ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 20th, 02:21 pm
ਸ਼੍ਰੀ ਕਾਂਚੀ ਕਾਮਕੋਟਿ ਪੀਠਮ ਦੇ ਸ਼ੰਕਰਾਚਾਰੀਆ ਜੀ, ਪੂਜਯ ਜਗਤਗੁਰੂ ਸ਼੍ਰੀ ਸ਼ੰਕਰ ਵਿਜਯੇਂਦਰ ਸਰਸਵਤੀ ਜੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਉਪ-ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਸ਼ੰਕਰਾ ਆਈ ਫਾਊਂਡੇਸ਼ਨ ਦੇ ਆਰਵੀ ਰਮਣੀ ਜੀ, ਡਾਕਟਰ ਐੱਸ ਵੀ ਬਾਲਾਸੁਬ੍ਰਮਣੀਅਮ ਜੀ, ਸ਼੍ਰੀ ਮੁਰਲੀ ਕ੍ਰਿਸ਼ਨਮੂਰਤੀ ਜੀ, ਰੇਖਾ ਝੁਨਝੁਨਵਾਲਾ ਜੀ, ਸੰਸਥਾ ਨਾਲ ਜੁੜੇ ਹੋਰ ਸਾਰੇ ਮੈਂਬਰਗਣ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ
October 20th, 02:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਆਰਜੇ ਸੰਕਰ ਨੇਤਰ ਹਸਪਤਾਲ ਦਾ ਉਦਘਾਟਨ ਕੀਤਾ। ਇਹ ਹਸਪਤਾਲ ਵਿਭਿੰਨ ਨੇਤਰ ਰੋਗਾਂ ਲਈ ਵਿਆਪਕ ਸਲਾਹ ਅਤੇ ਇਲਾਜ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਭੀ ਅਵਲੋਕਨ ਕੀਤਾ।ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਗਾਂਧੀਨਗਰ, ਗੁਜਰਾਤ ਵਿੱਚ ਰੀ-ਇਨਵੈਸਟ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 16th, 11:30 am
ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰਿਆ ਦੇਵਵ੍ਰਤ ਜੀ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਚੰਦਰਬਾਬੂ ਨਾਇਡੂ ਜੀ, ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀਮਾਨ ਭਜਨ ਲਾਲ ਸ਼ਰਮਾ ਜੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਯਾਦਵ ਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਜੀ ਵੀ ਇੱਥੇ ਦੇਖ ਰਹੇ ਹਨ ਮੈ, ਗੋਆ ਦੇ ਮੁੱਖ ਮੰਤਰੀ ਵੀ ਦਿਖਾਈ ਦੇ ਰਹੇ ਹਨ, ਅਤੇ ਕਈ ਰਾਜਾਂ ਦੇ ਊਰਜਾ ਮੰਤਰੀ ਵੀ ਮੈਨੂੰ ਦਿਖ ਰਹੇ ਹਨ। ਉਸੇ ਪ੍ਰਕਾਰ ਨਾਲ ਵਿਦੇਸ਼ ਦੇ ਮਹਿਮਾਨ, ਜਰਮਨੀ ਦੀ Economic Cooperation Minister, Denmark ਦੇ Industry Business Minister, ਮੰਤਰੀ ਮੰਡਲ ਦੇ ਮੇਰੇ ਸਾਥੀ ਪ੍ਰਹਿਲਾਦ ਜੋਸ਼ੀ, ਸ਼੍ਰੀਪਦ ਨਾਇਕ ਜੀ, ਅਤੇ ਦੁਨੀਆ ਦੇ ਕਈ ਦੇਸ਼ਾਂ ਤੋਂ ਆਏ ਹੋਏ ਸਾਰੇ delegates, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ
September 16th, 11:11 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀਨਗਰ ਸਥਿਤ ਮਹਾਤਮਾ ਮੰਦਿਰ ਵਿੱਚ ਚੌਥੇ ਗਲੋਬਲ ਅਖੁੱਟ ਊਰਜਾ ਨਿਵੇਸ਼ਕ ਸੰਮੇਲਨ ਅਤੇ ਐਕਸਪੋ (ਰੀ-ਇਨਵੈਸਟ) ਦਾ ਉਦਘਾਟਨ ਕੀਤਾ। ਇਸ ਤਿੰਨ ਦਿਨਾਂ ਸੰਮੇਲਨ ਦੇ ਦੌਰਾਨ ਭਾਰਤ ਦੀ 200 ਗੀਗਾਵਾਟ ਤੋਂ ਅਧਿਕ ਸਥਾਪਿਤ ਗੈਰ-ਜੀਵਾਸ਼ਮ ਈਂਧਣ ਸਮਰੱਥਾ ਦੀ ਜ਼ਿਕਰਯੋਗ ਉਪਲਬਧੀ ਵਿੱਚ ਮਹੱਤਵਪੂਰਨ ਤੌਰ ‘ਤੇ ਯੋਗਦਾਨ ਕਰਨ ਵਾਲੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਮੋਦੀ ਨੇ ਜਨਤਕ ਅਤੇ ਨਿਜੀ ਖੇਤਰ ਦੀ ਕੰਪਨੀਆਂ, ਸਟਾਰਟ-ਅਪਸ ਅਤੇ ਪ੍ਰਮੁੱਖ ਉੱਦਮੀਆਂ ਦੇ ਅਤਿਆਧੁਨਿਕ ਇਨੋਵੇਸ਼ਨਾਂ ਨੂੰ ਦਰਸਾਉਣ ਵਾਲੀ ਪ੍ਰਦਰਸ਼ਨੀ ਦਾ ਵੀ ਅਵਲੋਕਨ ਕੀਤਾ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨ ਧਨ ਯੋਜਨਾ ਦੇ 10 ਵਰ੍ਹੇ ਪੂਰੇ ਹੋਣ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ
August 28th, 12:51 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਨ ਧਨ ਯੋਜਨਾ ਦੀ 10ਵੀਂ ਵਰ੍ਹੇਗੰਢ ਮਨਾਈ ਅਤੇ ਵਿੱਤੀ ਸਮਾਵੇਸ਼ਨ ‘ਤੇ ਇਸ ਦੇ ਮਹੱਤਵਪੂਰਨ ਪ੍ਰਭਾਅ ਦੀ ਸਰਾਹਨਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਲਾਭਾਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਯੋਜਨਾ ਨੂੰ ਸਫ਼ਲ ਬਣਾਉਣ ਵਾਲਿਆਂ ਦਾ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਜਨ ਧਨ ਯੋਜਨਾ ਵਿੱਤੀ ਸਮਾਵੇਸ਼ਨ ਨੂੰ ਹੁਲਾਰਾ ਦੇਣ ਅਤੇ ਕਰੋੜਾਂ ਲੋਕਾਂ, ਖਾਸ ਤੌਰ ‘ਤੇ ਮਹਿਲਾਵਾਂ, ਨੌਜਵਾਨਾਂ ਅਤੇ ਹਾਸ਼ੀਏ ‘ਤੇ ਰਹਿਣ ਵਾਲੇ ਸਮੁਦਾਇ ਨੂੰ ਸਨਮਾਨ ਦੇਣ ਵਿੱਚ ਸਰਵੋਪਰਿ ਰਹੀ ਹੈ।ਪ੍ਰਧਾਨ ਮੰਤਰੀ ਨੇ ਆਪਾਤਕਾਲ (ਐਮਰਜੈਂਸੀ) ਦਾ ਵਿਰੋਧ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
June 25th, 12:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਸਾਰੇ ਮਹਾਨ ਪੁਰਸ਼ਾਂ ਅਤੇ ਮਹਿਲਾਵਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੇ ਆਪਾਤਕਾਲ (ਐਮਰਜੈਂਸੀ) ਦਾ ਵਿਰੋਧ ਕੀਤਾ ਸੀ।ਲੋਕਤੰਤਰ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਬੋਧਨ ਦਾ ਮੂਲ-ਪਾਠ
March 20th, 10:55 pm
ਮੈਂ ਇਸ ਪਹਿਲ ਨੂੰ ਜਾਰੀ ਰੱਖਣ ਲਈ ਰਾਸ਼ਟਰਪਤੀ ਯੂਨ ਸੁਕ ਯੇਲ (Yoon Suk Yeol) ਨੂੰ ਧੰਨਵਾਦ ਦੇਣਾ ਚਾਹੁੰਦਾ ਹਾਂ। ‘ਸਮਿਟ ਫਾਰ ਡੈਮੋਕ੍ਰੇਸੀ’ ਇੱਕ ਮਹੱਤਵਪੂਰਨ ਮੰਚ ਬਣ ਕੇ ਉਭਰਿਆ ਹੈ, ਜਿੱਥੇ ਲੋਕਤੰਤਰੀ ਦੇਸ਼ ਅਨੁਭਵ ਸਾਂਝਾ ਕਰਦੇ ਹਨ ਅਤੇ ਇੱਕ-ਦੂਸਰੇ ਤੋਂ ਸਿੱਖਦੇ ਹਨ।ਲੋਕਤੰਤਰ ‘ਤੇ ਆਯੋਜਿਤ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
March 20th, 10:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਲੋਕਤੰਤਰ ‘ਤੇ ਆਯੋਜਿਤ ਸਮਿਟ ਨੂੰ ਸੰਬੋਧਨ ਕੀਤਾ। ਇਸ ਸਮਿਟ ਨੂੰ ਪੂਰੀ ਦੁਨੀਆ ਦੇ ਲੋਕਤੰਤਰਾਂ ਲਈ ਅਨੁਭਵਾਂ ਦੇ ਆਦਾਨ-ਪ੍ਰਦਾਨ ਅਤੇ ਇੱਕ-ਦੂਸਰੇ ਤੋਂ ਸਿੱਖਣ ਲਈ ਇੱਕ ਮਹੱਤਵਪੂਰਨ ਪਲੈਟਫਾਰਮ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਲੋਕਤੰਤਰ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਦਾ ਇੱਕ ਪ੍ਰਾਚੀਨ ਅਤੇ ਅਟੁੱਟ ਸੱਭਿਆਚਾਰ ਮੌਜੂਦ ਹੈ। ਇਹ ਭਾਰਤੀ ਸੱਭਿਅਤਾ ਲੋਕਤੰਤਰ ਦੀ ਜੀਵੰਤ ਸ਼ਕਤੀ ਵੀ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਬਸੰਮਤੀ ਨਿਰਮਾਣ, ਖੁੱਲ੍ਹਾ ਸੰਵਾਦ ਅਤੇ ਸੁਤੰਤਰ ਵਿਚਾਰ-ਵਟਾਂਦਰਾ ਭਾਰਤ ਦੇ ਪੂਰੇ ਇਤਿਹਾਸ ਵਿੱਚ ਗੂੰਜਦੇ ਰਹੇ ਹਨ। ਇਹੀ ਕਾਰਨ ਹੈ ਕਿ ਮੇਰੇ ਸਾਰੇ ਸਾਥੀ ਨਾਗਰਿਕ ਭਾਰਤ ਨੂੰ ਲੋਕਤੰਤਰ ਦੀ ਜਨਨੀ ਮੰਨਦੇ ਹਨ।Viksit Bharat Ambassador Meets Up At Startup Mahakumbh, Bharat Mandapam
March 19th, 07:28 pm
On 19th March 2024, a Viksit Bharat Ambassador session was held at the Startup Mahakumbh at Bharat Mandapam, New Delhi, to highlight Viksit Bharat's vision. Over 400+ attendees attended the event, including leading unicorn founders, startup founders, women leaders, and students. This marked the 17th meetup under the banner of Viksit Bharat Ambassador or #VB2024.ਵਰਚੁਅਲ ਜੀ-20 ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਬਿਆਨ (22 ਨਵੰਬਰ, 2023)
November 22nd, 09:39 pm
ਮੈਂ ਇਕ ਵਾਰ ਫਿਰ ਆਪ ਸਭ ਦੇ ਬਹੁਮੁੱਲੇ ਵਿਚਾਰਾਂ ਦੀ ਸਰਾਹਨਾ ਕਰਦਾ ਹਾਂ। ਆਪ ਸਭ ਨੇ, ਜਿਸ ਖੁੱਲ੍ਹੇ ਮਨ ਨਾਲ ਆਪਣੀਆਂ ਬਾਤਾਂ ਰੱਖੀਆਂ, ਉਸ ਦੇ ਲਈ ਮੈਂ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ।ਵਰਚੁਅਲ ਜੀ20 ਲੀਡਰਸ ਸਮਿਟ ਸਮੇਂ ਪ੍ਰਧਾਨ ਮੰਤਰੀ ਦੀਆਂ ਉਦਘਾਟਨੀ ਟਿੱਪਣੀਆਂ (22 ਨਵੰਬਰ, 2023)
November 22nd, 06:37 pm
ਮੇਰਾ ਨਿਮੰਤਰਣ (ਸੱਦਾ) ਸਵੀਕਾਰ ਕਰਕੇ, ਅੱਜ ਇਸ ਸਮਿਟ ਵਿੱਚ ਜੁੜਨ ਦੇ ਲਈ ਮੈਂ ਆਪ ਸਭ ਦਾ ਆਭਾਰ ਵਿਅਕਤ ਕਰਦਾ ਹਾਂ। 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ ਆਪ ਸਭ ਦਾ ਹਾਰਦਿਕ ਸੁਆਗਤ ਹੈ।ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 05th, 03:31 pm
ਮਾਂ ਨਰਮਦਾ ਦੀ ਇਸ ਪਵਿੱਤਰ ਭੂਮੀ (पुण्यभूमि) ਨੂੰ ਪ੍ਰਣਾਮ ਕਰਦੇ ਹੋਏ, ਸ਼ਰਧਾਪੂਰਵਕ ਨਮਨ ਕਰਦੇ ਹੋਏ, ਮੈਂ ਅੱਜ ਜਬਲਪੁਰ ਦਾ ਇੱਕ ਨਵਾਂ ਹੀ ਰੂਪ ਦੇਖ ਰਿਹਾ ਹਾਂ। ਮੈਂ ਦੇਖ ਰਿਹਾ ਹਾਂ ਜਬਲਪੁਰ ਵਿੱਚ ਜੋਸ਼ ਹੈ, ਮਹਾਕੌਸ਼ਲ ਵਿੱਚ ਮੰਗਲ ਹੈ, ਉਮੰਗ ਹੈ, ਉਤਸ਼ਾਹ ਹੈ। ਇਹ ਜੋਸ਼, ਇਹ ਉਤਸ਼ਾਹ, ਦਿਖਾਉਂਦਾ ਹੈ ਕਿ ਮਾਹਕੌਸ਼ਲ ਦੇ ਮਨ ਵਿੱਚ ਕੀ ਹੈ। ਇਸੇ ਉਤਸ਼ਾਹ ਦੇ ਦਰਮਿਆਨ ਅੱਜ ਪੂਰਾ ਦੇਸ਼ ਵੀਰਾਂਗਣਾ ਰਾਣੀ ਦੁਰਗਾਵਤੀ ਜੀ ਦੀ 500ਵੀਂ ਜਨਮ ਜਯੰਤੀ ਮਨਾ ਰਿਹਾ ਹੈ।ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
October 05th, 03:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ 12,600 ਕਰੋੜ ਰੁਪਏ ਤੋਂ ਅਧਿਕ ਦੇ ਰੋਡ, ਰੇਲ, ਗੈਸ ਪਾਇਪਲਾਈਨ, ਆਵਾਸ ਅਤੇ ਸਵੱਛ ਪੇਅਜਲ ਜਿਹੇ ਖੇਤਰਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਰਾਣੀ ਦੁਰਗਾਵਤੀ ਦੇ 500ਵੇਂ ਜਨਮ ਸ਼ਤਾਬਦੀ ਸਮਾਰੋਹ ਦੇ ਅਨੁਰੂਪ ਜਬਲਪੁਰ ਵਿੱਚ ‘ਵੀਰਾਂਗਣਾ ਰਾਣੀ ਦੁਰਗਾਵਤੀ ਸਮਾਰਕ ਔਰ ਉਦਯਾਨ’(‘Veerangana Rani Durgavati Smarak aur Udyaan’) ਦਾ ਭੂਮੀ ਪੂਜਨ (‘bhoomi poojan’) ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਇੰਦੌਰ ਵਿੱਚ ਲਾਇਟ ਹਾਊਸ ਪ੍ਰੋਜੈਕਟ ਦੇ ਤਹਿਤ ਨਿਰਮਿਤ 1000 ਤੋਂ ਅਧਿਕ ਮਕਾਨਾਂ ਦਾ ਉਦਘਾਟਨ; ਮੰਡਲਾ, ਜਬਲਪੁਰ ਅਤੇ ਡਿੰਡੋਰੀ ਜ਼ਿਲ੍ਹਿਆਂ ਵਿੱਚ ਕਈ ਜਲ ਜੀਵਨ ਮਿਸ਼ਨ(Jal Jeevan Mission) ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ; ਸਿਵਨੀ ਜ਼ਿਲ੍ਹੇ ਵਿੱਚ ਜਲ ਜੀਵਨ ਮਿਸ਼ਨ(Jal Jeevan Mission) ਪ੍ਰੋਜੈਕਟ ਦਾ ਲੋਕਅਰਪਣ ਅਤੇ ਨੀਂਹ ਪੱਥਰ ਰੱਖਣਾ; ਮੱਧ ਪ੍ਰਦੇਸ਼ ਵਿੱਚ ਸੜਕ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਲਈ 4800 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਾ ਅਤੇ ਲੋਕਅਰਪਣ; 1850 ਕਰੋੜ ਰੁਪਏ ਤੋਂ ਅਧਿਕ ਦੇ ਰੇਲ ਪ੍ਰੋਜੈਕਟਾਂ ਦਾ ਲੋਕਅਰਪਣ; ਵਿਜੈਪੁਰ-ਔਰੈਯਾਂ-ਫੂਲਪੁਰ ਪਾਇਪਲਾਈਨ ਪ੍ਰੋਜੈਕਟ(Vijaipur - Auraiyan- Phulpur Pipeline Project) ; ਜਬਲਪੁਰ ਵਿੱਚ ਇੱਕ ਨਵੇਂ ਬੌਟਲਿੰਗ ਪਲਾਂਟ(new bottling plant in Jabalpur) ਦਾ ਨੀਂਹ ਪੱਥਰ; ਅਤੇ, ਮੁੰਬਈ ਨਾਗਪੁਰ ਝਾਰਸੁਗੁੜਾ ਪਾਇਪਲਾਈਨ ਪ੍ਰੋਜੈਕਟ(Mumbai Nagpur Jharsuguda Pipeline Project) ਦੇ ਨਾਗਪੁਰ ਜਬਲਪੁਰ ਸੈਕਸ਼ਨ (317 ਕਿਲੋਮੀਟਰ) ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹਨ।PM Modi addresses the Nari Shakti Vandan Abhinandan Karyakram in Ahmedabad
September 26th, 07:53 pm
Addressing the Nari Shakti Vandan Abhinandan Karyakram in Ahmedabad, Prime Minister Narendra Modi hailed the passage of the Nari Shakti Vandan Adhiniyam, seeking to reserve 33% of seats in Lok Sabha and state Assemblies for women. Speaking to the women in the event, PM Modi said, “Your brother has done one more thing in Delhi to increase the trust with which you had sent me to Delhi. Nari Shakti Vandan Adhiniyam, i.e. guarantee of increasing representation of women from Assembly to Lok Sabha.”2 ਕਰੋੜ ਲਖਪਤੀ ਦੀਦੀਆਂ (Lakhpati Didis) ਬਣਾਉਣ ਦਾ ਲਕਸ਼; ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ ਡ੍ਰੋਨ ਕੀ ਉਡਾਨ (Drone Ki Udaan) ਦੀ ਸ਼ਕਤੀ ਪ੍ਰਦਾਨ ਕੀਤੀ ਜਾਵੇਗੀ: ਪ੍ਰਧਾਨ ਮੰਤਰੀ
August 15th, 01:33 pm
ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ‘ਤੇ ਅੱਜ ਕਿਹਾ ਕਿ ਸਰਕਾਰ ਪਿੰਡਾਂ ਵਿੱਚ 2 ਕਰੋੜ ‘ਲਖਪਤੀ ਦੀਦੀਆਂ’(‘Lakhpati Didis’) ਬਣਾਉਣ ਦਾ ਲਕਸ਼ ਲੈ ਕੇ ਮਹਿਲਾ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀ) ਦੇ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ 10 ਕਰੋੜ ਮਹਿਲਾਵਾਂ ਮਹਿਲਾ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਹਨ। “ਪਿੰਡਾਂ ਵਿੱਚ ਅੱਜ, ਕਿਸੇ ਨੂੰ ਭੀ ਬੈਂਕ ਵਿੱਚ ਦੀਦੀ(Didi), ਆਂਗਨਵਾੜੀ ਵਿੱਚ ਦੀਦੀ (Didi) ਅਤੇ ਦਵਾਈ ਉਪਲਬਧ ਕਰਵਾਉਣ ਵਾਲੀ ਦੀਦੀ (Didi) ਮਿਲ ਸਕਦੀ ਹੈ।”ਗਾਂਧੀ ਨਗਰ ਵਿੱਚ ਮਹਿਲਾ ਸਸ਼ਕਤੀਕਰਣ ‘ਤੇ ਜੀ20 ਮੰਤਰੀ ਪੱਧਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 02nd, 10:41 am
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਆਪਣੇ ਆਪ ਵਿੱਚ ਇੱਕ ਪ੍ਰੇਰਕ ਉਦਾਹਰਣ ਪੇਸ਼ ਕਰਦੇ ਹਨ। ਉਹ ਇੱਕ ਸਧਾਰਣ ਜਨਜਾਤੀ ਪਿਛੋਕੜ ਤੋਂ ਆਉਂਦੇ ਹਨ। ਲੇਕਿਨ ਹੁਣ ਉਹ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਅਗਵਾਈ ਕਰਦੇ ਹਨ, ਅਤੇ ਦੁਨੀਆ ਦੇ ਦੂਸਰੇ ਸਭ ਤੋਂ ਵੱਡੇ ਰ੍ਰੱਖਿਆ ਬਲ ਦੀ ਕਮਾਂਡਰ-ਇਨ-ਚੀਫ ਦੇ ਰੂਪ ਵਿੱਚ ਯੋਗਦਾਨ ਦੇ ਰਹੇ ਹਨ। ਲੋਕਤੰਤਰ ਦੀ ਜਨਨੀ ਵਿੱਚ ‘ਮਤਦਾਨ ਦਾ ਅਧਿਕਾਰ’ ਭਾਰਤੀ ਸੰਵਿਧਾਨ ਦੁਆਰਾ ਸ਼ੁਰੂ ਤੋਂ ਹੀ ਮਹਿਲਾਵਾਂ ਸਹਿਤ ਸਾਰੇ ਨਾਗਰਿਕਾਂ ਨੂੰ ਸਮਾਨ ਰੂਪ ਵਿੱਚ ਪ੍ਰਦਾਨ ਕੀਤਾ ਗਿਆ ਸੀ। ਚੋਣ ਲੜਨ ਦਾ ਅਧਿਕਾਰ ਵੀ ਸਾਰਿਆਂ ਨੂੰ ਬਰਾਬਰ ਅਧਾਰ ‘ਤੇ ਦਿੱਤਾ ਗਿਆ। ਚੁਣੀ ਹੋਈ ਮਹਿਲਾ ਪ੍ਰਤੀਨਿਧੀ ਆਰਥਿਕ, ਵਾਤਾਵਰਣੀ ਅਤੇ ਸਮਾਜਿਕ ਪਰਿਵਰਤਨ ਦੀ ਪ੍ਰਮੁੱਖ ਪ੍ਰਤੀਨਿਧੀ ਰਹੇ ਹਨ। ਭਾਰਤ ਵਿੱਚ ਰੂਰਲ ਲੋਕਲ ਬਾਡੀਜ ਵਿੱਚ 1.4 ਮਿਲੀਅਨ ਦੀ ਜਨਸੰਖਿਆ ਦੇ ਨਾਲ 46 ਪ੍ਰਤੀਸ਼ਤ ਚੁਣੀਆਂ ਹੋਈਆਂ ਪ੍ਰਤੀਨਿਧੀ ਮਹਿਲਾਵਾਂ ਹਨ। ਸਵੈ-ਸਹਾਇਤਾ ਸਮੂਹਾਂ ਵਿੱਚ ਔਰਤਾਂ ਦੀ ਲਾਮਬੰਦੀ ਵੀ ਤਬਦੀਲੀ ਲਈ ਇੱਕ ਸ਼ਕਤੀਸ਼ਾਲੀ ਸ਼ਕਤੀ ਰਹੀ ਹੈ। ਇਹ ਸਵੈ-ਸਹਾਇਤਾ ਸਮੂਹਾਂ ਵਿੱਚ ਮਹਿਲਾਵਾਂ ਦਾ ਸੰਗਠਨ ਵੀ ਪਰਿਵਰਤਨ ਦੇ ਲਈ ਪ੍ਰਬਲ ਸ਼ਕਤੀ ਰਿਹਾ ਹੈ। ਮਹਾਮਾਰੀ ਦੌਰਾਨ ਇਹ ਸਵੈ-ਸਹਾਇਤਾ ਸਮੂਹ ਅਤੇ ਚੁਣੀਆਂ ਹੋਈਆਂ ਮਹਿਲਾ ਪ੍ਰਤੀਨਿਧੀ ਸਾਡੇ ਸਮੁਦਾਇ ਦੇ ਲਈ ਸਹਾਇਤਾ ਦਾ ਸਤੰਭ ਬਣ ਕੇ ਉੱਭਰੀਆਂ। ਉਨ੍ਹਾਂ ਨੇ ਮਾਸਕ ਅਤੇ ਸੈਨੇਟਾਈਜ਼ਰ ਦਾ ਨਿਰਮਾਣ ਕੀਤਾ ਅਤੇ ਨਾਲ ਹੀ ਇਨਫੈਕਸ਼ਨ ਤੋਂ ਬਚਾਅ ਬਾਰੇ ਜਾਗਰੂਕਤਾ ਫੈਲਾਈ। ਭਾਰਤ ਵਿੱਚ 80 ਪ੍ਰਤੀਸ਼ਤ ਤੋਂ ਵੱਧ ਨਰਸਾਂ ਅਤੇ ਦਾਈਆਂ ਮਹਿਲਾਵਾਂ ਹਨ। ਮਹਾਮਾਰੀ ਦੇ ਦੌਰਾਨ ਉਹ ਸਾਡੀ ਰੱਖਿਆ ਦੀ ਪਹਿਲੀ ਲਾਈਨ ਸਨ। ਅਤੇ, ਸਾਨੂੰ ਉਨ੍ਹਾਂ ਦੀਆਂ ਉਪਲਬਧੀਆਂ 'ਤੇ ਮਾਣ ਹੈ।ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਨ 'ਤੇ ਜੀ-20 ਮੰਤਰੀ ਪੱਧਰੀ ਸੰਮੇਲਨ ਨੂੰ ਸੰਬੋਧਨ ਕੀਤਾ
August 02nd, 10:40 am
ਸਭਾ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੇ ਨਾਮ 'ਤੇ ਰੱਖੇ ਗਏ ਸ਼ਹਿਰ ਗਾਂਧੀਨਗਰ ਵਿੱਚ ਇਸ ਦੇ ਸਥਾਪਨਾ ਦਿਵਸ 'ਤੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਖੁਸ਼ੀ ਪ੍ਰਗਟ ਕੀਤੀ ਕਿ ਉਨ੍ਹਾਂ ਨੂੰ ਅਹਿਮਦਾਬਾਦ ਵਿੱਚ ਗਾਂਧੀ ਆਸ਼ਰਮ ਦਾ ਦੌਰਾ ਕਰਨ ਦਾ ਮੌਕਾ ਮਿਲ ਰਿਹਾ ਹੈ। ਜਲਵਾਯੂ ਪਰਿਵਰਤਨ ਅਤੇ ਆਲਮੀ ਤਪਸ਼ ਵਰਗੇ ਮੁੱਦਿਆਂ ਲਈ ਫੌਰੀ ਅਤੇ ਟਿਕਾਊ ਹੱਲ ਲੱਭਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਾਂਧੀ ਆਸ਼ਰਮ 'ਚ ਗਾਂਧੀ ਜੀ ਦੀ ਜੀਵਨਸ਼ੈਲੀ ਦੀ ਸਾਦਗੀ ਅਤੇ ਸਥਿਰਤਾ, ਆਤਮ-ਨਿਰਭਰਤਾ ਅਤੇ ਸਮਾਨਤਾ ਦੇ ਉਨ੍ਹਾਂ ਦੇ ਦੂਰਅੰਦੇਸ਼ੀ ਵਿਚਾਰਾਂ ਨੂੰ ਪ੍ਰਤੱਖ ਦੇਖਿਆ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਭਰੋਸਾ ਪ੍ਰਗਟਾਇਆ ਕਿ ਪਤਵੰਤੇ ਇਸ ਨੂੰ ਪ੍ਰੇਰਨਾਦਾਇਕ ਮਹਿਸੂਸ ਕਰਨਗੇ। ਉਨ੍ਹਾਂ ਨੇ ਦਾਂਡੀ ਕੁਟੀਰ ਸੰਗ੍ਰਹਾਲਯ ਦਾ ਦੌਰਾ ਕਰਨ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਗਾਂਧੀ ਜੀ ਦਾ ਮਸ਼ਹੂਰ ਚਰਖਾ ਗੰਗਾਬੇਨ ਨਾਂ ਦੀ ਮਹਿਲਾ ਨੂੰ ਨੇੜਲੇ ਪਿੰਡ ਤੋਂ ਮਿਲਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਗਾਂਧੀ ਜੀ ਨੇ ਖਾਦੀ ਪਹਿਨਣੀ ਸ਼ੁਰੂ ਕੀਤੀ, ਜੋ ਆਤਮ-ਨਿਰਭਰਤਾ ਅਤੇ ਸਥਿਰਤਾ ਦਾ ਪ੍ਰਤੀਕ ਬਣ ਗਈ।ਪ੍ਰਧਾਨ ਮੰਤਰੀ ਨੇ ਰਾਜ ਸਭਾ ਵਿੱਚ ਨਾਗਾਲੈਂਡ ਤੋਂ ਪਹਿਲੀ ਮਹਿਲਾ ਮੈਂਬਰ ਸੁਸ਼੍ਰੀ ਐੱਸ ਫਾਂਗਨੌਨ ਕੋਨਯਾਕ, ਦੁਆਰਾ ਸਦਨ ਦੀ ਪ੍ਰਧਾਨਗੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ
July 25th, 08:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਵਿੱਚ ਨਾਗਾਲੈਂਡ ਤੋਂ ਪਹਿਲੀ ਮਹਿਲਾ ਮੈਂਬਰ, ਸੁਸ਼੍ਰੀ ਐੱਸ ਫਾਂਗਨੌਨ ਕੋਨਯਾਕ ਦੁਆਰਾ ਪਿਛਲੇ ਹਫ਼ਤੇ ਰਾਜ ਸਭਾ ਦੇ ਚੇਅਰਮੈਨ, ਜਗਦੀਪ ਧਨਖੜ ਦੁਆਰਾ ਵਾਈਸ-ਚੇਅਰਪਰਸਨਸ ਦੇ ਪੈਨਲ ਵਿੱਚ ਨਾਮਾਂਕਿਤ ਕੀਤੇ ਜਾਣ ਦੇ ਬਾਅਦ ਸਦਨ ਦੀ ਪ੍ਰਧਾਨਗੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।