ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ-ਮੂਲ

January 21st, 10:31 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਮਣੀਪੁਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਸ਼ਾਨਦਾਰ ਯਾਤਰਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦੀਆਂ ਕੁਰਬਾਨੀਆਂ ਅਤੇ ਕੋਸ਼ਿਸ਼ਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਆਪਣੇ ਇਤਿਹਾਸ ਦੇ ਉਤਰਾਅ-ਚੜ੍ਹਾਅ ਦੇ ਸਾਮ੍ਹਣੇ ਮਣੀਪੁਰੀ ਲੋਕਾਂ ਦੇ ਲਚਕੀਲੇਪਣ ਅਤੇ ਏਕਤਾ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸਿਆ। ਉਨ੍ਹਾਂ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਖਾਹਿਸ਼ਾਂ ਦਾ ਸਿੱਧਾ ਲੇਖਾ-ਜੋਖਾ ਕਰਨ ਲਈ ਆਪਣੇ ਲਗਾਤਾਰ ਪ੍ਰਯਤਨਾਂ ਨੂੰ ਦੁਹਰਾਇਆ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਰਾਜ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਲੱਭਣ ਵਿੱਚ ਮਦਦ ਮਿਲੀ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮਣੀਪੁਰੀ ਲੋਕ ਅਮਨ ਦੀ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਪੂਰੀ ਕਰ ਸਕੇ। ਉਨ੍ਹਾਂ ਕਿਹਾ ਮਣੀਪੁਰ ਅਮਨ ਤੇ ਬੰਦ ਤੇ ਨਾਕਾਬੰਦੀਆਂ ਤੋਂ ਆਜ਼ਾਦੀ ਦਾ ਹੱਕਦਾਰ ਹੈ।”

ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਪ੍ਰਧਾਨ ਮੰਤਰੀ ਦਾ ਸੰਬੋਧਨ

January 21st, 10:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ 50ਵੇਂ ਸਥਾਪਨਾ ਦਿਵਸ 'ਤੇ ਮਣੀਪੁਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਇਸ ਸ਼ਾਨਦਾਰ ਯਾਤਰਾ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦੀਆਂ ਕੁਰਬਾਨੀਆਂ ਅਤੇ ਕੋਸ਼ਿਸ਼ਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਆਪਣੇ ਇਤਿਹਾਸ ਦੇ ਉਤਰਾਅ-ਚੜ੍ਹਾਅ ਦੇ ਸਾਮ੍ਹਣੇ ਮਣੀਪੁਰੀ ਲੋਕਾਂ ਦੇ ਲਚਕੀਲੇਪਣ ਅਤੇ ਏਕਤਾ ਨੂੰ ਉਨ੍ਹਾਂ ਦੀ ਅਸਲ ਤਾਕਤ ਦੱਸਿਆ। ਉਨ੍ਹਾਂ ਰਾਜ ਦੇ ਲੋਕਾਂ ਦੀਆਂ ਉਮੀਦਾਂ ਅਤੇ ਖਾਹਿਸ਼ਾਂ ਦਾ ਸਿੱਧਾ ਲੇਖਾ-ਜੋਖਾ ਕਰਨ ਲਈ ਆਪਣੇ ਲਗਾਤਾਰ ਪ੍ਰਯਤਨਾਂ ਨੂੰ ਦੁਹਰਾਇਆ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਇੱਛਾਵਾਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਰਾਜ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਦੇ ਤਰੀਕੇ ਲੱਭਣ ਵਿੱਚ ਮਦਦ ਮਿਲੀ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮਣੀਪੁਰੀ ਲੋਕ ਅਮਨ ਦੀ ਉਨ੍ਹਾਂ ਦੀ ਸਭ ਤੋਂ ਵੱਡੀ ਇੱਛਾ ਪੂਰੀ ਕਰ ਸਕੇ। ਉਨ੍ਹਾਂ ਕਿਹਾ ਮਣੀਪੁਰ ਅਮਨ ਤੇ ਬੰਦ ਤੇ ਨਾਕਾਬੰਦੀਆਂ ਤੋਂ ਆਜ਼ਾਦੀ ਦਾ ਹੱਕਦਾਰ ਹੈ।”

Skill, reskill and upskill in order to remain relevant in the rapidly changing environment: PM

July 15th, 11:10 am

In his message to the Digital Skills Conclave held on the occasion of the World Youth Skills Day and the fifth anniversary of ‘Skill India’ mission, Prime Minister Modi exhorted the youth to Skill, Reskill and Upskill in order to remain relevant in the rapidly changing business environment and market conditions.

Prime Minister, on the occasion of World Youth Skills Day, exhorts Youth to Skill, Reskill and Upskill

July 15th, 11:09 am

In his message to the Digital Skills Conclave held on the occasion of the World Youth Skills Day and the fifth anniversary of ‘Skill India’ mission, Prime Minister Modi exhorted the youth to Skill, Reskill and Upskill in order to remain relevant in the rapidly changing business environment and market conditions.

PM to address on the occasion of World Youth Skills Day

July 14th, 09:08 pm

Prime Minister Shri Narendra Modi will deliver a video address on the occasion of World Youth Skills Day tomorrow. The day marks the 5th anniversary of the launch of Skill India Mission. A Digital Conclave is being organized by the Ministry of Skill Development and Entrepreneurship to mark the occasion.