
ਭਾਰਤ ਹਮੇਸ਼ਾ ਪਸ਼ੂਆਂ (ਜਾਨਵਰਾਂ) ਦੀ ਸੁਰੱਖਿਆ ਵਿੱਚ ਮੋਹਰੀ ਰਹੇਗਾ: ਪ੍ਰਧਾਨ ਮੰਤਰੀ
March 09th, 12:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਭਾਰਤ ਵਾਇਲਡ ਲਾਈਫ ਵਿਭਿੰਨਤਾ ਨਾਲ ਸਮ੍ਰਿੱਧ ਹੈ ਅਤੇ ਇੱਥੋਂ ਦਾ ਸੱਭਿਆਚਾਰ ਜੰਗਲੀ ਜੀਵਾਂ ਦਾ ਸਨਮਾਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਹਮੇਸ਼ਾ ਜਾਨਵਰਾਂ ਦੀ ਰੱਖਿਆ ਕਰਨ ਅਤੇ ਇੱਕ ਟਿਕਾਊ ਵਿਸ਼ਵ ਵਿੱਚ ਯੋਗਦਾਨ ਦੇਣ ਵਿੱਚ ਸਭ ਤੋਂ ਅੱਗੇ ਰਹਾਂਗੇ।”
ਵਨਤਾਰਾ ਵਿਖੇ ਪ੍ਰਧਾਨ ਮੰਤਰੀ ਮੋਦੀ ਦਾ ਦਿਨ: ਆਸ਼ਾ ਦੇ ਨਾਲ ਵਣਜੀਵਾਂ ਦਾ ਉਪਚਾਰ
March 05th, 03:15 pm
4 ਮਾਰਚ, 2025 ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਨਤਾਰਾ ਦਾ ਉਦਘਾਟਨ ਕੀਤਾ, ਜੋ ਗੁਜਰਾਤ ਦੇ ਜਾਮਨਗਰ ਵਿੱਚ ਸਥਿਤ ਇੱਕ ਸ਼ਾਨਦਾਰ ਵਣਜੀਵ ਬਚਾਅ, ਪੁਨਰਵਾਸ ਅਤੇ ਸੰਭਾਲ਼ ਕੇਂਦਰ ਹੈ। ਰਿਲਾਇੰਸ ਜਾਮਨਗਰ ਰਿਫਾਇਨਰੀ ਕੰਪਲੈਕਸ ਦੇ ਅੰਦਰ 3,500 ਏਕੜ ਤੋਂ ਵੱਧ ਖੇਤਰ ਵਿੱਚ ਫੈਲਿਆ ਵਨਤਾਰਾ ਆਪਣੀ ਤਰ੍ਹਾਂ ਦੀ ਦੁਨੀਆ ਦੀ ਸਭ ਤੋਂ ਵੱਡੀ ਸੁਵਿਧਾ ਹੈ, ਜੋ 2,000 ਤੋਂ ਵੱਧ ਪ੍ਰਜਾਤੀਆਂ ਦੇ 1.5 ਲੱਖ ਤੋਂ ਵੱਧ ਬਚਾਏ ਗਏ, ਖ਼ਤਰੇ ਵਿੱਚ ਪਏ ਅਤੇ ਸੰਕਟਗ੍ਰਸਤ ਜਾਨਵਰਾਂ ਨੂੰ ਪਨਾਹ ਪ੍ਰਦਾਨ ਕਰਦਾ ਹੈ। ਵਨਤਾਰਾ ਸਿਰਫ਼ ਇੱਕ ਪਨਾਹ ਸਥਲ ਨਹੀਂ ਹੈ, ਬਲਕਿ ਨੈਤਿਕ ਪਸ਼ੂ ਕਲਿਆਣ ਅਤੇ ਵਾਤਾਵਰਣਕ ਸਥਿਰਤਾ ਦੇ ਪ੍ਰਤੀ ਭਾਰਤ ਦੀ ਵਿਕਸਿਤ ਹੁੰਦੀ ਪ੍ਰਤੀਬੱਧਤਾ ਦਾ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਨੇ ਵਿਲੱਖਣ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ
March 04th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜਾਮਨਗਰ ਵਿੱਚ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਦੀ ਵਿਲੱਖਣ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ। ਸ਼੍ਰੀ ਅਨੰਤ ਅੰਬਾਨੀ ਅਤੇ ਉਨ੍ਹਾਂ ਦੀ ਟੀਮ ਦੇ ਹਮਦਰਦੀ ਭਰਪੂਰ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਵਣਤਾਰਾ ਈਕੋਸਿਸਟਮ ਸਥਿਰਤਾ ਅਤੇ ਵਣ ਜੀਵ ਭਲਾਈ ਨੂੰ ਹੁਲਾਰਾ ਦਿੰਦੇ ਹੋਏ ਜਾਨਵਰਾਂ ਦੇ ਲਈ ਸੁਰੱਖਿਅਤ ਪਨਾਹਗਾਹ ਪ੍ਰਦਾਨ ਕਰਦਾ ਹੈ।ਪ੍ਰਧਾਨ ਮੰਤਰੀ ਨੇ ਵਣ ਜੀਵਾਂ ਦੀ ਸੰਭਾਲ ਦੇ ਲਈ ਦੇਸ਼ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ
March 03rd, 07:14 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਵਣਜੀਵ ਦਿਵਸ ਦੇ ਅਵਸਰ ‘ਤੇ ਵਿਭਿੰਨ ਜੰਗਲੀ ਜੀਵਾਂ ਦੀ ਸੰਭਾਲ ਦੇ ਲਈ ਦੇਸ਼ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਮਾਈਗੌਵਇੰਡੀਆ (MyGovIndia) ਦੁਆਰਾ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਕੀਤੀ ਗਈ ਇੱਕ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:ਪ੍ਰਧਾਨ ਮੰਤਰੀ ਨੇ 3 ਮਾਰਚ ਨੂੰ ਗਿਰ ਵਿੱਚ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ
March 03rd, 04:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਿਰ ਰਾਸ਼ਟਰੀ ਪਾਰਕ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਰਾਸ਼ਟਰੀ ਜੰਗਲੀ ਜੀਵ ਬੋਰਡ ਦੀ 7ਵੀਂ ਬੈਠਕ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਜੰਗਲੀ ਜੀਵ ਸੰਭਾਲ ਯਤਨਾਂ ਦੀ ਸ਼ਲਾਘਾ ਕੀਤੀ
March 03rd, 12:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਗਲੀ ਜੀਵ ਸੰਭਾਲ ਵਿੱਚ ਦੇਸ਼ ਦੇ ਸਮਰਪਿਤ ਯਤਨਾਂ ਲਈ ਤਹਿ ਦਿਲੋਂ ਪ੍ਰਸ਼ੰਸਾ ਪ੍ਰਗਟ ਕੀਤੀ। ਪਿਛਲੇ ਦਹਾਕੇ ਦੌਰਾਨ ਬਾਘਾਂ, ਚੀਤਿਆਂ ਅਤੇ ਗੈਂਡਿਆਂ ਦੀ ਆਬਾਦੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ ਦੇਸ਼ ਦੀ ਆਪਣੀ ਸਮ੍ਰਿੱਧ ਜੀਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ
March 03rd, 08:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੂੰ ਗਿਰ ਅਤੇ ਏਸ਼ਿਆਈ ਸ਼ੇਰਾਂ ‘ਤੇ ਪਰਿਮਲ ਨਾਥਵਾਨੀ ਦੀ ਪੁਸਤਕ ਪ੍ਰਾਪਤ ਹੋਈ
July 31st, 08:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਦੁਆਰਾ ਗਿਰ ਅਤੇ ਏਸ਼ਿਆਈ ਸ਼ੇਰਾਂ ‘ਤੇ ਲਿਖਿਤ ਇੱਕ ਕੌਫ਼ੀ ਟੇਬਲ ਬੁੱਕ (coffee table book) “ਕਾਲ ਆਵ੍ ਦ ਗਿਰ”( “Call of the Gir”) ਪ੍ਰਾਪਤ ਹੋਈ।ਵਣਜੀਵ ਸੰਭਾਲ ਦੀ ਦਿਸ਼ਾ ਵਿੱਚ ਵਿਭਿੰਨ ਸਮੂਹਿਕ ਪ੍ਰਯਤਨਾਂ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ
February 29th, 09:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਤੇਂਦੁਆਂ ਦੀ ਵਧਦੀ ਆਬਾਦੀ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਤੇਂਦੁਆਂ ਦੀ ਸੰਖਿਆ ਵਿੱਚ ਇਹ ਜ਼ਿਕਰਯੋਗ ਵਾਧਾ ਬਾਇਓ ਡਾਇਵਰਸਿਟੀ ਦੇ ਪ੍ਰਤੀ ਭਾਰਤ ਦੇ ਅਟੁੱਟ ਸਮਰਪਣ ਦਾ ਪ੍ਰਮਾਣ ਹੈ।ਪ੍ਰਧਾਨ ਮੰਤਰੀ ਨੇ ਵਣ ਜੀਵਾਂ ‘ਤੇ ਦੇਸ਼ਵਾਸੀਆਂ ਦੇ ਟਵੀਟ ਦਾ ਜਵਾਬ ਦਿੱਤਾ
April 10th, 09:33 am
ਬੰਦੀਪੁਰ ਟਾਈਗਰ ਰਿਜ਼ਰਵ ਵਿੱਚ ਕੱਲ੍ਹ ਪ੍ਰਧਾਨ ਮੰਤਰੀ ਦੇ ਦੌਰੇ ਦੇ ਸਮੇਂ ਹਾਥੀਆਂ ਦੁਆਰਾ ਉਨ੍ਹਾਂ ਦਾ ਅਭਿਨੰਦਨ ਕਰਨ ਦੇ ਵਿਸ਼ੇ ਵਿੱਚ ਪਰਸ਼ੁਰਾਮ ਐੱਮਜੀ ਦੀ ਟਿੱਪਣੀ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:ਸੀਬੀਆਈ ਦੇ ਡਾਇਮੰਡ ਜੁਬਲੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 03rd, 03:50 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਡਾਕਟਰ ਜਿਤੇਂਦਰ ਸਿੰਘ ਜੀ, ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜਿਤ ਡੋਭਾਲ ਜੀ, ਕੈਬਨਿਟ ਸੈਕ੍ਰੇਟਰੀ, ਡਾਇਰੈਕਟਰ ਸੀਬੀਆਈ, ਹੋਰ ਅਧਿਕਾਰੀਗਣ, ਦੇਵੀਓ ਅਤੇ ਸਜਣੋਂ! ਆਪ ਸਾਰਿਆਂ ਨੂੰ CBI ਦੇ 60 ਸਾਲ ਪੂਰੇ ਹੋਣ, ਹੀਰਕ ਜਯੰਤੀ ਦੇ ਇਸ ਅਵਸਰ ’ਤੇ ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ
April 03rd, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਮੰਡ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਕੇਂਦਰੀ ਜਾਂਚ ਬਿਊਰੋ ਦੀ ਸਥਾਪਨਾ 1 ਅਪ੍ਰੈਲ 1963 ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਇੱਕ ਮਤੇ ਦੁਆਰਾ ਕੀਤੀ ਗਈ ਸੀ।ਪ੍ਰਧਾਨ ਮੰਤਰੀ ਨੇ ਕੂਨੋ ਨੈਸ਼ਨਲ ਪਾਰਕ ਵਿੱਚ 12 ਚੀਤਿਆਂ ਦੇ ਨਵੇਂ ਬੈਚ ਦਾ ਸੁਆਗਤ ਕੀਤਾ
February 19th, 09:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੂਨੋ ਨੈਸ਼ਨਲ ਪਾਰਕ ਵਿੱਚ 12 ਚੀਤਿਆਂ ਦੇ ਨਵੇਂ ਬੈਚ ਦਾ ਸੁਆਗਤ ਕੀਤਾ ਹੈ।ਪ੍ਰਧਾਨ ਮੰਤਰੀ 23 ਸਤੰਬਰ ਨੂੰ ਸਾਰੇ ਰਾਜਾਂ ਦੇ ਵਾਤਾਵਰਣ ਮੰਤਰੀਆਂ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ
September 21st, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 23 ਸਤੰਬਰ, 2022 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੁਜਰਾਤ ਦੇ ਏਕਤਾ ਨਗਰ ਵਿਖੇ ਵਾਤਾਵਰਣ ਮੰਤਰੀਆਂ ਦੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਮੌਕੇ ‘ਤੇ ਉਹ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 15th, 02:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਕਰੀਬ 10:45 ਵਜੇ ਪ੍ਰਧਾਨ ਮੰਤਰੀ ਕੁਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣਗੇ। ਉਸ ਤੋਂ ਬਾਅਦ ਉਹ ਦੁਪਹਿਰ 12 ਵਜੇ ਦੇ ਕਰੀਬ ਕਰਹਾਲ, ਸ਼ਿਓਪੁਰ ਵਿਖੇ ਮਹਿਲਾ ਐੱਸਐੱਚਜੀ ਮੈਂਬਰਾਂ/ ਕਮਿਊਨਿਟੀ ਰਿਸੋਰਸ ਪਰਸਨਲ ਨਾਲ ਐੱਸਐੱਚਜੀ ਸੰਮੇਲਨ ਵਿੱਚ ਹਿੱਸਾ ਲੈਣਗੇ।ਨਵੀਂ ਦਿੱਲੀ ਵਿੱਚ ਵਿਗਿਆਨ ਭਵਨ ਵਿਖੇ ਈਸ਼ਾ ਫਾਊਂਡੇਸ਼ਨ ਦੁਆਰਾ ਆਯੋਜਿਤ 'ਮਿੱਟੀ ਬਚਾਓ' ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 05th, 02:47 pm
ਆਪ ਸਭ ਨੂੰ , ਪੂਰੇ ਵਿਸ਼ਵ ਨੂੰ ਵਿਸ਼ਵ ਵਾਤਾਵਰਣ ਦਿਵਸ ਦੀਆਂ ਬਹੁਤ-ਬਹੁਤ ਸੁਭਕਾਮਨਾਵਾਂ। ਸਦਗੁਰੂ ਅਤੇ ਈਸ਼ਾ ਫਾਊਂਡੇਸ਼ਨ ਵੀ ਅੱਜ ਵਧਾਈ ਦੇ ਪਾਤਰ ਹਨ। ਮਾਰਚ ਵਿੱਚ ਉਨ੍ਹਾਂ ਦੀ ਸੰਸਥਾ ਨੇ Save Soil ਅਭਿਯਾਨ ਦੀ ਸ਼ੂਰੂਆਤ ਕੀਤੀ ਸੀ। 27 ਦੇਸ਼ਾ ਵਿੱਚੋਂ ਹੁੰਦੇ ਹੋਏ ਉਨ੍ਹਾਂ ਦੀ ਯਾਤਰਾ ਅੱਜ 75ਵੇਂ ਦਿਨ ਇੱਥੇ ਪਹੁੰਚੀ ਹੈ। ਅੱਜ ਜਦੋਂ ਦੇਸ਼ ਆਪਣੀ ਆਜ਼ਾਦੀ ਦੇ 75ਵੇਂ ਵਰ੍ਹੇ ਦਾ ਪੁਰਬ ਮਨਾ ਰਿਹਾ ਹੈ, ਇਸ ਅੰਮ੍ਰਿਤਕਾਲ ਵਿੱਚ ਨਵੇਂ ਸੰਕਲਪ ਲੈ ਰਿਹਾ ਹੈ, ਤਾਂ ਇਸ ਤਰ੍ਹਾਂ ਦੇ ਜਨ ਅਭਿਯਾਨ ਬਹੁਤ ਅਹਿਮ ਹੋ ਜਾਂਦੇ ਹਨ।PM Addresses 'Save Soil' Programme Organised by Isha Foundation
June 05th, 11:00 am
PM Modi addressed 'Save Soil' programme organised by Isha Foundation. He said that to save the soil, we have focused on five main aspects. First- How to make the soil chemical free. Second- How to save the organisms that live in the soil. Third- How to maintain soil moisture. Fourth- How to remove the damage that is happening to the soil due to less groundwater. Fifth, how to stop the continuous erosion of soil due to the reduction of forests.ਪ੍ਰਧਾਨ ਮੰਤਰੀ ਨੇ ਦੱਖਣ ਏਸ਼ੀਆ ਵਿੱਚ ਰਾਮਸਰ ਸਥਲਾਂ ਦਾ ਸਭ ਤੋਂ ਬੜਾ ਨੈੱਟਵਰਕ ਭਾਰਤ ਵਿੱਚ ਹੋਣ ’ਤੇ ਖੁਸ਼ੀ ਪ੍ਰਗਟਾਈ
February 03rd, 10:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੋ ਹੋਰ ਵੈਟਲੈਂਡਸ, ਗੁਜਰਾਤ ਦੇ ਖਿਜਡਿਯਾ ਵਾਈਲਡ ਲਾਈਫ ਸੈਂਚੁਰੀ ਅਤੇ ਉੱਤਰ ਪ੍ਰਦੇਸ਼ ਵਿੱਚ ਬਖਿਰਾ ਵਾਈਲਡ ਲਾਈਫ ਸੈਂਚੁਰੀ ਨੂੰ ਰਾਮਸਰ ਸਥਲਾਂ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾਣ ’ਤੇ ਖੁਸ਼ੀ ਪ੍ਰਗਟਾਈ ਹੈ।