ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਜੀ-7 ਸਮਿਟ ਦੇ ਆਊਟਰੀਚ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
June 14th, 09:54 pm
ਸਭ ਤੋਂ ਪਹਿਲਾਂ, ਇਸ ਸਮਿਟ ਵਿੱਚ ਨਿਮੰਤਰਣ ਦੇ ਲਈ, ਅਤੇ ਸਾਡੀ ਮਹਿਮਾਨ ਨਵਾਜ਼ੀ-ਸਤਿਕਾਰ ਲਈ ਮੈਂ ਪ੍ਰਧਾਨ ਮੰਤਰੀ ਮੈਲੋਨੀ ਦਾ ਹਾਰਦਿਕ ਧੰਨਵਾਦ ਵਿਅਕਤ ਕਰਦਾ ਹਾਂ। ਮੈਂ ਚਾਂਸਲਰ ਸ਼ੋਲਜ਼ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। G-7 ਸਮਿਟ ਦਾ ਇਹ ਆਯੋਜਨ ਵਿਸ਼ੇਸ਼ ਵੀ ਹੈ, ਅਤੇ ਇਤਿਹਾਸਕ ਵੀ ਹੈ। G-7 ਦੇ ਸਾਰੇ ਸਾਥੀਆਂ ਨੂੰ ਇਸ ਸਮੂਹ ਦੀ 50ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਵਧਾਈਆਂ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ
June 14th, 09:41 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਨਵ ਜਾਤੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਦੇ ਤਹਿਤ ਇੱਕ ਵਾਰ ਫਿਰ ਤੋਂ ਚੁਣੇ ਜਾਣ ਦੇ ਬਾਅਦ ਇਸ ਸਮਿਟ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਬਹੁਤ ਸੰਤੋਸ਼ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਨੂੰ ਸਫਲ ਬਣਾਉਣ ਲਈ ਉਸ ਨੂੰ ਮਾਨਵ –ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਜਨਤਕ ਸੇਵਾਵਾਂ ਦੀ ਡਿਲੀਵਰੀ ਦੇ ਲਈ ਡਿਜੀਟਲ ਟੈਕਨੋਲੋਜੀ ਦਾ ਲਾਭ ਲੈਣ ਵਿੱਚ ਭਾਰਤ ਦੀ ਸਫਲਤਾ ਦਾ ਜ਼ਿਕਰ ਕੀਤਾ।ਪ੍ਰਧਾਨ ਮੰਤਰੀ ਨੇ ‘ਏਕ ਪੇੜ ਮਾਂ ਕੇ ਨਾਮ’(Ek Ped Maa Ke Naam) ਮੁਹਿੰਮ ਦੀ ਸ਼ੁਰੂਆਤ ਕੀਤੀ
June 05th, 02:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੀ ਸ਼ੁਰੂਆਤ ਕੀਤੀ। ਸ਼੍ਰੀ ਮੋਦੀ ਨੇ ਦਿੱਲੀ ਦੇ ਬੁੱਧ ਜਯੰਤੀ ਪਾਰਕ ਵਿੱਚ ਇੱਕ ਪਿੱਪਲ ਦਾ ਰੁੱਖ ਲਗਾਇਆ। ਉਨ੍ਹਾਂ ਨੇ ਸਾਰੇ ਦੇਸ਼ਵਾਸੀਆਂ ਨੂੰ ਆਪਣੇ ਪਲੈਨਟ (ਗ੍ਰਹਿ) ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਦੇਣ ਦੀ ਵੀ ਤਾਕੀਦ ਕੀਤੀ ਹੈ ਅਤੇ ਕਿਹਾ ਕਿ ਪਿਛਲੇ ਦਹਾਕੇ ਵਿੱਚ ਭਾਰਤ ਨੇ ਕਈ ਸਮੂਹਿਕ ਪ੍ਰਯਾਸ ਕੀਤੇ ਹਨ, ਜਿਨ੍ਹਾਂ ਨਾਲ ਪੂਰੇ ਦੇਸ਼ ਦੇ ਵਣ ਖੇਤਰ ਵਿੱਚ ਵਾਧਾ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਟਿਕਾਊ ਵਿਕਾਸ ਦੀ ਦਿਸ਼ਾ ਵਿੱਚ ਸਾਡੇ ਪ੍ਰਯਾਸਾਂ ਲਈ ਇਹ ਬਹੁਤ ਬਿਹਤਰ ਹੈ।ਵਿਸ਼ਵ ਵਾਤਾਵਰਣ ਦਿਵਸ 2023 ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
June 05th, 03:00 pm
ਵਿਸ਼ਵ ਵਾਤਾਵਰਣ ਦਿਵਸ ‘ਤੇ ਤੁਹਾਨੂੰ ਸਭ ਨੂੰ, ਦੇਸ਼ ਅਤੇ ਦੁਨੀਆ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਇਸ ਵਰ੍ਹੇ ਦੇ ਵਾਤਾਵਰਣ ਦਿਵਸ ਦਾ ਥੀਮ-ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤੀ ਦਾ ਅਭਿਯਾਨ ਹੈ। ਅਤੇ ਮੈਨੂੰ ਖੁਸ਼ੀ ਹੈ ਕਿ ਜੋ ਬਾਤ ਵਿਸ਼ਵ ਅੱਜ ਕਰ ਰਿਹਾ ਹੈ, ਉਸ ‘ਤੇ ਭਾਰਤ ਪਿਛਲੇ 4-5 ਸਾਲ ਤੋਂ ਲਗਾਤਾਰ ਕੰਮ ਕਰ ਰਿਹਾ ਹੈ। 2018 ਵਿੱਚ ਹੀ ਭਾਰਤ ਨੇ ਸਿੰਗਲ ਯੂਜ਼ ਪਲਾਸਟਿਕ ਤੋਂ ਮੁਕਤੀ ਦੇ ਲਈ ਦੋ ਪੱਧਰ ‘ਤੇ ਕੰਮ ਸ਼ੁਰੂ ਕਰ ਦਿੱਤਾ ਸੀ। ਅਸੀਂ ਇੱਕ ਤਰਫ਼, ਸਿੰਗਲ ਯੂਜ਼ ਪਲਾਸਟਿਕ ‘ਤੇ ਬੈਨ ਲਗਾਇਆ ਅਤੇ ਦੂਸਰੀ ਤਰਫ਼ Plastic Waste Processing ਨੂੰ ਲਾਜ਼ਮੀ ਕੀਤਾ ਗਿਆ। ਇਸ ਵਜ੍ਹਾ ਨਾਲ ਭਾਰਤ ਵਿੱਚ ਕਰੀਬ 30 ਲੱਖ ਟਨ ਪਲਾਸਟਿਕ ਪੈਕੇਜਿੰਗ ਦੀ ਰੀਸਾਇਕਿਲ ਕੰਪਲਸਰੀ ਹੋਈ ਹੈ। ਇਹ ਭਾਰਤ ਵਿੱਚ ਪੈਦਾ ਹੋਣ ਵਾਲੇ ਕੁੱਲ ਸਲਾਨਾ ਪਲਾਸਟਿਕ ਵੇਸਟ ਦਾ 75 ਪਰਸੈਂਟ ਹੈ। ਅਤੇ ਅੱਜ ਇਸ ਦੇ ਦਾਇਰੇ ਵਿੱਚ ਲਗਭਗ 10 ਹਜ਼ਾਰ ਪ੍ਰੋਡਿਊਸਰਸ, ਇੰਪੋਰਟਰ ਅਤੇ Brand Owners ਆ ਚੁੱਕੇ ਹਨ।ਵਿਸ਼ਵ ਵਾਤਾਵਰਣ ਦਿਵਸ 'ਤੇ ਪ੍ਰਧਾਨ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਬੈਠਕ ਨੂੰ ਸੰਬੋਧਨ ਕੀਤਾ
June 05th, 02:29 pm
ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ 'ਤੇ ਦੁਨੀਆ ਦੇ ਹਰ ਦੇਸ਼ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਸਾਲ ਦੇ ਵਾਤਾਵਰਣ ਦਿਵਸ ਦੀ ਥੀਮ - ਸਿੰਗਲ-ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਦੀ ਮੁਹਿੰਮ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਖੁਸ਼ੀ ਪ੍ਰਗਟ ਕੀਤੀ ਕਿ ਭਾਰਤ ਪਿਛਲੇ 4-5 ਸਾਲਾਂ ਤੋਂ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਿਹਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਭਾਰਤ ਨੇ 2018 ਵਿੱਚ ਸਿੰਗਲ-ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਲਈ ਦੋ ਪੱਧਰਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇੱਕ ਪਾਸੇ, ਅਸੀਂ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾਈ ਹੈ, ਜਦਕਿ ਦੂਜੇ ਪਾਸੇ ਪਲਾਸਟਿਕ ਵੇਸਟ ਪ੍ਰੋਸੈਸਿੰਗ ਨੂੰ ਲਾਜ਼ਮੀ ਬਣਾਇਆ ਗਿਆ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਲਗਭਗ 30 ਲੱਖ ਟਨ ਪਲਾਸਟਿਕ ਪੈਕਿੰਗ ਦੀ ਲਾਜ਼ਮੀ ਰੀਸਾਈਕਲਿੰਗ ਕੀਤੀ ਗਈ ਹੈ, ਜੋ ਕਿ ਭਾਰਤ ਵਿੱਚ ਪੈਦਾ ਹੋਣ ਵਾਲੀ ਕੁੱਲ ਸਾਲਾਨਾ ਪਲਾਸਟਿਕ ਰਹਿੰਦ-ਖੂੰਹਦ ਦਾ 75 ਪ੍ਰਤੀਸ਼ਤ ਹੈ ਅਤੇ ਅੱਜ ਇਸਦੇ ਘੇਰੇ ਵਿੱਚ ਲਗਭਗ 10 ਹਜ਼ਾਰ ਉਤਪਾਦਕ, ਦਰਾਮਦਕਾਰ ਅਤੇ ਬ੍ਰਾਂਡ ਆਏ ਹਨ।ਜਰਮਨੀ ਵਿੱਚ ਜੀ-7 ਸਿਖਰ ਸੰਮੇਲਨ ਵਿੱਚ ‘ਇਕੱਠਿਆਂ ਮਜ਼ਬੂਤ: ਖੁਰਾਕ ਸੁਰੱਖਿਆ ਦਾ ਸਮਾਧਾਨ ਕਰਨਾ ਅਤੇ ਲਿੰਗਿਕ ਸਮਾਨਤਾ ਨੂੰ ਅੱਗੇ ਵਧਾਉਣਾ’ ਵਿਸ਼ੇ ’ਤੇ ਸ਼ੈਸਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
June 27th, 11:59 pm
ਅਸੀਂ ਆਲਮੀ ਤਣਾਅ ਦੇ ਮਾਹੌਲ ਵਿੱਚ ਮਿਲ ਰਹੇ ਹਾਂ। ਭਾਰਤ ਸਦਾ ਸ਼ਾਂਤੀ ਦਾ ਹਾਮੀ ਰਿਹਾ ਹੈ। ਵਰਤਮਾਨ ਸਥਿਤੀ ਵਿੱਚ ਵੀ ਅਸੀਂ ਲਗਾਤਾਰ ਡਾਇਲੌਗ ਅਤੇ diplomacy ਦਾ ਰਸਤਾ ਅਪਣਾਉਣ ਦੀ ਤਾਕੀਦ ਕੀਤੀ ਹੈ। ਇਸ geo-political ਤਣਾਅ ਦਾ impact ਸਿਰਫ ਯੂਰੋਪ ਤਕ ਸੀਮਿਤ ਨਹੀਂ ਹੈ। ਊਰਜਾ ਅਤੇ ਖੁਰਾਕ ਦੀਆਂ ਵਧਦੀਆਂ ਕੀਮਤਾਂ ਦਾ ਦੁਸ਼ਪ੍ਰਭਾਵ ਸਾਰੇ ਦੇਸ਼ਾਂ ’ਤੇ ਪੈ ਰਿਹਾ ਹੈ। ਵਿਕਾਸਸ਼ੀਲ ਦੇਸ਼ਾਂ ਦੀ ਊਰਜਾ ਅਤੇ ਖੁਰਾਕ ਸੁਰੱਖਿਆ ਵਿਸ਼ੇਸ਼ ਤੌਰ ’ਤੇ ਖਤਰੇ ਵਿੱਚ ਹੈ। ਇਸ ਚੁਣੌਤੀਪੂਰਨ ਸਮੇਂ ਵਿੱਚ ਭਾਰਤ ਨੇ ਕਈ ਜ਼ਰੂਰਤਮੰਦ ਦੇਸ਼ਾਂ ਨੂੰ ਖੁਰਾਕ ਦੀ ਸਪਲਾਈ ਕੀਤੀ ਹੈ। ਅਸੀਂ ਅਫ਼ਗ਼ਾਨਿਸਤਾਨ ਨੂੰ ਪਿਛਲੇ ਕੁਝ ਮਹੀਨਿਆਂ ਵਿੱਚ ਲਗਭਗ 35 ਹਜ਼ਾਰ ਟਨ ਕਣਕ ਮਾਨਵੀ ਸਹਾਇਤਾ ਦੇ ਰੂਪ ਵਿੱਚ ਦਿੱਤੀ ਹੈ। ਅਤੇ ਅਜੇ ਉੱਥੇ ਭਾਰੀ ਭੂਚਾਲ ਆਉਣ ਦੇ ਬਾਅਦ ਵੀ ਭਾਰਤ ਰਾਹਤ ਸਮੱਗਰੀ ਪਹੁੰਚਾਉਣ ਵਾਲਾ ਸਭ ਤੋਂ ਪਹਿਲਾ ਦੇਸ਼ ਸੀ। ਅਸੀਂ ਆਪਣੇ ਗੁਆਂਢੀ ਸ੍ਰੀਲੰਕਾ ਦੀ ਫੂਡ security ਸੁਨਿਸ਼ਚਿਤ ਕਰਨ ਦੇ ਲਈ ਵੀ ਸਹਾਇਤਾ ਕਰ ਰਹੇ ਹਾਂ।Prime Minister’s remarks at the session on ‘Investing in a better Future: Climate, Energy, Health’ at G7 Summit in Germany
June 27th, 07:47 pm
At the session on ‘Investing in a better Future: Climate, Energy, Health’ during G7 Summit in Germany, PM Modi said, There is a misconception that poor countries and poor people cause more damage to the environment. But, India’s history of over thousands of years completely refutes this view.ਲਾਈਫ ਮੂਵਮੈਂਟ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ
June 05th, 07:42 pm
ਮਹਾਮਹਿਮ ਇੰਗਰ ਐਂਡਰਸਨ, UNEP ਗਲੋਬਲ ਹੈੱਡ, ਮਹਾਮਹਿਮ ਅਚਿਮ ਸਟੀਨਰ, UNDP ਗਲੋਬਲ ਹੈੱਡ, ਮੇਰੇ ਮਿੱਤਰ ਸ਼੍ਰੀਮਾਨ ਡੇਵਿਡ ਮਾਲਪਾਸ, ਵਿਸ਼ਵ ਬੈਂਕ ਦੇ ਪ੍ਰਧਾਨ, ਲਾਰਡ ਨਿਕੋਲਸ ਸਟਰਨ, ਸ਼੍ਰੀ ਕੈਸ ਸਨਸਟੀਨ, ਮੇਰੇ ਮਿੱਤਰ ਸ਼੍ਰੀਮਾਨ ਬਿਲ ਗੇਟਸ, ਸ਼੍ਰੀ ਅਨਿਲ ਦਾਸਗੁਪਤਾ, ਭਾਰਤ ਦੇ ਵਾਤਾਵਰਣ ਮੰਤਰੀ, ਸ਼੍ਰੀ ਭੂਪੇਂਦਰ ਯਾਦਵ,PM launches global initiative ‘Lifestyle for the Environment- LiFE Movement’
June 05th, 07:41 pm
Prime Minister Narendra Modi launched a global initiative ‘Lifestyle for the Environment - LiFE Movement’. He said that the vision of LiFE was to live a lifestyle in tune with our planet and which does not harm it.ਪ੍ਰਧਾਨ ਮੰਤਰੀ 5 ਜੂਨ ਨੂੰ 'ਮਿੱਟੀ ਬਚਾਓ ਅੰਦੋਲਨ' 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ
June 04th, 09:37 am
ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜੂਨ ਨੂੰ ਸਵੇਰੇ 11 ਵਜੇ ਵਿਗਿਆਨ ਭਵਨ ਵਿਖੇ 'ਮਿੱਟੀ ਬਚਾਓ ਅੰਦੋਲਨ' 'ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।Start-ups are reflecting the spirit of New India: PM Modi during Mann Ki Baat
May 29th, 11:30 am
During Mann Ki Baat, Prime Minister Narendra Modi expressed his joy over India creating 100 unicorns. PM Modi said that start-ups were reflecting the spirit of New India and he applauded the mentors who had dedicated themselves to promote start-ups. PM Modi also shared thoughts on Yoga Day, his recent Japan visit and cleanliness.Ethanol has become one of the major priorities of 21st century India: PM
June 05th, 11:05 am
Prime Minister Shri Narendra Modi addressed the World Environment Day event, jointly organized by the Ministry of Petroleum & Natural Gas and the Ministry of Environment, Forest and Climate Change today through a video conference. During the event the PM interacted with a farmer from Pune who shared his experience of organic farming and use of biofuel in agriculture.PM addresses the World Environment Day event
June 05th, 11:04 am
PM Narendra Modi addressed the World Environment Day event. The Prime Minister said that India has taken another leap by releasing a detailed roadmap for the development of the ethanol sector on the occasion of World Environment Day. He said that ethanol has become one of the major priorities of 21st century India.PM to address World Environment Day event on 5th June
June 04th, 07:39 pm
Prime Minister Shri Narendra Modi will participate in the World Environment Day event on 5th June 2021 at 11 AM via video conferencing. The event is being jointly organized by the Ministry of Petroleum & Natural Gas and the Ministry of Environment, Forest and Climate Change. The theme for this year’s event is ‘promotion of biofuels for better environment’.PM Modi's surprise interaction with students where he discussed cricket, Olympics & more...
June 03rd, 09:42 pm
In a surprise move Prime Minister Shri Narendra Modi joined an ongoing interaction of CBSE class 12th students. The interaction was organised by Ministry of Education and also attended by the parents of students.In a surprise move PM joins class 12 students virtual session organized by the Ministry of Education
June 03rd, 09:41 pm
In a surprise move Prime Minister Shri Narendra Modi joined an ongoing interaction of CBSE class 12th students. The interaction was organised by Ministry of Education and also attended by the parents of students.PM reiterates the pledge to preserve the planet’s rich biodiversity
June 05th, 12:20 pm
On the occasion of World Environment Day, the Prime Minister, Shri Narendra Modi in a tweet said, “On #World Environment Day, we reiterate our pledge to preserve our planet’s rich biopersity.PM reiterates his commitment for a cleaner planet.
June 05th, 09:45 am
The Prime Minister, Shri Narendra Modi, has reiteratedthe commitment for a cleaner planeton World Environment Day, today.Social Media Corner 6 June 2018
June 06th, 07:23 pm
Your daily dose of governance updates from Social Media. Your tweets on governance get featured here daily. Keep reading and sharing!