The Government is committed to carrying out structural reforms to make India a Viksit Bharat: PM Modi

October 04th, 07:45 pm

Prime Minister Narendra Modi addressed the Kautilya Economic Conclave in New Delhi. “Government is following the mantra of Reform, Perform and Transform and continuously taking decisions to move the country forward”, the Prime Minister said as he credited its impact for the reelection of a government for the third consecutive time after 60 years.

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਦੇ ਤੀਸਰੇ ਐਡੀਸ਼ਨ ਨੂੰ ਸੰਬੋਧਨ ਕੀਤਾ

October 04th, 07:44 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿਖੇ ਕੌਟਿਲਯ ਆਰਥਿਕ ਕਨਕਲੇਵ ਨੂੰ ਸੰਬੋਧਨ ਕੀਤਾ। ਵਿੱਤ ਮੰਤਰਾਲੇ ਦੇ ਸਹਿਯੋਗ ਨਾਲ ਇੰਸਟੀਟਿਊਟ ਆਫ ਇਕੋਨੋਮਿਕ ਗ੍ਰੋਥ ਦੁਆਰਾ ਆਯੋਜਿਤ, ਕੌਟਿਲਯ ਆਰਥਿਕ ਕਨਕਲੇਵ ਹਰਿਤ ਬਦਲਾਅ ਦਾ ਵਿੱਤ ਪੋਸ਼ਣ, ਭੂ-ਆਰਥਿਕ ਵਿਖੰਡਨ ਅਤੇ ਵਿਕਾਸ ਦੇ ਲਈ ਉਸ ਦੇ ਨਿਹਿਤ ਅਤੇ ਦ੍ਰਿੜ੍ਹਤਾ ਕਾਇਮ ਰੱਖਣ ਲਈ ਨੀਤੀਗਤ ਕਾਰਵਾਈ ਦੇ ਸਿਧਾਂਤਾਂ ਵਰਗੇ ਵਿਸ਼ਿਆਂ ‘ਤੇ ਧਿਆਨ ਕੇਂਦ੍ਰਿਤ ਕਰੇਗਾ।

ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਐਂਡ ਇਨਵੈਸਟਮੈਂਟ (ਪੀਜੀਆਈਆਈ- PGII) ਅਤੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ-IMEC)

September 09th, 09:40 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਅ ਬਾਇਡਨ ਨੇ 9 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਐਂਡ ਇਨਵੈਸਟਮੈਂਟ (ਪੀਜੀਆਈਆਈ-PGII) ਅਤੇ ਇੰਡੀਆ-ਮਿਡਲ ਈਸਟ-ਯੂਰਪ ਇਕਨੌਮਿਕ ਕੌਰੀਡੋਰ (ਆਈਐੱਮਈਸੀ-IMEC) 'ਤੇ ਹੋਏ ਇੱਕ ਵਿਸ਼ੇਸ਼ ਸਮਾਗਮ ਦੀ ਸੰਯੁਕਤ ਤੌਰ ‘ਤੇ ਪ੍ਰਧਾਨਗੀ ਕੀਤੀ।

ਈਵੈਂਟ ਔਨ ਪਾਰਟਨਰਸ਼ਿਪ ਫੌਰ ਗਲੋਬਲ ਇਨਫ੍ਰਾਸਟ੍ਰਕਚਰ ਇਨਵੈਸਟਮੈਂਟ (ਪੀਜੀਆਈਆਈ) ਐਂਡ ਇੰਡੀਆ-ਮਿਡਲ ਈਸਟ-ਯੂਰੋਪ ਇਕਨੌਮਿਕ ਕੌਰੀਡੋਰ ਸਮੇਂ ਪ੍ਰਧਾਨ ਮੰਤਰੀ ਦਾ ਬਿਆਨ

September 09th, 09:27 pm

ਮੇਰੇ ਮਿੱਤਰ ਰਾਸ਼ਟਰਪਤੀ ਬਾਇਡਨ ਦੇ ਨਾਲ ਇਸ ਈਵੈਂਟ ਨੂੰ co-chair ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਅੱਜ ਅਸੀਂ ਸਭ ਨੇ ਇੱਕ ਹੋਰ ਮਹੱਤਵਪੂਰਨ ਇਤਿਹਾਸਿਕ ਸਮਝੌਤਾ ਸੰਪੰਨ ਹੁੰਦੇ ਹੋਏ ਦੇਖਿਆ ਹੈ। ਆਉਣ ਵਾਲੇ ਸਮੇਂ ਵਿੱਚ ਇਹ ਭਾਰਤ, ਪੱਛਮ ਏਸ਼ੀਆ ਅਤੇ ਯੂਰੋਪ ਦੇ ਦਰਮਿਆਨ economic integration ਦਾ ਪ੍ਰਭਾਵੀ ਮਾਧਿਅਮ ਬਣੇਗਾ।

NDA today stands for N-New India, D-Developed Nation and A-Aspiration of people and regions: PM Modi

July 18th, 08:31 pm

PM Modi during his address at the ‘NDA Leaders Meet’ recalled the role of Atal ji, Advani ji and the various other prominent leaders in shaping the NDA Alliance and providing it the necessary direction and guidance. PM Modi also acknowledged and congratulated all on the completion of 25 years since the establishment of NDA in 1998.

PM Modi addresses the NDA Leaders Meet

July 18th, 08:30 pm

PM Modi during his address at the ‘NDA Leaders Meet’ recalled the role of Atal ji, Advani ji and the various other prominent leaders in shaping the NDA Alliance and providing it the necessary direction and guidance. PM Modi also acknowledged and congratulated all on the completion of 25 years since the establishment of NDA in 1998.

ਆਸਟ੍ਰੇਲੀਆ ਦੇ ਸਿਡਨੀ ਵਿੱਚ ਕਮਿਊਨਿਟੀ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

May 23rd, 08:54 pm

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਤੇ ਮੇਰੇ ਪ੍ਰਿਯ ਮਿੱਤਰ, His Excellency, ਐਂਥੋਨੀ ਅਲਬਨੀਜ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ, His Excellency ਸਕੌਟ ਮੌਰਿਸਨ, ਨਿਊ ਸਾਊਥ ਵੇਲਸ ਦੇ ਪ੍ਰੀਮੀਅਰ ਕ੍ਰਿਸ ਮਿਨਸ, Foreign Minister ਪੇਨੀ ਵੋਂਗ, Communication Minister ਮਿਸ਼ੇਲ ਰੋਲੈਂਡ, Energy Minister ਕ੍ਰਿਸ ਬੋਵੇਨ, Leader of Opposition ਪੀਟਰ ਡਟਨ, Assistant Foreign Minister ਟਿਮ ਵਾਟਸ, ਨਿਊ ਸਾਊਥ ਵੇਲਸ ਦੇ ਉਪਸਥਿਤ ਮੰਤਰੀ ਮੰਡਲ ਦੇ ਸਾਰੇ ਆਦਰਯੋਗ ਮੈਂਬਰ, ਪੈਰਾਮਾਟਾ ਤੋਂ ਸੰਸਦ ਮੈਂਬਰ ਡਾ. ਐਂਡਰਿਊ ਚਾਰਲਟਨ, ਇੱਥੇ ਉਪਸਥਿਤ ਆਸਟ੍ਰੇਲੀਆ ਦੇ ਸਾਰੇ ਸੰਸਦ ਮੈਂਬਰ, ਮੇਅਰ, ਡਿਪਟੀ ਮੇਅਰ, ਕਾਉਂਸਿਲਰਸ ਅਤੇ ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀ ਜੋ ਅੱਜ ਇਤਨੀ ਵਿਸ਼ਾਲ ਸੰਖਿਆ ਵਿੱਚ ਉਪਸਥਿਤ ਹੋਏ ਹਨ, ਆਪ ਸਭ ਨੂੰ ਮੇਰਾ ਨਮਸਕਾਰ!

ਪ੍ਰਧਾਨ ਮੰਤਰੀ ਦੀ ਆਸਟ੍ਰੇਲੀਆ ਦੇ ਸਿਡਨੀ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ

May 23rd, 01:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਾਨੀਜ਼ ਦੇ ਨਾਲ 23 ਮਈ 2023 ਨੂੰ ਸਿਡਨੀ ਵਿੱਚ ਕੁਡੋਸ ਬੈਂਕ ਏਰਿਨਾ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੀ ਇੱਕ ਵੱਡੀ ਸਭਾ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਭਾਰਤ ਵਣਜ ਅਤੇ ਲੌਜਿਸਟਿਕਸ ਦੀ ਹੱਬ ਬਣਨ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ: ਪ੍ਰਧਾਨ ਮੰਤਰੀ

May 01st, 03:43 pm

ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰਾਲੇ ਨੇ ਵਿਸ਼ਵ ਬੈਂਕ ਦੀ ਐੱਲਪੀਆਈ 2023 ਰਿਪੋਰਟ ਦੇ ਅਨੁਸਾਰ ਕਈ ਦੇਸ਼ਾਂ ਦੀ ਤੁਲਨਾ ਵਿੱਚ ਬਿਹਤਰ “ਟਰਨ ਅਰਾਊਂਡ ਟਾਇਮ” ਦੇ ਨਾਲ ਭਾਰਤੀ ਬੰਦਰਗਾਹਾਂ ਦੀ ਦਕਸ਼ਤਾ ਅਤੇ ਉਤਪਾਦਕਤਾ ਵਿੱਚ ਵਾਧਾ ਹੋਣ ਬਾਰੇ ਟਵੀਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਵਿਸ਼ਵ ਬੈਂਕ ਦੇ ਲੌਜਿਸਟਿਕ ਪਰਫਾਰਮੈਂਸ ਇੰਡੈਕਸ ਵਿੱਚ ਭਾਰਤ ਦੀ 16 ਸਥਾਨਾਂ ਦੀ ਸ਼ਾਨਦਾਰ ਪ੍ਰਗਤੀ ‘ਤੇ ਪ੍ਰਸੰਨਤਾ ਵਿਅਕਤ ਕੀਤੀ

April 22nd, 07:54 pm

“ਸਾਡੇ ਸੁਧਾਰਾਂ ਦੁਆਰਾ ਸੰਚਾਲਿਤ ਅਤੇ ਲੌਜਿਸਟਿਕ ਇਨਫ੍ਰਾਸਟ੍ਰਕਚਰ ਵਿੱਚ ਸੁਧਾਰ ‘ਤੇ ਧਿਆਨ ਕੇਂਦ੍ਰਿਤ ਕਰਨ ਨਾਲ ਜੁੜਿਆ ਇੱਕ ਉਤਸ਼ਾਹਜਨਕ ਰੁਝਾਨ। ਇਸ ਨਾਲ ਲਾਗਤ ਘੱਟ ਹੋਵੇਗੀ ਅਤੇ ਸਾਡੇ ਕਾਰੋਬਾਰ ਵਧੇਰੇ ਪ੍ਰਤੀਯੋਗੀ ਬਣਨਗੇ।”

ਜਲਵਾਯੂ ਪਰਿਵਰਤਨ ਨਾਲ ਨਿਪਟਣ ਲਈ ਵਿਸ਼ਵ ਬੈਂਕ ਦੇ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸਬੰਧੋਨ ਦਾ ਮੂਲ-ਪਾਠ

April 15th, 09:45 am

ਵਿਸ਼ਵ ਬੈਂਕ ਦੀ ਪ੍ਰੈਜ਼ੀਡੈਂਟ, ਮੋਰੱਕੋ ਦੇ ਐਨਰਜੀ ਟ੍ਰਾਂਜਿਸ਼ਨ ਅਤੇ ਸਸਟੇਨੇਬਲ ਡਿਵੈਲਪਮੈਂਟ ਮਿਨੀਸਟਰ, ਮੇਰੀ ਕੈਬਨਿਟ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਲੌਰਡ ਨਿਕੋਲਸ ਸਟਰਨ, ਪ੍ਰੋਫੈਸਰ ਸਨਸਟੀਨ ਅਤੇ ਹੋਰ ਵਿਸ਼ੇਸ਼ ਮਹਿਮਾਨ!

ਪ੍ਰਧਾਨ ਮੰਤਰੀ ਨੇ ਵਿਸ਼ਵ ਬੈਂਕ ਦੇ ਪ੍ਰੋਗਰਾਮ ‘ਮੇਕਿੰਗ ਇਟ ਪਰਸਨਲ: ਹਾਓ ਬਿਹੇਵੀਯਰਲ ਚੇਂਜ ਕੈਨ ਟੈਕਲ ਕਲਾਈਮੇਟ ਚੇਂਜ’ ਨੂੰ ਸੰਬੋਧਿਤ ਕੀਤਾ

April 15th, 09:33 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਵਿਸ਼ਵ ਬੈਂਕ ਦੇ ਪ੍ਰੋਗਰਾਮ ‘ਮੇਕਿੰਗ ਇਟ ਪਰਸਨਲ: ਹਾਓ ਬਿਹੇਵੀਯਰਲ ਚੇਂਜ ਕੈਨ ਟੈਕਲ ਕਲਾਈਮੇਟ ਚੇਂਜ’ ਨੂੰ ਸੰਬੋਧਿਤ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਿਸ਼ੇ ਦੇ ਨਾਲ ਆਪਣੇ ਵਿਅਕਤੀਗਤ ਜੁੜਾਵ ਨੂੰ ਸਵੀਕਾਰ ਕੀਤਾ ਅਤੇ ਇਸ ਗੱਲ ‘ਤੇ ਪ੍ਰਸੰਨਤਾ ਪ੍ਰਗਟ ਕੀਤੀ ਕਿ ਇਹ ਇੱਕ ਆਲਮੀ ਅੰਦੋਲਨ ਬਣ ਰਿਹਾ ਹੈ।

ਸਿਵਲ ਸੇਵਾਵਾਂ ਦਿਵਸ 'ਤੇ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਦੇ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕਰਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

April 21st, 10:56 pm

ਮੰਤਰੀ ਮੰਡਲ ਦੇ ਮੇਰੇ ਸਾਥੀ ਡਾ. ਜਿਤੇਂਦਰ ਸਿੰਘ, ਪੀ. ਕੇ ਮਿਸ਼ਰਾ ਜੀ, ਰਾਜੀਵ ਗੌਬਾ ਜੀ, ਸ਼੍ਰੀ ਵੀ. ਸ਼੍ਰੀਨਿਵਾਸਨ ਜੀ ਅਤੇ ਇੱਥੇ ਉਪਸਥਿਤ ਸਿਵਲ ਸੇਵਾ ਦੇ ਸਾਰੇ ਮੈਂਬਰ ਅਤੇ ਵਰਚੁਅਲੀ ਦੇਸ਼ ਭਰ ਤੋਂ ਜੁੜੇ ਸਾਰੇ ਸਾਥੀਓ, ਦੇਵੀਓ ਅਤੇ ਸੱਜਣੋਂ, ਸਿਵਲ ਸੇਵਾ ਦਿਵਸ ’ਤੇ ਆਪ ਸਾਰੇ ਕਰਮਯੋਗੀਆਂ ਨੂੰ ਬਹੁਤ ਬਹੁਤ ਸ਼ੁਭਕਾਮਨਾਵਾਂ। ਅੱਜ ਜਿਨ੍ਹਾਂ ਸਾਥੀਆਂ ਨੂੰ ਇਹ ਅਵਾਰਡ ਮਿਲੇ ਹਨ। ਉਨ੍ਹਾਂ ਨੂੰ ਉਨ੍ਹਾਂ ਦੀ ਪੂਰੀ ਟੀਮ ਨੂੰ ਅਤੇ ਉਸ ਰਾਜ ਨੂੰ ਵੀ ਮੇਰੀ ਤਰਫ਼ ਤੋਂ ਬਹੁਤ–ਬਹੁਤ ਵਧਾਈ। ਲੇਕਿਨ ਮੇਰੀ ਇਹ ਆਦਤ ਥੋੜ੍ਹੀ ਠੀਕ ਨਹੀਂ ਹੈ।

ਪ੍ਰਧਾਨ ਮੰਤਰੀ ਨੇ ਸਿਵਲ ਸੇਵਾਵਾਂ ਦਿਵਸ 'ਤੇ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ

April 21st, 10:31 am

ਸਿਵਲ ਸੇਵਾਵਾਂ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਲੋਕ ਪ੍ਰਸ਼ਾਸਨ ਵਿੱਚ ਉਤਕ੍ਰਿਸ਼ਟਤਾ ਲਈ ਪ੍ਰਧਾਨ ਮੰਤਰੀ ਪੁਰਸਕਾਰ ਪ੍ਰਦਾਨ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ, ਕੇਂਦਰੀ ਮੰਤਰੀ ਸ਼੍ਰੀ ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਪੀ ਕੇ ਮਿਸ਼ਰਾ, ਕੈਬਨਿਟ ਸਕੱਤਰ ਸ਼੍ਰੀ ਰਾਜੀਵ ਗਾਬਾ ਹਾਜ਼ਰ ਸਨ।

ਪ੍ਰਧਾਨ ਮੰਤਰੀ ਨੇ ਗਾਂਧੀਨਗਰ ਵਿੱਚ ਸਕੂਲਾਂ ਲਈ ਵਿਦਯਾ ਸਮੀਕਸ਼ਾ ਕੇਂਦਰ ਦਾ ਦੌਰਾ ਕੀਤਾ

April 18th, 08:25 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਾਂਧੀਨਗਰ ਵਿੱਚ ਸਕੂਲਾਂ ਲਈ ਇੱਕ ਕਮਾਂਡ ਅਤੇ ਕੰਟਰੋਲ ਕੇਂਦਰ - ਵਿਦਯਾ ਸਮੀਕਸ਼ਾ ਕੇਂਦਰ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਨੂੰ ਨਿਗਰਾਨੀ ਦੀਆਂ ਗਤੀਵਿਧੀਆਂ, ਵੀਡੀਓ ਵਾਲਸ ਅਤੇ ਕੇਂਦਰ ਦੇ ਵਿਭਿੰਨ ਪਹਿਲੂਆਂ ਦਾ ਲਾਈਵ ਪ੍ਰਦਰਸ਼ਨ ਦਿਖਾਇਆ ਗਿਆ। ਪ੍ਰਧਾਨ ਮੰਤਰੀ ਨੂੰ ਇੱਕ ਆਡੀਓ ਵਿਜ਼ੂਅਲ ਪੇਸ਼ਕਾਰੀ ਦੁਆਰਾ ਵੀ ਜਾਣਕਾਰੀ ਦਿੱਤੀ ਗਈ। ਹੋਰਨਾਂ ਤੋਂ ਇਲਾਵਾ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰਭਾਈ ਪਟੇਲ ਵੀ ਇਸ ਮੌਕੇ ਮੌਜੂਦ ਸਨ।

ਪ੍ਰਧਾਨ ਮੰਤਰੀ 18 ਤੋਂ 20 ਅਪ੍ਰੈਲ ਤੱਕ ਗੁਜਰਾਤ ਦਾ ਦੌਰਾ ਕਰਨਗੇ

April 16th, 02:36 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ, 18 ਤੋਂ 20 ਅਪ੍ਰੈਲ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ। 18 ਅਪ੍ਰੈਲ ਨੂੰ ਸ਼ਾਮ ਕਰੀਬ 6 ਵਜੇ ਪ੍ਰਧਾਨ ਮੰਤਰੀ ਗਾਂਧੀਨਗਰ ਸਥਿਤ ਸਕੂਲਾਂ ਦੇ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕਰਨਗੇ। 19 ਅਪ੍ਰੈਲ ਨੂੰ ਸਵੇਰੇ ਤਕਰੀਬਨ 9 ਵੱਜ ਕੇ 40 ਮਿੰਟ ‘ਤੇ, ਉਹ ਬਨਾਸਕਾਂਠਾ ਦੇ ਦਿਯੋਦਰ ਵਿੱਚ ਬਨਾਸ ਡੇਅਰੀ ਕੰਪਲੈਕਸ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਜਾਮਨਗਰ 'ਚ ਡਬਲਿਊਐੱਚਓ ਗਲੋਬਲ ਸੈਂਟਰ ਫੌਰ ਟ੍ਰੈਡੀਸ਼ਨਲ ਮੈਡੀਸਿਨ ਦਾ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ 20 ਅਪ੍ਰੈਲ ਨੂੰ ਤਕਰੀਬਨ 10 ਵੱਜ ਕੇ 30 ਮਿੰਟ ‘ਤੇ ਗਾਂਧੀਨਗਰ ਵਿੱਚ ਗਲੋਬਲ ਆਯੂਸ਼ ਨਿਵੇਸ਼ ਅਤੇ ਇਨੋਵੇਸ਼ਨ ਸਮਿਟ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ ਸਾਢੇ 3 ਵਜੇ ਉਹ ਦਾਹੋਦ ਵਿੱਚ ਆਦਿਜਾਤੀ ਮਹਾਸੰਮੇਲਨ 'ਚ ਸ਼ਿਰਕਤ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।

ਕੈਬਨਿਟ ਨੇ "ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਦੇ ਪ੍ਰਦਰਸ਼ਨ ਨੂੰ ਬਿਹਤਰ ਕਰਨ ਅਤੇ ਇਸ ਦੀ ਗਤੀ ਵਿੱਚ ਤੇਜ਼ੀ ਲਿਆਉਣ" ਦੇ ਲਈ 808 ਮਿਲੀਅਨ ਅਮਰੀਕੀ ਡਾਲਰ ਨੂੰ ਪ੍ਰਵਾਨਗੀ ਦਿੱਤੀ

March 30th, 02:23 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ “ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈ) ਦੇ ਪ੍ਰਦਰਸ਼ਨ ਨੂੰ ਬਿਹਤਰ ਕਰਨ ਅਤੇ ਇਸ ਦੀ ਗਤੀ ਵਿੱਚ ਤੇਜ਼ੀ ਲਿਆਉਣ (ਰਾਈਜ਼ਿੰਗ ਐਂਡ ਐਕਸਲਰੇਟਿੰਗ ਐੱਮਐੱਸਐੱਮਈ ਪਰਫੌਰਮੈਂਸ – ਆਰਏਐੱਮਪੀ - ਰੈਂਪ)” ‘ਤੇ ਵਿਸ਼ਵ ਬੈਂਕ ਦੀ ਸਹਾਇਤਾ ਵਾਲੇ ਪ੍ਰੋਗਰਾਮ ਨੂੰ 808 ਮਿਲੀਅਨ ਡਾਲਰ ਜਾਂ 6,062.45 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਏਐੱਮਪੀ ਜਾਂ ਰੈਂਪ ਇੱਕ ਨਵੀਂ ਸਕੀਮ ਹੈ ਅਤੇ ਵਿੱਤ ਵਰ੍ਹੇ 2022-23 ਵਿੱਚ ਸ਼ੁਰੂ ਹੋਵੇਗੀ।

Cabinet approves Rs. 5718 crore World Bank aided project STARS

October 14th, 06:34 pm

Union Cabinet chaired by the PM Modi has approved implementation of the STARS project with a total project cost of Rs 5718 crore with the financial support of World Bank amounting to US $500 million. It also approved setting up and support to the National Assessment Centre, PARAKH.

There has never been a better time to invest in India: PM Modi

July 22nd, 10:33 pm

Prime Minister Narendra Modi delivered the keynote address at the India Ideas Summit hosted by the US-India Business Council. Prime Minister underlined that there are extensive opportunities to invest in a variety of sectors in India. He talked about the historic reforms recently undertaken in sectors like agriculture, healthcare, energy, defence, etc.

PM Modi addresses India Ideas Summit via video conferencing

July 22nd, 09:26 pm

Prime Minister Narendra Modi delivered the keynote address at the India Ideas Summit hosted by the US-India Business Council. Prime Minister underlined that there are extensive opportunities to invest in a variety of sectors in India. He talked about the historic reforms recently undertaken in sectors like agriculture, healthcare, energy, defence, etc.