicated Freight Corridor (WDFC) to the nation. In his address, PM Modi highlighted that the government is pushing growth and development of every inpidual and the country. He said that both the eastern and western dedicated freight corridors are being seen as a game changer for 21st century India.PM dedicates Rewari - Madar section of Western Dedicated Freight Corridor to the Nation
January 07th, 11:00 am
PM Narendra Modi dedicated the 306-km Rewari-Madar section of the Western Dedicated Freight Corridor (WDFC) to the nation. In his address, PM Modi highlighted that the government is pushing growth and development of every inpidual and the country. He said that both the eastern and western dedicated freight corridors are being seen as a game changer for 21st century India.PM to dedicate Rewari - Madar section of Western Dedicated Freight Corridor to the Nation on 7th January
January 05th, 04:18 pm
Prime Minister Shri Narendra Modi will dedicate to the nation the 306 Km Rewari - Madar Section of the Western Dedicated Freight Corridor (WDFC) on 7th January 2021 at 11 AM via video conferencingFreight corridors will strengthen Aatmanirbhar Bharat Abhiyan: PM Modi
December 29th, 11:01 am
Prime Minister Narendra Modi inaugurated the New Bhaupur-New Khurja section of the Eastern Dedicated Freight Corridor in Uttar Pradesh. PM Modi said that the Dedicated Freight Corridor will enhance ease of doing business, cut down logistics cost as well as be immensely beneficial for transportation of perishable goods at a faster pace.