PM Modi meets with Prime Minister of Dominica
November 21st, 09:29 pm
PM Modi met with PM Roosevelt Skerrit of Dominica during the 2nd India-CARICOM Summit in Georgetown, Guyana. The leaders discussed potential cooperation in climate resilience, digital transformation, education, healthcare, capacity building, and yoga. They also exchanged views on issues affecting the Global South and UN reform.PM Modi meets Prime Minister of Saint Lucia
November 21st, 10:13 am
On the sidelines of the Second India-CARICOM Summit, PM Modi held productive discussions with PM Philip J. Pierre of Saint Lucia on 20 November. The leaders explored bilateral cooperation in areas such as capacity building, education, health, renewable energy, cricket, and yoga. PM Pierre expressed appreciation for PM Modi's seven-point plan to strengthen India-CARICOM relations.Be it COVID, disasters, or development, India has stood by you as a reliable partner: PM in Guyana
November 21st, 02:15 am
PM Modi and Grenada PM Dickon Mitchell co-chaired the 2nd India-CARICOM Summit in Georgetown. PM Modi expressed solidarity with CARICOM nations for Hurricane Beryl's impact and reaffirmed India's commitment as a reliable partner, focusing on development cooperation aligned with CARICOM's priorities.PM Modi attends Second India CARICOM Summit
November 21st, 02:00 am
PM Modi and Grenada PM Dickon Mitchell co-chaired the 2nd India-CARICOM Summit in Georgetown. PM Modi expressed solidarity with CARICOM nations for Hurricane Beryl's impact and reaffirmed India's commitment as a reliable partner, focusing on development cooperation aligned with CARICOM's priorities.For us, the whole world is one family: PM Modi in Nigeria
November 17th, 07:20 pm
PM Modi, addressing the Indian diaspora in Abuja, Nigeria, celebrated India's global progress, highlighting achievements in space, manufacturing, and defense. He praised the Indian community's contributions to Nigeria's development and emphasized India's role as a global leader in welfare, innovation, and peace, with a vision for a Viksit Bharat by 2047.PM Modi addresses Indian community in Nigeria
November 17th, 07:15 pm
PM Modi, addressing the Indian diaspora in Abuja, Nigeria, celebrated India's global progress, highlighting achievements in space, manufacturing, and defense. He praised the Indian community's contributions to Nigeria's development and emphasized India's role as a global leader in welfare, innovation, and peace, with a vision for a Viksit Bharat by 2047.ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।ਅੱਜ, ਦੁਨੀਆ ਭਰ ਦੇ ਲੋਕ ਭਾਰਤ ਬਾਰੇ ਹੋਰ ਜਾਣਨਾ ਚਾਹੁੰਦੇ ਹਨ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
October 27th, 11:30 am
ਮੇਰੇ ਪਿਆਰੇ ਦੇਸ਼ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਾਰਿਆਂ ਦਾ ਸੁਆਗਤ ਹੈ। ਜੇਕਰ ਤੁਸੀਂ ਮੈਨੂੰ ਪੁੱਛੋ ਕਿ ਮੇਰੇ ਜੀਵਨ ਦੇ ਸਭ ਤੋਂ ਯਾਦਗਾਰ ਪਲ ਕਿਹੜੇ ਸਨ ਤਾਂ ਕਿੰਨੀਆਂ ਹੀ ਘਟਨਾਵਾਂ ਯਾਦ ਆਉਂਦੀਆਂ ਹਨ, ਲੇਕਿਨ ਇਨ੍ਹਾਂ ਵਿੱਚੋਂ ਵੀ ਇੱਕ ਪਲ ਅਜਿਹਾ ਹੈ ਜੋ ਬਹੁਤ ਖਾਸ ਹੈ, ਉਹ ਪਲ ਸੀ ਜਦੋਂ ਪਿਛਲੇ ਸਾਲ 15 ਨਵੰਬਰ ਨੂੰ ਮੈਂ ਭਗਵਾਨ ਬਿਰਸਾਮੁੰਡਾ ਦੀ ਜਨਮ ਜਯੰਤੀ ’ਤੇ ਉਨ੍ਹਾਂ ਦੇ ਜਨਮ ਸਥਾਨ ਝਾਰਖੰਡ ਦੇ ਉਲਿਹਾਤੂ (Ulihatu) ਪਿੰਡ ਗਿਆ ਸੀ। ਇਸ ਯਾਤਰਾ ਦਾ ਮੇਰੇ ’ਤੇ ਬਹੁਤ ਵੱਡਾ ਪ੍ਰਭਾਵ ਪਿਆ। ਮੈਂ ਦੇਸ਼ ਦਾ ਪਹਿਲਾ ਪ੍ਰਧਾਨ ਮੰਤਰੀ ਹਾਂ, ਜਿਸ ਨੂੰ ਇਸ ਪਵਿੱਤਰ ਭੂਮੀ ਦੀ ਮਿੱਟੀ ਨੂੰ ਆਪਣੇ ਮਸਤਕ ਨੂੰ ਲਾਉਣ ਦਾ ਸੁਭਾਗ ਮਿਲਿਆ। ਉਸ ਪਲ, ਮੈਨੂੰ ਨਾ ਸਿਰਫ਼ ਸੁਤੰਤਰਤਾ ਸੰਗਰਾਮ ਦੀ ਸ਼ਕਤੀ ਮਹਿਸੂਸ ਹੋਈ, ਸਗੋਂ ਇਸ ਧਰਤੀ ਦੀ ਸ਼ਕਤੀ ਨਾਲ ਜੁੜਨ ਦਾ ਵੀ ਮੌਕਾ ਮਿਲਿਆ। ਮੈਨੂੰ ਇਹ ਵੀ ਅਹਿਸਾਸ ਹੋਇਆ ਕਿ ਕਿਵੇਂ ਇੱਕ ਸੰਕਲਪ ਨੂੰ ਪੂਰਾ ਕਰਨ ਦਾ ਸਾਹਸ ਦੇਸ਼ ਦੇ ਕਰੋੜਾਂ ਲੋਕਾਂ ਦੀ ਕਿਸਮਤ ਬਦਲ ਸਕਦਾ ਹੈ।ਪੁਲਾੜ ਖੇਤਰ ਵਿੱਚ ਸੁਧਾਰਾਂ ਨਾਲ ਦੇਸ਼ ਦੇ ਨੌਜਵਾਨਾਂ ਨੂੰ ਲਾਭ ਹੋਇਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
August 25th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਇਕ ਵਾਰ ਫਿਰ ਮੇਰੇ ਸਾਰੇ ਪਰਿਵਾਰਜਨਾਂ ਦਾ ਸਵਾਗਤ ਹੈ। ਅੱਜ ਇਕ ਵਾਰ ਫਿਰ ਗੱਲ ਹੋਵੇਗੀ - ਦੇਸ਼ ਦੀਆਂ ਪ੍ਰਾਪਤੀਆਂ ਦੀ, ਦੇਸ਼ ਦੇ ਲੋਕਾਂ ਦੇ ਸਮੂਹਿਕ ਯਤਨਾਂ ਦੀ। 21ਵੀਂ ਸਦੀ ਦੇ ਭਾਰਤ ਵਿੱਚ ਕਿੰਨਾ ਕੁਝ ਅਜਿਹਾ ਹੋ ਰਿਹਾ ਹੈ ਜੋ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰ ਰਿਹਾ ਹੈ। ਜਿਵੇਂ ਇਸ 23 ਅਗਸਤ ਨੂੰ ਹੀ ਅਸੀਂ ਸਾਰੇ ਦੇਸ਼ਵਾਸੀਆਂ ਨੇ ਪਹਿਲਾ ਨੈਸ਼ਨਲ ਸਪੇਸ ਡੇ ਮਨਾਇਆ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਾਰਿਆਂ ਨੇ ਇਸ ਦਿਨ ਨੂੰ ਸੈਲੀਬਰੇਟ ਕੀਤਾ ਹੋਵੇਗਾ। ਇਕ ਵਾਰ ਫਿਰ ਚੰਦਰਯਾਨ-3 ਦੀ ਸਫਲਤਾ ਦਾ ਜਸ਼ਨ ਮਨਾਇਆ ਹੋਵੇਗਾ। ਪਿਛਲੇ ਸਾਲ ਇਸੇ ਦਿਨ ਚੰਦਰਯਾਨ-3 ਨੇ ਚੰਨ ਦੇ ਦੱਖਣੀ ਹਿੱਸੇ ਵਿੱਚ ਸ਼ਿਵਸ਼ਕਤੀ ਪੁਆਇੰਟ ’ਤੇ ਸਫਲਤਾਪੂਰਵਕ ਲੈਂਡਿੰਗ ਕੀਤੀ ਸੀ। ਭਾਰਤ ਇਸ ਮਾਣਮੱਤੀ ਪ੍ਰਾਪਤੀ ਨੂੰ ਹਾਸਿਲ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣਿਆ ਹੈ।ਪ੍ਰਧਾਨ ਮੰਤਰੀ ਦਫ਼ਤਰ ਨੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
June 21st, 02:26 pm
ਪ੍ਰਧਾਨ ਮੰਤਰੀ ਦਫ਼ਤਰ ਨੇ ਅੱਜ ਸਵੇਰੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਪ੍ਰਧਾਨ ਮੰਤਰੀ ਦਫ਼ਤਰ ਵਿੱਚ ਰਾਜ ਮੰਤਰੀ ਡਾ. ਜਿਤੇਂਦਰ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਡਾ. ਪੀ.ਕੇ. ਮਿਸ਼ਰਾ, ਸੀਨੀਅਰ ਅਧਿਕਾਰੀਆਂ ਅਤੇ ਹੋਰ ਲੋਕਾਂ ਨੇ ਯੋਗ ਸੈਸ਼ਨ ਵਿੱਚ ਹਿੱਸਾ ਲਿਆ।ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ
June 21st, 02:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਸ ਵਰ੍ਹੇ ਦੇ ਯੋਗ ਦਿਵਸ ਪ੍ਰੋਗਰਾਮ ਦੀਆਂ ਝਲਕੀਆਂ ਸਾਂਝਾ ਕੀਤੀਆਂ ਹਨ।ਸ੍ਰੀਨਗਰ, ਜੰਮੂ ਤੇ ਕਸ਼ਮੀਰ ਵਿੱਚ ਯੋਗ ਅਭਿਆਸੀਆਂ (ਸਾਧਕਾਂ) ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 12:58 pm
ਅੱਜ ਇਹ ਜੋ ਦ੍ਰਿਸ਼ ਹੈ, ਇਹ ਪੂਰੇ ਵਿਸ਼ਵ ਦੇ ਮਾਨਸ ਪਟਲ ‘ਤੇ ਚਿਰੰਜੀਵ ਰਹਿਣ ਵਾਲਾ ਦ੍ਰਿਸ਼ ਹੈ। ਅਗਰ ਬਾਰਿਸ਼ ਨਾ ਹੁੰਦੀ ਤਾਂ ਸ਼ਾਇਦ ਇਤਨਾ ਧਿਆਨ ਨਹੀਂ ਜਾਂਦਾ ਜਿਤਨਾ ਬਾਰਿਸ਼ ਦੇ ਬਾਵਜੂਦ ਭੀ, ਅਤੇ ਜਦੋਂ ਸ੍ਰੀਨਗਰ ਵਿੱਚ ਬਾਰਿਸ਼ ਹੁੰਦੀ ਹੈ ਤਾਂ ਠੰਡ ਭੀ ਵਧ ਜਾਂਦੀ ਹੈ। ਮੈਨੂੰ ਭੀ ਸਵੈਟਰ ਪਹਿਨਣਾ ਪਿਆ। ਆਪ ਲੋਕ ਤਾਂ ਇੱਥੋਂ ਦੇ ਹੋ, ਆਪ ਆਦੀ ਹੋ, ਆਪ ਦੇ ਲਈ ਕੋਈ ਤਕਲੀਫ ਦਾ ਵਿਸ਼ਾ ਨਹੀਂ ਹੁੰਦਾ ਹੈ। ਲੇਕਿਨ ਬਾਰਿਸ਼ ਦੇ ਕਾਰਨ ਥੋੜ੍ਹੀ ਦੇਰੀ ਹੋਈ, ਸਾਨੂੰ ਇਸ ਨੂੰ ਦੋ-ਤਿੰਨ ਹਿੱਸਿਆਂ ਵਿੱਚ ਵੰਡਣਾ ਪਿਆ। ਉਸ ਦੇ ਬਾਵਜੂਦ ਭੀ ਵਿਸ਼ਵ ਸਮੁਦਾਇ ਨੂੰ ਸੈਲਫ ਦੇ ਲਈ ਅਤੇ ਸੋਸਾਇਟੀ ਦੇ ਲਈ ਯੋਗ ਦਾ ਕੀ ਮਹਾਤਮਯ ਹੈ, ਯੋਗ ਜ਼ਿੰਦਗੀ ਦੀ ਸਹਿਜ ਪ੍ਰਵਿਰਤੀ ਕਿਵੇਂ ਬਣੇ। ਜਿਵੇਂ ਟੂੱਥਬ੍ਰਸ਼ ਕਰਨਾ ਹਮੇਸ਼ਾ ਦਾ ਕ੍ਰਮ ਬਣ ਜਾਂਦਾ ਹੈ, ਬਾਲ ਸੰਵਾਰਨਾ ਹਮੇਸ਼ਾ ਦਾ ਕ੍ਰਮ ਬਣ ਜਾਂਦਾ ਹੈ, ਉਤਨੀ ਹੀ ਸਹਿਜਤਾ ਨਾਲ ਯੋਗ ਜੀਵਨ ਨਾਲ ਜਦੋਂ ਜੁੜਦਾ ਹੈ ਇੱਕ ਸਹਿਜ ਕਿਰਿਆ ਬਣ ਜਾਂਦਾ ਹੈ, ਤਾਂ ਉਹ ਹਰ ਪਲ ਉਸ ਦਾ ਬੈਨਿਫਿਟ ਦਿੰਦਾ ਰਹਿੰਦਾ ਹੈ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ, 2024 ਦੇ ਅਵਸਰ 'ਤੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਡਲ ਝੀਲ 'ਤੇ ਯੋਗ ਅਭਿਆਸੀਆਂ (ਸਾਧਕਾਂ) ਨੂੰ ਸੰਬੋਧਨ ਕੀਤਾ
June 21st, 11:50 am
ਪ੍ਰਧਾਨ ਮੰਤਰੀ ਨੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜੰਮੂ-ਕਸ਼ਮੀਰ ਦੇ ਲੋਕਾਂ ਦੁਆਰਾ ਯੋਗ ਪ੍ਰਤੀ ਜੋ ਉਤਸ਼ਾਹ ਅਤੇ ਪ੍ਰਤੀਬੱਧਤਾ ਦਿਖਾਈ ਗਈ ਹੈ, ਉਹ ਹਮੇਸ਼ਾ ਲੋਕਾਂ ਦੇ ਮਨਾਂ ਵਿੱਚ ਬਣੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤ ਕਾਰਨ ਤਾਪਮਾਨ ਵਿੱਚ ਗਿਰਾਵਟ ਦੇ ਬਾਵਜੂਦ ਲੋਕਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ, ਜਦਕਿ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਗਰਾਮ ਵਿੱਚ ਦੇਰੀ ਹੋਈ ਅਤੇ ਇਸ ਨੂੰ 2-3 ਸੈਸ਼ਨਾਂ ਵਿੱਚ ਵੰਡਣਾ ਪਿਆ। ਸ਼੍ਰੀ ਮੋਦੀ ਨੇ ਖ਼ੁਦ ਅਤੇ ਸਮਾਜ ਲਈ ਇੱਕ ਸਹਿਜ ਪ੍ਰਵਿਰਤੀ ਬਣਨ ਵਿੱਚ ਯੋਗ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਯੋਗ ਦੇ ਲਾਭ ਤਾਂ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ ਜਦੋਂ ਇਸ ਨੂੰ ਰੋਜ਼ਾਨਾ ਜੀਵਨ ਨਾਲ ਜੋੜਦੇ ਹੋਏ ਸਰਲ ਢੰਗ ਨਾਲ ਅਪਣਾਇਆ ਜਾਵੇ।ਪ੍ਰਧਾਨ ਮੰਤਰੀ ਨੇ ਸ੍ਰੀਨਗਰ ਦੀ ਡਲ ਝੀਲ ‘ਤੇ ਯੋਗ ਪ੍ਰੇਮੀਆਂ ਦੇ ਨਾਲ ਸੈਲਫੀ ਲਈ
June 21st, 11:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਡਲ ਝੀਲ ‘ਤੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਅਵਸਰ ‘ਤੇ ਯੋਗ ਪ੍ਰੇਮੀਆਂ ਦੇ ਨਾਲ ਆਪਣੀ ਸੈਲਫੀ ਸਾਂਝਾ ਕੀਤੀ ਹੈ।ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 21st, 06:31 am
ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੈਨੂੰ ਯੋਗ ਅਤੇ ਸਾਧਨਾ ਦੀ ਭੂਮੀ ਕਸ਼ਮੀਰ ਵਿੱਚ ਆਉਣ ਦਾ ਸੁਭਾਗ ਮਿਲਿਆ ਹੈ। ਕਸ਼ਮੀਰ ਅਤੇ ਸ੍ਰੀਨਗਰ ਦਾ ਇਹ ਵਾਤਾਵਰਣ, ਇਹ ਊਰਜਾ ਅਤੇ ਅਨੁਭੂਤੀ ਯੋਗ ਤੋਂ ਸਾਨੂੰ ਜੋ ਸ਼ਕਤੀ ਮਿਲਦੀ ਹੈ, ਸ੍ਰੀਨਗਰ ਵਿੱਚ ਅਸੀਂ ਉਸ ਨੂੰ ਮਹਿਸੂਸ ਕਰ ਰਹੇ ਹਾਂ। ਮੈਂ ਦੇਸ਼ ਦੇ ਸਾਰੇ ਲੋਕਾਂ ਨੂੰ, ਦੁਨੀਆ ਦੇ ਕੋਣੇ-ਕੋਣੇ ਵਿੱਚ ਯੋਗ ਕਰ ਰਹੇ ਲੋਕਾਂ ਨੂੰ ਕਸ਼ਮੀਰ ਦੀ ਧਰਤੀ ਤੋਂ ਯੋਗ ਦਿਵਸ ਦੀ ਵਧਾਈ ਦਿੰਦਾ ਹਾਂ।ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ”
June 21st, 06:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ (IYD-ਆਈਵਾਈਡੀ) ਸਮਾਰੋਹ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਮਾਰੋਹ ਦੀ ਅਗਵਾਈ ਕਰਦੇ ਹੋਏ ਯੋਗ ਸੈਸ਼ਨ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ 20-21 ਜੂਨ ਨੂੰ ਜੰਮੂ ਅਤੇ ਕਸ਼ਮੀਰ ਦਾ ਦੌਰਾ ਕਰਨਗੇ
June 19th, 04:26 pm
ਪ੍ਰਧਾਨ ਮੰਤਰੀ 20 ਜੂਨ ਦੀ ਸ਼ਾਮ ਨੂੰ ਲਗਭਗ 6 ਵਜੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ (SKICC-ਐੱਸਕੇਆਈਸੀਸੀ) ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੇਐਂਡਕੇ’ (‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’) ਵਿਸ਼ੇ ਵਾਲੇ ਸਮਾਗਮ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਜੰਮੂ-ਕਸ਼ਮੀਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। ਉਹ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਸੁਧਾਰ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕਰਨਗੇ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।