ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਪਦਿਕ (ਟੀਬੀ) ਰੋਗ ਦੇ ਵਿਰੁੱਧ ਲੜਾਈ ਵਿੱਚ ਭਾਰਤ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ
November 03rd, 03:33 pm
ਤਪਦਿਕ (ਟੀਬੀ) ਰੋਗ ਦੇ ਖਾਤਮੇ ਵਿੱਚ ਭਾਰਤ ਦੇ ਪ੍ਰਯਾਸਾਂ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਪਦਿਕ ਰੋਗ (ਟੀਬੀ) ਦੇ ਮਾਮਲਿਆਂ ਵਿੱਚ ਕਮੀ ਲਿਆਉਣ ਦੇ ਸਬੰਧ ਵਿੱਚ ਦੇਸ਼ ਦੀਆਂ ਉਪਲਬਧੀਆਂ ‘ਤੇ ਚਾਨਣਾ ਪਾਇਆ।ਫੈਕਟ ਸ਼ੀਟ: ਕੁਆਡ ਦੇਸ਼ਾਂ ਨੇ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਦੇ ਬੋਝ ਨੂੰ ਘਟਾਉਣ ਲਈ ਕੈਂਸਰ ਮੂਨਸ਼ੌਟ ਪਹਿਲ ਦੀ ਸ਼ੁਰੂਆਤ ਕੀਤੀ
September 22nd, 12:03 pm
ਅੱਜ, ਯੂਨਾਈਟਿਡ ਸਟੇਟਸ, ਆਸਟ੍ਰੇਲੀਆ, ਭਾਰਤ ਅਤੇ ਜਾਪਾਨ ਇੰਡੋ-ਪੈਸੀਫਿਕ ਖੇਤਰ ਵਿੱਚ ਕੈਂਸਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਲਈ ਇੱਕ ਮਹੱਤਵਪੂਰਨ ਯਤਨ ਸ਼ੁਰੂ ਕਰ ਰਹੇ ਹਨ, ਜਿਸਦੀ ਸ਼ੁਰੂਆਤ ਸਰਵਾਈਕਲ ਕੈਂਸਰ ਤੋਂ ਹੋ ਰਹੀ ਹੈ, ਜੋ ਕਾਫੀ ਹੱਦ ਤੱਕ ਰੋਕਥਾਮਯੋਗ ਰੋਗ ਹੈ, ਜੋ ਕਿ ਇਸ ਖੇਤਰ ਵਿੱਚ ਇੱਕ ਵੱਡਾ ਸਿਹਤ ਸੰਕਟ ਬਣ ਰਿਹਾ ਹੈ, ਅਤੇ ਕੈਂਸਰ ਦੀਆਂ ਹੋਰ ਕਿਸਮਾਂ ਨਾਲ ਨਜਿੱਠਣ ਲਈ ਵੀ ਆਧਾਰ ਤਿਆਰ ਕੀਤਾ ਜਾ ਰਿਹਾ ਹੈ। ਇਹ ਪਹਿਲ ਕੁਆਡ ਲੀਡਰਸ ਸੰਮੇਲਨ ਵਿੱਚ ਕੀਤੀਆਂ ਘੋਸ਼ਣਾਵਾਂ ਦੇ ਇੱਕ ਵਿਸ਼ਾਲ ਸਮੂਹ ਦਾ ਹਿੱਸਾ ਹੈ।ਵਿਲਮਿੰਗਟਨ ਘੋਸ਼ਣਾ ਪੱਤਰ, ਆਸਟ੍ਰੇਲੀਆ, ਭਾਰਤ, ਜਪਾਨ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਜ ਨੇਤਾਵਾਂ ਦਾ ਸੰਯੁਕਤ ਬਿਆਨ
September 22nd, 11:51 am
ਅੱਜ, ਅਸੀਂ-ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼, ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਜਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੂਮਿਓ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪੀਤ ਜੋਸੇਫ ਆਰ. ਬਾਈਡੇਨ, ਜੂਨੀਅਰ-ਵਿਲਮਿੰਗਟਨ, ਡੇਲਾਵੇਅਰ ਵਿੱਚ ਰਾਸ਼ਟਰਪਤੀ ਬਾਈਡੇਨ ਦੁਆਰਾ ਆਯੋਜਿਤ ਚੌਥੇ ਵਿਅਕਤੀਗਤ ਕੁਆਡ ਲੀਡਰਜ਼ ਸਮਿਟ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਐੱਮਪੌਕਸ (MPox) ਨੂੰ ਅੰਤਰਰਾਸ਼ਟਰੀ ਚਿੰਤਾ ਦੇ ਰੂਪ ਵਿੱਚ ਪਬਲਿਕ ਹੈਲਥ ਐਮਰਜੈਂਸੀ ਐਲਾਨੇ ਜਾਣ ਦੇ ਮੱਦੇਨਜ਼ਰ ਐੱਮਪੌਕਸ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ
August 18th, 07:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਦੀ ਸਲਾਹ ਅਨੁਸਾਰ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ.ਮਿਸ਼ਰਾ ਨੇ ਦੇਸ਼ ਵਿੱਚ ਐੱਮਪੌਕਸ ਨੂੰ ਲੈ ਕੇ ਤਿਆਰੀਆਂ ਦੀ ਸਥਿਤੀ ਅਤੇ ਜਨਤਕ ਸਿਹਤ ਸਬੰਧੀ ਉਪਾਵਾਂ ਦੀ ਸਮੀਖਿਆ ਦੇ ਲਈ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ।ਪ੍ਰਧਾਨ ਮੰਤਰੀ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ ਜਨਰਲ, ਡਾ. ਟੈਡਰੋਸ ਐਡਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦਾ ਭਾਰਤ ਵਿੱਚ ਸੁਆਗਤ ਕੀਤਾ
August 16th, 02:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੇ ਡਾਇਰੈਕਟਰ ਜਨਰਲ, ਡਾ. ਟੈਡਰੋਸ ਐਡਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦਾ ਭਾਰਤ ਵਿੱਚ ਸੁਆਗਤ ਕੀਤਾ ਹੈ। ਸ਼੍ਰੀ ਮੋਦੀ ਨੇ ਡਾ. ਟੈਡਰੋਸ ਨੂੰ ‘ਤੁਲਸੀ ਭਾਈ’ ਨਾਮ ਨਾਲ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੀ ਪਿਛਲੀ ਯਾਤਰਾ ਵਿੱਚ ਇਹ ਨਾਮ ਡਾਇਰੈਕਟਰ ਜਨਰਲ ਨੂੰ ਦਿੱਤਾ ਸੀ।ਸੈਕੰਡ ਗਲੋਬਲ ਕੋਵਿਡ ਵਰਚੁਅਲ ਸਮਿਟ ਦੇ ਉਦਘਾਟਨੀ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
May 12th, 08:58 pm
ਕੋਵਿਡ ਮਹਾਮਾਰੀ ਜੀਵਨ, ਸਪਲਾਈ ਚੇਨ ਵਿੱਚ ਵਿਘਨ ਪਾਉਣਾ ਜਾਰੀ ਰੱਖ ਰਹੀ ਹੈ, ਅਤੇ ਓਪਨ ਸੋਸਾਇਟੀਆਂ ਦੇ ਲਚੀਲੇਪਣ ਦੀ ਪਰਖ ਕਰਦੀ ਹੈ। ਭਾਰਤ ਵਿੱਚ, ਅਸੀਂ ਮਹਾਮਾਰੀ ਦੇ ਵਿਰੁੱਧ ਇੱਕ ਲੋਕ-ਕੇਂਦ੍ਰਿਤ ਰਣਨੀਤੀ ਅਪਣਾਈ ਹੈ। ਅਸੀਂ ਆਪਣੇ ਸਲਾਨਾ ਸਿਹਤ ਸੰਭਾਲ਼ ਬਜਟ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਐਲੋਕੇਸ਼ਨ ਕੀਤੀ ਹੈ। ਸਾਡਾ ਟੀਕਾਕਰਣ ਪ੍ਰੋਗਰਾਮ ਦੁਨੀਆ ਵਿੱਚ ਸਭ ਤੋਂ ਵੱਡਾ ਹੈ। ਅਸੀਂ ਤਕਰੀਬਨ 90 ਪ੍ਰਤੀਸ਼ਤ ਬਾਲਗ ਆਬਾਦੀ, ਅਤੇ 50 ਮਿਲੀਅਨ ਤੋਂ ਵੱਧ ਬੱਚਿਆਂ ਦਾ ਪੂਰੀ ਤਰ੍ਹਾਂ ਟੀਕਾਕਰਣ ਕੀਤਾ ਹੈ। ਭਾਰਤ ਡਬਲਿਊਐੱਚਓ ਦੁਆਰਾ ਪ੍ਰਵਾਨਿਤ ਚਾਰ ਵੈਕਸੀਨਾਂ ਦਾ ਨਿਰਮਾਣ ਕਰਦਾ ਹੈ ਅਤੇ ਇਸ ਵਰ੍ਹੇ ਦੌਰਾਨ ਪੰਜ ਅਰਬ ਖੁਰਾਕਾਂ ਬਣਾਉਣ ਦੀ ਸਮਰੱਥਾ ਰੱਖਦਾ ਹੈ।ਪ੍ਰਧਾਨ ਮੰਤਰੀ ਨੇ ਸੈਕੰਡ ਗਲੋਬਲ ਕੋਵਿਡ ਵਰਚੁਅਲ ਸਮਿਟ ਵਿੱਚ ਹਿੱਸਾ ਲਿਆ
May 12th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਦੇ ਸੱਦੇ ’ਤੇ ਸੈਕੰਡ ਗਲੋਬਲ ਕੋਵਿਡ ਵਰਚੁਅਲ ਸਮਿਟ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ‘ਮਹਾਮਾਰੀ ਦੀ ਥਕਾਨ ਦੀ ਰੋਕਥਾਮ ਅਤੇ ਤਿਆਰੀ ਨੂੰ ਪ੍ਰਾਥਮਿਕਤਾ’ ਵਿਸ਼ੇ ’ਤੇ ਸਮਿਟ ਦੇ ਉਦਘਾਟਨੀ ਸ਼ੈਸਨ ਨੂੰ ਸੰਬੋਧਨ ਕੀਤਾ।Phone call between Prime Minister Shri Narendra Modi and H.E. Dr. Tedros Adhanom Ghebreyesus, Director General of the World Health Organisation (WHO)
November 11th, 09:46 pm
Prime Minister Shri Narendra Modi had a telephone conversation today with H.E. Dr. Tedros Adhanom Ghebreyesus, Director General of the World Health Organisation (WHO).Teamwork displayed by Team India has been remarkable: PM Modi at COVID-19 review meeting with State Chief Ministers
August 11th, 02:22 pm
PM Narendra Modi held a video conference with Chief Ministers of Andhra Pradesh, Karnataka, Tamil Nadu, West Bengal, Maharashtra, Punjab, Bihar, Gujarat, Telangana, Uttar Pradesh, to discuss corona related situation. In his closing remarks, PM Modi said, Every state is fighting against COVID-19 pandemic. Role of each and every state is very significant in overall control of the spread of the disease.PM interacts with CMs to discuss the current situation and plan ahead for tackling the pandemic
August 11th, 02:21 pm
PM Narendra Modi held a video conference with Chief Ministers of Andhra Pradesh, Karnataka, Tamil Nadu, West Bengal, Maharashtra, Punjab, Bihar, Gujarat, Telangana, Uttar Pradesh, to discuss corona related situation. In his closing remarks, PM Modi said, Every state is fighting against COVID-19 pandemic. Role of each and every state is very significant in overall control of the spread of the disease.Extraordinary Virtual G20 Leaders' Summit
March 26th, 08:08 pm
An Extraordinary Virtual G20 Leaders' Summit was convened on 26 March 2020 to discuss the challenges posed by the outbreak of the COVID-19 pandemic and to forge a global coordinated response. Earlier, PM had a telephonic conversation with the Crown Prince of Saudi Arabia on this subject.The time is ripe to redefine ‘R&D’ as ‘Research’ for the ‘Development’ of the nation: PM Modi
March 16th, 11:32 am
Inaugurating the 105th session of Indian Science Congress in Manipur, PM Narendra Modi said that time was ripe to redefine ‘R&D’ as ‘Research’ for the ‘Development’ of the nation. “Science is after all, but a means to a far greater end; of making a difference in the lives of others, of furthering human progress and welfare”, the PM remarked.We in India are working towards eliminating TB by 2025: PM Modi
March 13th, 11:01 am
Prime Minister Narendra Modi inaugurated the Delhi End TB Summit at Vigyan Bhawan, New Delhi today. At the event, PM Modi announced that India has set the aim to eradicate TB from India by 2025.PM Modi inaugurates End TB Summit
March 13th, 11:00 am
Prime Minister Narendra Modi inaugurated the Delhi End TB Summit at Vigyan Bhawan, New Delhi today. At the event, PM Modi announced that India has set the aim to eradicate TB from India by 2025.PM's message on World Health Day
April 07th, 11:33 am
In a series of tweets, the PM said, On World Health Day, I pray that you are blessed with wonderful health, which gives you the opportunity to pursue your dreams and excel. When it comes to healthcare, our Government is leaving no stone unturned to provide quality healthcare that is accessible and affordable.Social Media Corner 26 March 2017
March 26th, 07:59 pm
Your daily dose of governance updates from Social Media. Your tweets on governance get featured here daily. Keep reading and sharing!‘New India’ manifests the strength and skills of 125 crore Indians, who will create a ‘Bhavya Bharat’: PM Modi
March 26th, 11:33 am
PM Narendra Modi during his Mann Ki Baat on March 26th, spoke about the ‘New India’ that manifests the strength and skills of 125 crore Indians who would create a Bhavya Bharat. PM Modi paid rich tribute to Bhagat Singh, Rajguru and Sukhdev and said they continue to inspire us even today. PM paid tribute to Mahatma Gandhi and spoke at length about the Champaran Satyagraha. The PM also spoke about Swachh Bharat, maternity bill and World Health Day.