ਸਮਾਵੇਸ਼ੀ ਵਿਕਾਸ ਹਾਸਲ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ (AI) ਅਤੇ ਡੇਟਾ ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ: ਪ੍ਰਧਾਨ ਮੰਤਰੀ
November 20th, 05:04 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਵੇਸ਼ੀ ਵਿਕਾਸ ਪ੍ਰਾਪਤ ਕਰਨ ਅਤੇ ਆਲਮੀ ਪੱਧਰ ‘ਤੇ ਜੀਵਨ ਵਿੱਚ ਬਦਲਾਅ ਲਿਆਉਣ ਹਿਤ ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ (AI) ਅਤੇ ਡੇਟਾ ਨੂੰ ਪ੍ਰਾਥਮਿਕਤਾ ਦੇਣਾ ਜ਼ਰੂਰੀ ਹੈ।16ਵੇਂ ਬ੍ਰਿਕਸ ਸਮਿਟ ਦੇ ਖੁੱਲ੍ਹੇ ਸੰਪੂਰਨ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 05:22 pm
ਅਤੇ, ਬ੍ਰਿਕਸ ਨਾਲ ਜੁੜੇ ਨਵੇਂ ਸਾਥੀਆਂ ਦਾ ਭੀ ਇੱਕ ਵਾਰ ਫਿਰ ਤੋਂ ਹਾਰਦਿਕ ਸੁਆਗਤ ਕਰਦਾ ਹਾਂ। ਨਵੇਂ ਸਰੂਪ ਵਿੱਚ ਬ੍ਰਿਕਸ ਵਿਸ਼ਵ ਦੀ 40 ਪ੍ਰਤੀਸ਼ਤ ਮਾਨਵਤਾ ਅਤੇ ਲਗਭਗ 30 ਪ੍ਰਤੀਸ਼ਤ ਅਰਥਵਿਵਸਥਾ ਦੀ ਪ੍ਰਤੀਨਿਧਤਾ ਕਰਦਾ ਹੈ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
October 23rd, 03:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਜ਼ਾਨ ਵਿੱਚ ਰੂਸ ਦੀ ਪ੍ਰਧਾਨਗੀ ਵਿੱਚ ਆਯੋਜਿਤ 16ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ।ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਾ ਸੰਯੁਕਤ ਬਿਆਨ
September 08th, 11:18 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ਦਰਮਿਆਨ ਨਿਕਟ ਅਤੇ ਚਿਰਸਥਾਈ ਸਾਂਝੇਦਾਰੀ ਦੀ ਪੁਸ਼ਟੀ ਕਰਦੇ ਹੋਏ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਸ਼੍ਰੀ ਜੋਸੇਫ ਆਰ. ਬਾਇਡਨ, ਜੂਨੀਅਰ ਦਾ ਭਾਰਤ ਵਿੱਚ ਸੁਆਗਤ ਕੀਤਾ। ਦੋਹਾਂ ਲੀਡਰਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੂਨ 2023 ਦੀ ਇਤਿਹਾਸਿਕ ਅਮਰੀਕਾ ਯਾਤਰਾ ਦੀਆਂ ਅਭੂਤਪੂਰਵ ਉਪਬਧੀਆਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਹੋ ਰਹੀ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ।15ਵੇਂ ਬ੍ਰਿਕਸ ਸਮਿਟ (15th BRICS Summit) ਵਿੱਚ ਪ੍ਰਧਾਨ ਮੰਤਰੀ ਦੀ ਭਾਗੀਦਾਰੀ
August 23rd, 08:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 23 ਅਗਸਤ 2023 ਨੂੰ ਜੋਹਾਨਸਬਰਗ ਵਿੱਚ ਦੱਖਣ ਅਫਰੀਕਾ ਦੀ ਪ੍ਰਧਾਨਗੀ ਵਿੱਚ ਆਯੋਜਿਤ 15ਵੇਂ ਬ੍ਰਿਕਸ ਸਮਿਟ (15th BRICS Summit) ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਸੈਕੰਡ ਗਲੋਬਲ ਕੋਵਿਡ ਵਰਚੁਅਲ ਸਮਿਟ ਵਿੱਚ ਹਿੱਸਾ ਲਿਆ
May 12th, 06:35 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਦੇ ਸੱਦੇ ’ਤੇ ਸੈਕੰਡ ਗਲੋਬਲ ਕੋਵਿਡ ਵਰਚੁਅਲ ਸਮਿਟ ਵਿੱਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ‘ਮਹਾਮਾਰੀ ਦੀ ਥਕਾਨ ਦੀ ਰੋਕਥਾਮ ਅਤੇ ਤਿਆਰੀ ਨੂੰ ਪ੍ਰਾਥਮਿਕਤਾ’ ਵਿਸ਼ੇ ’ਤੇ ਸਮਿਟ ਦੇ ਉਦਘਾਟਨੀ ਸ਼ੈਸਨ ਨੂੰ ਸੰਬੋਧਨ ਕੀਤਾ।ਸੰਯੁਕਤ ਬਿਆਨ: 6ਵਾਂ ਇੰਡੀਆ-ਜਰਮਨੀ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ
May 02nd, 08:28 pm
ਅੱਜ ਫੈਡਰਲ ਚਾਂਸਲਰ ਓਲਾਫ ਸ਼ੋਲਜ਼ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਹਿ-ਪ੍ਰਧਾਨਗੀ ਹੇਠ, ਫੈਡਰਲ ਰੀਪਬਲਿਕ ਆਵ੍ ਜਰਮਨੀ ਅਤੇ ਭਾਰਤ ਗਣਰਾਜ ਦੀਆਂ ਸਰਕਾਰਾਂ ਨੇ ਇੰਟਰ-ਗਵਰਨਮੈਂਟਲ ਕੰਸਲਟੇਸ਼ਨਸ ਦੇ ਛੇਵੇਂ ਦੌਰ ਦਾ ਆਯੋਜਨ ਕੀਤਾ। ਦੋਵਾਂ ਨੇਤਾਵਾਂ ਤੋਂ ਇਲਾਵਾ, ਦੋਵਾਂ ਵਫ਼ਦਾਂ ਵਿੱਚ ਅਨੁਸੂਚੀ ਵਿੱਚ ਜ਼ਿਕਰ ਕੀਤੇ ਮੰਤਰਾਲਿਆਂ ਦੇ ਮੰਤਰੀ ਅਤੇ ਹੋਰ ਉੱਚ ਨੁਮਾਇੰਦੇ ਸ਼ਾਮਲ ਸਨ।Prime Minister’s comments at the Global COVID-19 Summit: Ending the Pandemic and Building Back Better Health Security to Prepare for the Next
September 22nd, 09:40 pm
PM Modi addressed the Global Covid-19 Summit. “India’s pharmaceutical industry has produced cost-effective diagnostic kits, drugs, medical devices, and PPE kits. These are providing affordable options to many developing countries,” the Prime Minister said. He also called for international travel to be made easier, through mutual recognition of vaccine certificates.Our endeavour is to create demand for high value-added products of India across the world: PM
August 06th, 06:31 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.PM interacts with Heads of Indian Missions abroad and stakeholders of the trade & commerce sector
August 06th, 06:30 pm
In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.Prime Minister participates in the first Outreach Session of G7 Summit
June 12th, 11:01 pm
Prime Minister Shri Narendra Modi participated in the first Outreach Session of the G7 Summit today.Telephonic conversation between PM Modi and PM Morrison of Australia
May 07th, 02:47 pm
Prime Minister Modi spoke on telephone with PM Morrison of Australia. PM Modi conveyed his appreciation for the prompt and generous support extended by the government and people of Australia for India’s fight against the second wave of COVID-19. The two leaders agreed on the need to ensure affordable and equitable access to vaccines and medicines for containing COVID globally.Finalisation of the BRICS Counter Terrorism Strategy an important achievement: PM
November 17th, 05:03 pm
In his intervention during the BRICS virtual summit, PM Narendra Modi expressed his contentment about the finalisation of the BRICS Counter Terrorism Strategy. He said it is an important achievement and suggested that NSAs of BRICS member countries discuss a Counter Terrorism Action Plan.There is a need to ensure that countries supporting and assisting terrorists are held guilty: PM Modi
November 17th, 05:02 pm
While addressing the BRICS virtual summit, PM Modi asserted that terrorism is the biggest problem facing the world and said there is a need to ensure that countries supporting and assisting terrorists are held guilty. PM Modi also underlined the need for reform of the United Nations Security Council as well as multilateral bodies like the World Trade Organisation and the International Monetary Fund.PM Modi participates in 12th BRICS Summit
November 17th, 04:00 pm
Prime Minister Shri Narendra Modi led India’s participation at the 12th BRICS Summit, convened under the Chairship of President Vladimir Putin of Russia on 17 November 2020, in a virtual format.PM Modi's telephonic conversation with President Moon Jae-in of the Republic of Korea
October 21st, 03:53 pm
Prime Minister Shri Narendra Modi spoke on phone with His Excellency Moon Jae-in, President of the Republic of Korea, earlier today.Meeting of Prime Minister with Mr. Xi Jinping, President of the People's Republic of China on the margins of the 11th BRICS Summit
November 14th, 10:35 am
PM Modi met H.E. Mr. Xi Jinping, President of the People's Republic of China on the sidelines of the 11th BRICS summit at Brasilia on 13 November 2019.Joint Statement on BRICS Leaders’ Informal Meeting on the margins of G20 Summit
June 28th, 07:44 pm
At the BRICS meet on the sidelines of the G20 Summit in Osaka, Japan, the member countries (Brazil, Russia, India, China and South Africa) vowed to cooperate on vital issues including international trade, science and technology, infrastructure, climate change, healthcare, counter-terrorism measures, global economy and more.PM's remarks at BRICS Leaders' Meeting on the margins of G20 Summit.
June 28th, 11:29 am
BRICS leaders met in Osaka, on the sidelines of the ongoing G20 Summit. In his remarks, PM Narendra Modi spoke about strengthening WTO, fighting protectionism, ensuring energy security and the need to work together to fight terrorism.