ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸੰਸਕ੍ਰਿਤ ਦਿਵਸ (World Sanskrit Day) ਦੇ ਅਵਸਰ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
August 19th, 02:46 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਸ਼ਵ ਸੰਸਕ੍ਰਿਤ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜੋ ਸੰਸਕ੍ਰਿਤ ਭਾਸ਼ਾ ਨੂੰ ਹੁਲਾਰਾ ਦੇਣ ਲਈ ਪ੍ਰਯਾਸ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਵਿਸ਼ਵ ਸੰਸਕ੍ਰਿਤ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 31st, 10:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸੰਸਕ੍ਰਿਤ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਉਨ੍ਹਾਂ ਸਾਰੇ ਲੋਕਾਂ ਦੀ ਭੀ ਪ੍ਰਸ਼ੰਸਾ ਕੀਤੀ ਜੋ ਸੰਸਕ੍ਰਿਤ ਦੇ ਪ੍ਰਤੀ ਬਹੁਤ ਭਾਵੁਕ ਹਨ। ਪ੍ਰਧਾਨ ਮੰਤਰੀ ਨੇ ਇਸ ਦਿਵਸ ਨੂੰ ਮਨਾਉਣ ਦੇ ਲਈ ਸਾਰਿਆਂ ਨੂੰ ਸੰਸਕ੍ਰਿਤ ਵਿੱਚ ਇੱਕ ਵਾਕ ਸਾਂਝਾ ਕਰਨ ਦੀ ਭੀ ਤਾਕੀਦ ਕੀਤੀ ਹੈ।ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)ਮਨ ਕੀ ਬਾਤ ਦੀ 104ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (27.08.2023)
August 27th, 11:30 am
ਮੇਰੇ ਪਿਆਰੇ ਪਰਿਵਾਰਜਨ, ਨਮਸਕਾਰ! ‘ਮਨ ਕੀ ਬਾਤ’ ਦੇ ਅਗਸਤ ਐਪੀਸੋਡ ’ਚ ਤੁਹਾਡਾ ਇੱਕ ਵਾਰ ਫਿਰ ਤੋਂ ਬਹੁਤ-ਬਹੁਤ ਸੁਆਗਤ ਹੈ। ਮੈਨੂੰ ਯਾਦ ਨਹੀਂ ਕਿ ਕਦੇ ਏਦਾਂ ਹੋਇਆ ਹੋਵੇ ਕਿ ਸਾਵਣ ਦੇ ਮਹੀਨੇ ’ਚ ਦੋ-ਦੋ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਹੋਇਆ ਪਰ ਇਸ ਵਾਰ ਅਜਿਹਾ ਹੋ ਰਿਹਾ ਹੈ। ਸਾਵਣ ਯਾਨੀ ਮਹਾਸ਼ਿਵ ਦਾ ਮਹੀਨਾ, ਉਤਸਵ ਅਤੇ ਖੁਸ਼ੀ ਦਾ ਮਹੀਨਾ। ਚੰਦਰਯਾਨ ਦੀ ਸਫ਼ਲਤਾ ਨੇ ਉਤਸਵ ਦੇ ਇਸ ਮਾਹੌਲ ਨੂੰ ਕਈ ਗੁਣਾਂ ਵਧਾ ਦਿੱਤਾ ਹੈ। ਚੰਦਰਯਾਨ ਨੂੰ ਚੰਦਰਮਾ ਉੱਪਰ ਪਹੁੰਚਿਆਂ 3 ਦਿਨ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਇਹ ਸਫ਼ਲਤਾ ਏਨੀ ਵੱਡੀ ਹੈ ਕਿ ਇਸ ਦੀ ਜਿੰਨੀ ਚਰਚਾ ਕੀਤੀ ਜਾਵੇ ਘੱਟ ਹੈ। ਅੱਜ ਜਦ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ ਤਾਂ ਮੈਨੂੰ ਮੇਰੀ ਇੱਕ ਪੁਰਾਣੀ ਕਵਿਤਾ ਦੀਆਂ ਕੁਝ ਪੰਗਤੀਆਂ ਯਾਦ ਆ ਰਹੀਆਂ ਹਨ :ਪ੍ਰਧਾਨ ਮੰਤਰੀ ਨੇ ਵਿਸ਼ਵ ਸੰਸਕ੍ਰਿਤ ਦਿਵਸ 'ਤੇ ਵਧਾਈਆਂ ਦਿੱਤੀਆਂ
August 12th, 08:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਸੰਸਕ੍ਰਿਤ ਦਿਵਸ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸੰਸਕ੍ਰਿਤ ਨੂੰ ਮਕਬੂਲ ਬਣਾਉਣ ਦੇ ਕੰਮ ਨਾਲ ਜੁੜੇ ਲੋਕਾਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਮਨ ਕੀ ਬਾਤ’ ਪ੍ਰੋਗਰਾਮ ਤੋਂ ਦੋ ਉਦਾਹਰਣਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਸੰਸਕ੍ਰਿਤ ਦੇ ਮਹੱਤਵ ਅਤੇ ਸੁੰਦਰਤਾ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਦੇ ਦਰਮਿਆਨ ਸੰਸਕ੍ਰਿਤ ਦੀ ਵਧਦੀ ਮਕਬੂਲੀਅਤ ਨੂੰ ਵੀ ਉਜਾਗਰ ਕੀਤਾ ਹੈ।PM greets Nation on World Sanskrit Day
August 22nd, 11:12 am
The Prime Minister, Shri Narendra Modi has extended his wishes on the occasion of World Sanskrit Day and shared his greetings with the people in Sanskrit.