ਕੇਰਲ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 27th, 12:24 pm
ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਜੀ, ਰਾਜ ਮੰਤਰੀ, ਮੇਰੇ ਸਾਥੀ ਸ਼੍ਰੀ ਵੀ. ਮੁਰਲੀਧਰਨ ਜੀ, ਇਸਰੋ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਮਸਕਾਰ!ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ
February 27th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ, ਕੇਰਲ ਵਿਖੇ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੇ ਪੁਲਾੜ ਬੁਨਿਆਦੀ ਢਾਂਚੇ ਦੇ ਤਿੰਨ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਵਿੱਚ SLV ਏਕੀਕਰਣ ਸਹੂਲਤ (PIF); ਮਹਿੰਦਰਗਿਰੀ ਵਿਖੇ ISRO ਪ੍ਰੋਪਲਸ਼ਨ ਕੰਪਲੈਕਸ ਵਿਖੇ ਨਵੀਂ 'ਸੈਮੀ-ਕ੍ਰਾਇਓਜੇਨਿਕਸ ਏਕੀਕ੍ਰਿਤ ਇੰਜਣ ਅਤੇ ਪੜਾਅ ਟੈਸਟ ਸਹੂਲਤ'; ਅਤੇ VSSC, ਤਿਰੂਵਨੰਤਪੁਰਮ ਵਿਖੇ 'ਟ੍ਰਾਈਸੋਨਿਕ ਵਿੰਡ ਟਨਲ' ਸ਼ਾਮਲ ਹਨ। ਸ਼੍ਰੀ ਮੋਦੀ ਨੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਅਤੇ ਚਾਰ ਮਨੋਨੀਤ ਪੁਲਾੜ ਯਾਤਰੀਆਂ ਨੂੰ 'ਐਸਟ੍ਰੋਨੌਟ ਵਿੰਗਜ਼' ਪ੍ਰਦਾਨ ਕੀਤੇ। ਇਹ ਮਨੋਨੀਤ ਪੁਲਾੜ ਯਾਤਰੀ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ, ਗਰੁੱਪ ਕੈਪਟਨ ਅਜੀਤ ਕ੍ਰਿਸ਼ਨਨ, ਗਰੁੱਪ ਕੈਪਟਨ ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਹਨ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :Government announces 11 chairs in name of eminent women in various fields of Science & Technology
February 29th, 06:10 pm
On the occasion of National Science Day today, Government has announced 11 chairs in the name of eminent Indian women scientists in various fields to inspire, encourage, empower women and give due recognition to young women researchers excelling in various fields.