The teachings of Lord Christ celebrate love, harmony and brotherhood: PM at Christmas programme
December 23rd, 09:24 pm
PM Modi attended the Christmas celebrations organized by the Catholic Bishops Conference of India (CBCI) and extended greetings to the Christian community worldwide. Highlighting India’s inclusive development journey, he emphasized hope, collective efforts, and compassion as key drivers of a developed India.PM Modi participates in Christmas Celebrations hosted by the Catholic Bishops' Conference of India
December 23rd, 09:11 pm
PM Modi attended the Christmas celebrations organized by the Catholic Bishops Conference of India (CBCI) and extended greetings to the Christian community worldwide. Highlighting India’s inclusive development journey, he emphasized hope, collective efforts, and compassion as key drivers of a developed India.Today the youth of India is full of new confidence, succeeding in every sector: PM Modi
December 23rd, 11:00 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.PM Modi distributes more than 71,000 appointment letters to newly appointed recruits
December 23rd, 10:30 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਤਮਿਲ ਕਵੀ ਸੁਬਰਾਮਣੀਆ ਭਾਰਤੀ ਦੀ ਸੰਪੂਰਣ ਰਚਨਾਵਾਂ ਦੇ ਸੰਗ੍ਰਹਿ ਦੇ ਰਿਲੀਜ਼ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 02:00 pm
ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਜੀ, ਰਾਓ ਇੰਦ੍ਰਜੀਤ ਸਿੰਘ, ਐੱਲ ਮੁਰੂਗਨ ਜੀ, ਅਤੇ ਇਸ ਪ੍ਰੋਗਰਾਮ ਦੇ ਕੇਂਦਰ ਬਿੰਦੂ ਸਾਹਿਤ ਸੇਵੀ, ਸੀਨੀ ਵਿਸ਼ਵਨਾਥਨ ਜੀ, ਪ੍ਰਕਾਸ਼ਕ ਵੀ ਸ਼੍ਰੀਨਿਵਾਸਨ ਜੀ, ਮੌਜੂਦ ਸਾਰੇ ਵਿਦਵਾਨ ਮਹਾਨੁਭਾਵ...ਦੇਵੀਓ ਅਤੇ ਸੱਜਣੋਂ...ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਤਮਿਲ ਕਵੀ ਸੁਬਰਾਮਣੀਆ ਭਾਰਤੀ ਦੇ ਸੰਪੂਰਨ ਰਚਨਾ ਸੰਗ੍ਰਹਿ ਨੂੰ ਰਿਲੀਜ਼ ਕੀਤਾ
December 11th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਸਰਕਾਰੀ ਆਵਾਸ ‘ਤੇ ਮਹਾਨ ਤਮਿਲ ਕਵੀ ਅਤੇ ਸੁਤੰਤਰਤਾ ਸੈਨਾਨੀ ਸੁਬਰਾਮਣੀਆ ਭਾਰਤੀ ਦੀਆਂ ਸੰਪੂਰਨ ਰਚਨਾਵਾਂ ਦੇ ਸੰਗ੍ਰਹਿ ਨੂੰ ਰਿਲੀਜ਼ ਕੀਤਾ। ਸ਼੍ਰੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਸੱਭਿਆਚਾਰ ਅਤੇ ਸਾਹਿਤ, ਭਾਰਤ ਦੇ ਸੁਤੰਤਰਤਾ ਸੰਗ੍ਰਾਮ ਦੀਆਂ ਯਾਦਾਂ ਅਤੇ ਤਮਿਲ ਨਾਡੂ ਦੇ ਗੌਰਵ ਦਾ ਬਹੁਤ ਵੱਡਾ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਮਹਾਕਵੀ ਸੁਬਰਾਮਣੀਆ ਭਾਰਤੀ ਦੀਆਂ ਰਚਨਾਵਾਂ ਦੇ ਪ੍ਰਕਾਸ਼ਨ ਦੇ ਨਾਲ ਅੱਜ ਇਸ ਮਹਾਨ ਕਾਰਜ ਦੀ ਪੂਰਨਾਵਤੀ ਹੋ ਰਹੀ ਹੈ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਕਾਰਯਕਰ ਸੁਵਰਣ ਮਹੋਤਸਵ (Karyakar Suvarna Mahotsav) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 07th, 05:52 pm
ਕਾਰਯਕਰ ਸੁਵਰਣ ਮਹੋਤਸਵ ਦੇ ਇਸ ਅਵਸਰ ’ਤੇ ਮੈਂ ਭਗਵਾਨ ਸਵਾਮੀ ਨਾਰਾਇਣ ਦੇ ਚਰਣਾਂ ਵਿੱਚ ਪ੍ਰਣਾਮ ਕਰਦਾ ਹਾਂ। ਅੱਜ ਪ੍ਰਮੁੱਖ ਸਵਾਮੀ ਮਹਾਰਾਜ ਦੀ 103ਵੀਂ ਜਨਮ ਜਯੰਤੀ ਦਾ ਮਹੋਤਸਵ ਵੀ ਹੈ। ਮੈਂ ਗੁਰੂਹਰਿ ਪ੍ਰਗਟ ਬ੍ਰਹਮ ਸਰੂਪ ਪ੍ਰਮੁੱਖ ਸਵਾਮੀ ਮਹਾਰਾਜ ਨੂੰ ਵੀ ਨਮਨ ਕਰਦਾ ਹਾਂ। ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ... ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਮਿਹਨਤ ਅਤੇ ਸਮਰਪਣ ਨਾਲ ਪ੍ਰਫੁੱਲਿਤ (ਫਲਿਤ) ਹੋ ਰਹੇ ਹਨ। ਇਹ ਇੰਨਾ ਵੱਡਾ ਪ੍ਰੋਗਰਾਮ, ਇੱਕ ਲੱਖ ਕਾਰਜਕਰਤਾ, ਨੌਜਵਾਨਾਂ ਅਤੇ ਬੱਚਿਆਂ ਦੁਆਰਾ ਬੀਜ, ਰੁੱਖ ਅਤੇ ਫਲ ਦੇ ਭਾਵ ਨੂੰ ਅਭਿਵਿਅਕਤ ਕਰਦੇ ਹੋਏ ਸੱਭਿਆਚਾਰਕ ਪ੍ਰੋਗਰਾਮ... ਮੈਂ ਤੁਹਾਡੇ ਦਰਮਿਆਨ ਭਾਵੇਂ ਹੀ ਸਾਖਿਆਤ ਉਪਸਥਿਤ ਨਹੀਂ ਹੋ ਸਕਿਆ ਹਾਂ, ਲੇਕਿਨ ਮੈਂ ਇਸ ਆਯੋਜਨ ਦੀ ਊਰਜਾ ਨੂੰ ਹਿਰਦੈ ਤੋਂ ਮਹਿਸੂਸ ਕਰ ਰਿਹਾ ਹਾਂ। ਇਸ ਸ਼ਾਨਦਾਰ ਦਿਵਯ (ਦਿੱਬ) ਸਮਾਰੋਹ ਦੇ ਲਈ ਮੈਂ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦਾ, ਸਾਰੇ ਸੰਤ ਜਨਾਂ ਦਾ ਅਭਿਨੰਦਨ ਕਰਦਾ ਹਾਂ, ਉਨ੍ਹਾਂ ਨੂੰ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਕਾਰਯਕਰ ਸੁਵਰਣ ਮਹੋਤਸਵ ਨੂੰ ਸੰਬੋਧਨ ਕੀਤਾ
December 07th, 05:40 pm
ਉਨ੍ਹਾਂ ਨੇ ਕਿਹਾ ਕਿ ਭਗਵਾਨ ਸਵਾਮੀ ਨਾਰਾਇਣ ਦੀਆਂ ਸਿੱਖਿਆਵਾਂ, ਪ੍ਰਮੁੱਖ ਸਵਾਮੀ ਮਹਾਰਾਜ ਦੇ ਸੰਕਲਪ ਅੱਜ ਪਰਮ ਪੂਜਯ ਗੁਰੂ ਹਰਿ ਮਹੰਤ ਸਵਾਮੀ ਮਹਾਰਾਜ ਦੀ ਕੜੀ ਮਿਹਨਤ ਅਤੇ ਸਮਰਪਣ ਨਾਲ ਫਲ-ਫੁੱਲ ਰਹੇ ਹਨ। ਸ਼੍ਰੀ ਮੋਦੀ ਲਗਭਗ ਇੱਕ ਲੱਖ ਵਰਕਰਾਂ ਦੇ ਨਾਲ-ਨਾਲ ਨੌਜਵਾਨਾਂ ਅਤੇ ਬੱਚਿਆਂ ਦੁਆਰਾ ਪੇਸ਼ ਸੱਭਿਆਚਾਰਕ ਪ੍ਰੋਗਰਾਮਾਂ ਸਹਿਤ ਇੰਨੇ ਵਿਸ਼ਾਲ ਆਯੋਜਨ ਨੂੰ ਦੇਖ ਕੇ ਖੁਸ਼ ਹੋਏ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਇਹ ਪ੍ਰੋਗਰਾਮ ਸਥਲ ‘ਤੇ ਸ਼ਰੀਰਕ ਰੂਪ ਨਾਲ ਉਪਸਥਿਤ ਨਹੀਂ ਹੈ, ਲੇਕਿਨ ਉਹ ਇਸ ਪ੍ਰੋਗਰਾਮ ਦੀ ਊਰਜਾ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਨੇ ਇਸ ਭਵਯ ਦਿਵਸ ਸਮਾਰੋਹ ਦੇ ਲਈ ਪਰਮ ਪੂਜਯ ਹਰਿ ਮਹੰਤ ਸਵਾਮੀ ਮਹਾਰਾਜ ਅਤੇ ਸਾਰੇ ਸੰਤਾਂ ਨੂੰ ਵਧਾਈ ਦਿੱਤੀ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.