ਪ੍ਰਧਾਨ ਮੰਤਰੀ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਪਹਿਲਵਾਨ ਅਮਨ ਸਹਿਰਾਵਤ ਨੂੰ ਵਧਾਈਆਂ ਦਿੱਤੀਆਂ
August 09th, 11:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਪੈਰਿਸ ਵਿੱਚ ਜਾਰੀ ਓਲੰਪਿਕਸ ਵਿੱਚ ਪੁਰਸ਼ ਫ੍ਰੀਸਟਾਇਲ 57 ਕਿਲੋਗ੍ਰਾਮ ਵਰਗ ਵਿੱਚ ਅੱਜ ਕਾਂਸੀ ਦਾ ਮੈਡਲ ਜਿੱਤਣ ‘ਤੇ ਪਹਿਲਵਾਨ ਅਮਨ ਸਹਿਰਾਵਤ ਨੂੰ ਵਧਾਈਆਂ ਦਿੱਤੀਆਂ।ਵਿਨੇਸ਼, ਤੁਸੀਂ ਚੈਂਪੀਅਨਾਂ ਵਿੱਚ ਚੈਂਪੀਅਨ ਹੋ: ਪ੍ਰਧਾਨ ਮੰਤਰੀ
August 07th, 01:16 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਓਲੰਪਿਕਸ ਵਿੱਚ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਅੰਤਿਮ ਮੁਕਾਬਲੇ ਤੋਂ ਪਹਿਲੇ ਅਯੋਗ ਐਲਾਨੇ ਜਾਣ ‘ਤੇ ਰਾਸ਼ਟਰ ਦੀ ਪੀੜਾ ਵਿਅਕਤ ਕੀਤੀ ਹੈ।ਸੰਵਿਧਾਨ ਅਤੇ ਲੋਕਤੰਤਰੀ ਪ੍ਰਣਾਲੀਆਂ ਵਿੱਚ ਅਟੁੱਟ ਵਿਸ਼ਵਾਸ ਦੀ ਪੁਸ਼ਟੀ ਕਰਨ ਲਈ ਦੇਸ਼ਵਾਸੀਆਂ ਦਾ ਧੰਨਵਾਦ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
June 30th, 11:00 am
ਸਾਥੀਓ, ਮੈਂ ਅੱਜ ਦੇਸ਼ਵਾਸੀਆਂ ਦਾ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਸਾਡੇ ਸੰਵਿਧਾਨ ਅਤੇ ਦੇਸ਼ ਦੀਆਂ ਲੋਕਤਾਂਤਰਿਕ ਵਿਵਸਥਾਵਾਂ ’ਤੇ ਆਪਣਾ ਅਟੁੱਟ ਵਿਸ਼ਵਾਸ ਦੁਹਰਾਇਆ ਹੈ। 24 ਦੀਆਂ ਚੋਣਾਂ ਦੁਨੀਆ ਦੀਆਂ ਸਭ ਤੋਂ ਵੱਡੀਆਂ ਚੋਣਾਂ ਸਨ। ਦੁਨੀਆ ਦੇ ਕਿਸੇ ਵੀ ਦੇਸ਼ ’ਚ ਇੰਨੀਆਂ ਵੱਡੀਆਂ ਚੋਣਾਂ ਕਦੇ ਨਹੀਂ ਹੋਈਆਂ, ਜਿਸ ’ਚ 65 ਕਰੋੜ ਲੋਕਾਂ ਨੇ ਵੋਟਾਂ ਪਾਈਆਂ ਹਨ। ਮੈਂ ਚੋਣ ਕਮਿਸ਼ਨ ਅਤੇ ਵੋਟਾਂ ਦੀ ਪ੍ਰਕਿਰਿਆ ਨਾਲ ਜੁੜੇ ਹਰ ਵਿਅਕਤੀ ਨੂੰ ਇਸ ਦੇ ਲਈ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਅੰਡਰ-23 ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਹੁਣ ਤੱਕ ਦੇ ਸਰਬਸ਼੍ਰੇਸ਼ਠ ਪ੍ਰਦਰਸ਼ਨ ਦੀ ਸਰਾਹਨਾ ਕੀਤੀ
November 02nd, 10:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਲ ਹੀ ਵਿੱਚ ਆਯੋਜਿਤ ਅੰਡਰ-23 ਵਰਲਡ ਰੈਸਲਿੰਗ ਚੈਂਪੀਅਨਸ਼ਿਪ ਵਿੱਚ ਭਾਰਤੀ ਟੀਮ ਦੇ ਹੁਣ ਤੱਕ ਦੇ ਸਰਬਸ਼੍ਰੇਸ਼ਠ ਪ੍ਰਦਰਸ਼ਨ ਦੇ ਲਈ ਉਨ੍ਹਾਂ ਦੀ ਸਰਾਹਨਾ ਕੀਤੀ।ਮੁੰਬਈ ਵਿੱਚ 141ਵੇਂ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਸੈਸ਼ਨ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 14th, 10:34 pm
ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC ) ਦੇ ਪ੍ਰੈਜ਼ੀਡੈਂਟ Mr. ਥੌਮਸ ਬਾਖ, ਆਈਓਸੀ (IOC) ਦੇ ਸਨਮਾਨਿਤ ਮੈਂਬਰ, ਸਾਰੀਆਂ ਇੰਟਰਨੈਸ਼ਨਲ ਸਪੋਰਟਸ ਫੈਡਰੇਸ਼ਨਸ, ਭਾਰਤ ਦੀਆਂ ਨੈਸ਼ਨਲ ਫੈਡਰੇਸ਼ਨਸ ਦੇ ਸਾਰੇ ਪ੍ਰਤੀਨਿਧੀ (Representatives)।ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ-IOC) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ
October 14th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਇੰਟਰਨੈਸ਼ਨਲ ਓਲੰਪਿਕ ਕਮੇਟੀ (ਆਈਓਸੀ) ਦੇ 141ਵੇਂ ਸੈਸ਼ਨ ਦਾ ਉਦਘਾਟਨ ਕੀਤਾ। ਇਹ ਸੈਸ਼ਨ ਖੇਡਾਂ ਨਾਲ ਸਬੰਧਿਤ ਵਿਭਿੰਨ ਹਿਤਧਾਰਕਾਂ ਦੇ ਦਰਮਿਆਨ ਆਪਸੀ ਤਾਲਮੇਲ ਅਤੇ ਗਿਆਨ ਸਾਂਝਾ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਦੀਪਕ ਪੁਨੀਆ ਨੂੰ ਵਧਾਈਆਂ ਦਿੱਤੀਆਂ
October 07th, 06:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕੁਸ਼ਤੀ ਦੇ 86 ਕਿਲੋਗ੍ਰਾਮ ਦੇ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ਦੇ ਲਈ ਪਹਿਲਵਾਨ ਦੀਪਕ ਪੁਨੀਆ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੀ 76 ਕਿਲੋਗ੍ਰਾਮ ਫ੍ਰੀਸਟਾਇਲ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਰਨ ਬਿਸ਼ਨੋਈ ਨੂੰ ਵਧਾਈਆਂ ਦਿੱਤੀਆਂ
October 06th, 06:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾਵਾਂ ਦੀ 76 ਕਿਲੋਗ੍ਰਾਮ ਵਰਗ ਦੀ ਫ੍ਰੀਸਟਾਇਲ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਕਿਰਨ ਬਿਸ਼ਨੋਈ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਮਹਿਲਾ ਕੁਸ਼ਤੀ ਦੇ 62 ਕਿਲੋਗ੍ਰਾਮ ਫ੍ਰੀਸਟਾਇਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੋਨਮ ਮਲਿਕ ਨੂੰ ਵਧਾਈਆਂ ਦਿੱਤੀਆਂ
October 06th, 06:58 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਮਹਿਲਾ ਕੁਸ਼ਤੀ ਦੇ 62 ਕਿਲੋਗ੍ਰਾਮ ਫ੍ਰੀਸਟਾਇਲ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਸੋਨਮ ਮਲਿਕ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ ਨੂੰ ਵਧਾਈਆਂ ਦਿੱਤੀਆਂ
October 05th, 10:47 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ਿਆਈ ਖੇਡਾਂ ਵਿੱਚ ਫ੍ਰੀਸਟਾਇਲ 53 ਕਿਲੋਗ੍ਰਾਮ ਮਹਿਲਾ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ਦੇ ਲਈ ਅੰਤਿਮ ਪੰਘਾਲ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਯੂ20 ਵਰਲਡ ਚੈਂਪੀਅਨਸ਼ਿਪ ਵਿੱਚ 16 ਮੈਡਲ ਜਿੱਤਣ ’ਤੇ ਭਾਰਤੀ ਕੁਸ਼ਤੀ ਟੀਮ ਨੂੰ ਵਧਾਈਆਂ ਦਿੱਤੀਆਂ
August 22nd, 10:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਯੂ20 ਵਰਲਡ ਚੈਂਪੀਅਨਸ਼ਿਪ ਵਿੱਚ 16 ਮੈਡਲ (ਪੁਰਸ਼ ਅਤੇ ਮਹਿਲਾ ਫ੍ਰੀਸਟਾਈਲ ਵਿੱਚ 7-7 ਅਤੇ ਗ੍ਰੀਕੋ ਰੋਮਨ ਵਿੱਚ 2) ਜਿੱਤਣ ’ਤੇ ਭਾਰਤੀ ਕੁਸ਼ਤੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।ਮਣੀਪੁਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 09:45 am
ਪ੍ਰੋਗਰਾਮ ਵਿੱਚ ਉਪਸਥਿਤ ਮਣੀਪੁਰ ਦੇ ਗਵਰਨਰ ਲਾ ਗਣੇਸ਼ਨ ਜੀ, ਮੁੱਖ ਮੰਤਰੀ ਸ਼੍ਰੀ ਐੱਨ ਬਿਰੇਨ ਸਿੰਘ ਜੀ, ਉਪ ਮੁੱਖ ਮੰਤਰੀ ਵਾਯ ਜੋਯਕੁਮਾਰ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਭੂਪੇਂਦਰ ਯਾਦਵ ਜੀ, ਰਾਜਕੁਮਾਰ ਰੰਜਨ ਸਿੰਘ ਜੀ, ਮਣੀਪੁਰ ਸਰਕਾਰ ਵਿੱਚ ਮੰਤਰੀ ਬਿਸਵਜੀਤ ਸਿੰਘ ਜੀ, ਲੋਸੀ ਦਿਖੋ ਜੀ, ਲੇਤਪਾਓ ਹਾਓਕਿਪ ਜੀ, ਅਵਾਂਗਬਾਓ ਨਯੂਮਾਈ ਜੀ, ਐੱਸ ਰਾਜੇਨ ਸਿੰਘ ਜੀ, ਵੁੰਗਜ਼ਾਗਿਨ ਵਾਲਤੇ ਜੀ, ਸਤਯ ਵ੍ਰਤਯ ਸਿੰਘ ਜੀ, ਓ ਲੁਖੋਈ ਸਿੰਘ ਜੀ, ਸੰਸਦ ਵਿੱਚ ਮੇਰੇ ਸਹਿਯੋਗੀ ਗਣ, ਵਿਧਾਇਕਗਣ, ਹੋਰ ਜਨ-ਪ੍ਰਤੀਨਿਧੀਗਣ, ਅਤੇ ਮਣੀਪੁਰ ਦੇ ਮੇਰੇ ਪਿਆਰੇ ਭਾਈਓ ਭੈਣੋਂ! ਖੁਰੁਮਜਰੀ!ਪ੍ਰਧਾਨ ਮੰਤਰੀ ਨੇ ਮਣੀਪੁਰ ਨੇ ਇੰਫਾਲ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 04th, 09:44 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਇੰਫਾਲ ਵਿੱਚ 1,850 ਕਰੋੜ ਰੁਪਏ ਦੇ 13 ਪ੍ਰੋਜੈਕਟਾਂ ਅਤੇ 2,950 ਕਰੋੜ ਰੁਪਏ ਦੇ 9 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਹੋਰਨਾਂ ਤੋਂ ਇਲਾਵਾ ਸੜਕ ਬੁਨਿਆਦੀ ਢਾਂਚਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਿਹਤ, ਸ਼ਹਿਰੀ ਵਿਕਾਸ, ਆਵਾਸ, ਸੂਚਨਾ ਟੈਕਨੋਲੋਜੀ, ਹੁਨਰ ਵਿਕਾਸ ਤੇ ਕਲਾ ਤੇ ਸੱਭਿਆਚਾਰ ਜਿਹੇ ਵੱਖੋ–ਵੱਖਰੇ ਖੇਤਰਾਂ ਨਾਲ ਸਬੰਧਿਤ ਹਨ।ਪ੍ਰਧਾਨ ਮੰਤਰੀ ਨੇ ਬੇਲਗ੍ਰੇਡ ਵਿੱਚ ਆਯੋਜਿਤ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ‘ਤੇ ਸ਼ਿਵਾਨੀ, ਅੰਜੂ, ਦਿਵਯਾ, ਰਾਧਿਕਾ ਅਤੇ ਨਿਸ਼ਾ ਨੂੰ ਵਧਾਈਆਂ ਦਿੱਤੀਆਂ
November 10th, 02:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੇਲਗ੍ਰੇਡ ਵਿੱਚ ਆਯੋਜਿਤ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਮੈਡਲ ਜਿੱਤਣ ‘ਤੇ ਸ਼ਿਵਾਨੀ, ਅੰਜੂ, ਦਿਵਯਾ, ਰਾਧਿਕਾ ਅਤੇ ਨਿਸ਼ਾ ਨੂੰ ਵਧਾਈਆਂ ਦਿੱਤੀਆਂ ਹਨ।PM congratulates Anshu Malik and Sarita Mor for winning medals at World Wrestling Championship 2021
October 10th, 08:15 pm
The Prime Minister, Shri Narendra Modi has congratulated Anshu Malik for winning Silver medal and Sarita Mor for winning Bronze medal at World Wrestling Championship 2021New India does not put pressure for medals on its athletes but expects them to give their best: PM Modi
August 17th, 11:01 am
PM Narendra Modi interacted with the Indian para-athlete contingent for Tokyo 2020 Paralympic Games and families, guardians and coaches of the para athletes. The Prime Minister lauded the para-athletes for their self confidence and will power. He credited their hard work for the biggest ever contingent to the Paralympic Games.PM Interacts with the Indian para-athlete contingent for Tokyo 2020 Paralympic Games
August 17th, 11:00 am
PM Narendra Modi interacted with the Indian para-athlete contingent for Tokyo 2020 Paralympic Games and families, guardians and coaches of the para athletes. The Prime Minister lauded the para-athletes for their self confidence and will power. He credited their hard work for the biggest ever contingent to the Paralympic Games.Exclusive Pictures! PM Modi meets Olympians who made India proud!
August 16th, 10:56 am
A day after praising them from the ramparts of the Red Fort and getting the whole nation to applaud them, Prime Minister Narendra Modi met the Indian athletes who participated in the Olympics and made India proud.Here are some exclusive pictures from the event!PM congratulates Bajrang Punia for winning Bronze Medal in wrestling at Tokyo Olympics 2020
August 07th, 05:49 pm
The Prime Minister, Shri Narendra Modi has congratulated Bajrang Punia for winning the Bronze Medal in wrestling at Tokyo Olympics 2020.Deepak Punia lost the Bronze narrowly but he has won our hearts: PM
August 05th, 05:48 pm
The Prime Minister, Shri Narendra Modi has said that Deepak Punia lost the Bronze narrowly but he has won our hearts. The Prime Minister also said that he is a powerhouse of grit and talent.