ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

February 09th, 01:39 pm

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

March 17th, 07:11 pm

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ।

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 22nd, 01:16 pm

ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈਐੱਸ ਜਗਨ ਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਬਾਰੇ ਗੱਲਬਾਤ ਕੀਤੀ

November 19th, 06:38 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ। ਸ਼੍ਰੀ ਮੋਦੀ ਨੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।