ਸੰਸਦ ਦੇ ਸਰਤ ਰੁੱਤ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 25th, 10:31 am
ਸਰਤ ਰੁੱਤ ਸੈਸ਼ਨ ਹੈ ਅਤੇ ਮਾਹੌਲ ਭੀ ਠੰਢਾ ਹੀ ਰਹੇਗਾ। 2024 ਦਾ ਇਹ ਅੰਤਿਮ ਕਾਲਖੰਡ ਚਲ ਰਿਹਾ ਹੈ, ਦੇਸ਼ ਪੂਰੇ ਉਮੰਗ ਅਤੇ ਉਤਸ਼ਾਹ ਦੇ ਨਾਲ 2025 ਦੇ ਸੁਆਗਤ ਦੀ ਤਿਆਰੀ ਵਿੱਚ ਭੀ ਲਗਿਆ ਹੋਇਆ ਹੈ।ਰਾਜ ਸਭਾ ਵਿੱਚ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਦਾ ਸੁਆਗਤ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
December 07th, 03:32 pm
ਸਭ ਤੋਂ ਪਹਿਲਾਂ ਮੈਂ ਆਦਰਯੋਗ ਸਭਾਪਤੀ ਜੀ, ਤੁਹਾਨੂੰ ਇਸ ਸਦਨ ਦੀ ਤਰਫ਼ੋਂ ਅਤੇ ਪੂਰੇ ਦੇਸ਼ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਤੁਸੀਂ ਇੱਕ ਸਾਧਾਰਣ ਪਰਿਵਾਰ ਤੋਂ ਆ ਕੇ ਸੰਘਰਸ਼ਾਂ ਦੇ ਦਰਮਿਆਨ ਜੀਵਨ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਆਪ ਜਿਸ ਸਥਾਨ 'ਤੇ ਪਹੁੰਚੇ ਹੋ, ਉਹ ਦੇਸ਼ ਦੇ ਕਈ ਲੋਕਾਂ ਦੇ ਲਈ ਆਪਣੇ-ਆਪ ਵਿੱਚ ਇੱਕ ਪ੍ਰੇਰਣਾ ਦਾ ਕਾਰਨ ਹੈ। ਇਸ ਉੱਚ ਸਦਨ ਵਿੱਚ, ਇਸ ਗਰਿਮਾਮਈ ਆਸਣ ਨੂੰ ਆਪ ਸੁਸ਼ੋਭਿਤ ਕਰ ਰਹੇ ਹੋ ਅਤੇ ਮੈਂ ਕਹਾਂਗਾ ਕਿ ਕਿਠਾਣਾ ਕੇ ਲਾਲ, ਉਨ੍ਹਾਂ ਦੀਆਂ ਜੋ ਉਪਲਬਧੀਆਂ ਦੇਸ਼ ਦੇਖ ਰਿਹਾ ਹੈ ਤਾਂ ਦੇਸ਼ ਦੀ ਖੁਸ਼ੀ ਦਾ ਠਿਕਾਣਾ ਨਹੀਂ ਹੈ।PM addresses Rajya Sabha at the start of Winter Session of Parliament
December 07th, 03:12 pm
PM Modi addressed the Rajya Sabha at the start of the Winter Session of the Parliament. He highlighted that the esteemed upper house of the Parliament is welcoming the Vice President at a time when India has witnessed two monumental events. He pointed out that India has entered into the Azadi Ka Amrit Kaal and also got the prestigious opportunity to host and preside over the G-20 Summit.ਸੰਸਦ ਦੇ ਸਰਦ ਰੁੱਤ ਇਜਲਾਸ ਸੈਸ਼ਨ ਦੀ ਸ਼ੁਰੂਆਤ ‘ਤੇ ਪ੍ਰਧਾਨ ਮੰਤਰੀ ਦੁਆਰਾ ਮੀਡੀਆ ਨੂੰ ਦਿੱਤੇ ਗਏ ਬਿਆਨ ਦਾ ਮੂਲ-ਪਾਠ
November 29th, 10:15 am
ਸੰਸਦ ਦਾ ਇਹ ਸੈਸ਼ਨ ਅਤਿਅੰਤ ਮਹੱਤਵਪੂਰਨ ਹੈ। ਦੇਸ਼ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ। ਹਿੰਦੁਸਤਾਨ ਵਿੱਚ ਚਾਰ ਦਿਸ਼ਾਵਾਂ ਵਿੱਚੋਂ ਇਸ ਆਜ਼ਾਦੀ ਕੇ ਅੰਮ੍ਰਿਤ ਮਹੋਤਸਵ ਦੇ ਨਮਿਤ ਰਚਨਾਤਮਕ , ਸਕਾਰਾਤਮਕ , ਜਨਹਿਤ ਦੇ ਲਈ , ਰਾਸ਼ਟਰਹਿਤ ਦੇ ਲਈ , ਸਾਧਾਰਣ ਨਾਗਰਿਕ ਅਨੇਕ ਪ੍ਰੋਗਰਾਮ ਕਰ ਰਹੇ ਹਨ, ਕਦਮ ਉਠਾ ਰਹੇ ਹਨ , ਅਤੇ ਆਜ਼ਾਦੀ ਦੇ ਦਿਵਾਨਿਆਂ ਨੇ ਜੋ ਸੁਪਨੇ ਦੇਖੇ ਸਨ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਧਾਰਣ ਨਾਗਰਿਕ ਵੀ ਇਸ ਦੇਸ਼ ਦਾ ਆਪਣਾ ਕੋਈ ਨਾ ਕੋਈ ਜ਼ਿੰਮੇਵਾਰੀ ਨਿਭਾਉਣ ਦਾ ਪ੍ਰਯਤਨ ਕਰ ਰਿਹਾ ਹੈ । ਇਹ ਖ਼ਬਰ ਆਪਣੇ ਆਪ ਵਿੱਚ ਭਾਰਤ ਦੇ ਉੱਜਵਲ ਭਵਿੱਖ ਲਈ ਸ਼ੁਭ ਸੰਕੇਤ ਹੈ।Whenever it has been about national good, the Rajya Sabha has risen to the occasion: PM
November 18th, 01:48 pm
While addressing the Rajya Sabha, PM Modi said, “Two things about the Rajya Sabha stand out –its permanent nature. I can say that it is eternal. It is also representative of India’s persity. This House gives importance to India’s federal structure.” He added that the Rajya Sabha gave an opportunity to those away from electoral politics to contribute to the nation and its development.PM addresses special discussion to mark 250th Session of Rajya Sabha
November 18th, 01:47 pm
While addressing the Rajya Sabha, PM Modi said, “Two things about the Rajya Sabha stand out –its permanent nature. I can say that it is eternal. It is also representative of India’s persity. This House gives importance to India’s federal structure.” He added that the Rajya Sabha gave an opportunity to those away from electoral politics to contribute to the nation and its development.Government is open to discuss all issues in Parliament: PM
November 18th, 10:09 am
Addressing the media ahead of the Winter Session of Parliament, PM Modi appealed to all the MPs to actively and positively participate in various discussions. He also appreciated the achievements of the House during the previous session.Prime Minister says Government open to discuss all issues in Parliament
November 18th, 10:08 am
Addressing the media ahead of the Winter Session of Parliament, PM Modi appealed to all the MPs to actively and positively participate in various discussions. He also appreciated the achievements of the House during the previous session.PM's statement to media at the start of the Winter Session of Parliament
December 11th, 11:05 am
At the beginning of the Winter Session of Parliament, PM Narendra Modi hoped that the proceedings would be smooth and there would be frank as well as extensive debates among members. Let us strive to work hard and complete the legislative agenda pending, the PM said.PM's statement to media ahead of Winter Session of Parliament
December 15th, 10:33 am
In his statement ahead of the Winter Session of the Parliament, PM Modi hoped that here would be constructive debates and innovative solutions would be found to address the nation's problems.Government is ready for open debate on every issue: PM
November 16th, 10:59 am
PM Narendra Modi, in his statement ahead of winter session of Parliament said that Government is ready for open debate on every issue and hopes that it will create a conducive atmosphere for significant and fruitful decisions.PM's statement to media ahead of the start of winter session
November 26th, 11:08 am