ਲੋਕਤੰਤਰ ਸਮਿਟ ਦੌਰਾਨ ਪ੍ਰਧਾਨ ਮੰਤਰੀ ਦੇ ਵੀਡੀਓ ਸੰਬੋਧਨ ਦਾ ਮੂਲ-ਪਾਠ
March 20th, 10:55 pm
ਮੈਂ ਇਸ ਪਹਿਲ ਨੂੰ ਜਾਰੀ ਰੱਖਣ ਲਈ ਰਾਸ਼ਟਰਪਤੀ ਯੂਨ ਸੁਕ ਯੇਲ (Yoon Suk Yeol) ਨੂੰ ਧੰਨਵਾਦ ਦੇਣਾ ਚਾਹੁੰਦਾ ਹਾਂ। ‘ਸਮਿਟ ਫਾਰ ਡੈਮੋਕ੍ਰੇਸੀ’ ਇੱਕ ਮਹੱਤਵਪੂਰਨ ਮੰਚ ਬਣ ਕੇ ਉਭਰਿਆ ਹੈ, ਜਿੱਥੇ ਲੋਕਤੰਤਰੀ ਦੇਸ਼ ਅਨੁਭਵ ਸਾਂਝਾ ਕਰਦੇ ਹਨ ਅਤੇ ਇੱਕ-ਦੂਸਰੇ ਤੋਂ ਸਿੱਖਦੇ ਹਨ।ਲੋਕਤੰਤਰ ‘ਤੇ ਆਯੋਜਿਤ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
March 20th, 10:44 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਲੋਕਤੰਤਰ ‘ਤੇ ਆਯੋਜਿਤ ਸਮਿਟ ਨੂੰ ਸੰਬੋਧਨ ਕੀਤਾ। ਇਸ ਸਮਿਟ ਨੂੰ ਪੂਰੀ ਦੁਨੀਆ ਦੇ ਲੋਕਤੰਤਰਾਂ ਲਈ ਅਨੁਭਵਾਂ ਦੇ ਆਦਾਨ-ਪ੍ਰਦਾਨ ਅਤੇ ਇੱਕ-ਦੂਸਰੇ ਤੋਂ ਸਿੱਖਣ ਲਈ ਇੱਕ ਮਹੱਤਵਪੂਰਨ ਪਲੈਟਫਾਰਮ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਲੋਕਤੰਤਰ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਦਾ ਇੱਕ ਪ੍ਰਾਚੀਨ ਅਤੇ ਅਟੁੱਟ ਸੱਭਿਆਚਾਰ ਮੌਜੂਦ ਹੈ। ਇਹ ਭਾਰਤੀ ਸੱਭਿਅਤਾ ਲੋਕਤੰਤਰ ਦੀ ਜੀਵੰਤ ਸ਼ਕਤੀ ਵੀ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਬਸੰਮਤੀ ਨਿਰਮਾਣ, ਖੁੱਲ੍ਹਾ ਸੰਵਾਦ ਅਤੇ ਸੁਤੰਤਰ ਵਿਚਾਰ-ਵਟਾਂਦਰਾ ਭਾਰਤ ਦੇ ਪੂਰੇ ਇਤਿਹਾਸ ਵਿੱਚ ਗੂੰਜਦੇ ਰਹੇ ਹਨ। ਇਹੀ ਕਾਰਨ ਹੈ ਕਿ ਮੇਰੇ ਸਾਰੇ ਸਾਥੀ ਨਾਗਰਿਕ ਭਾਰਤ ਨੂੰ ਲੋਕਤੰਤਰ ਦੀ ਜਨਨੀ ਮੰਨਦੇ ਹਨ।ਪ੍ਰਧਾਨ ਮੰਤਰੀ ਨੇ ਭਾਰਤ ਅਤੇ ਕੋਰੀਆ ਗਣਰਾਜ ਦੇ ਦਰਮਿਆਨ ਡਿਪਲੋਮੈਟਿਕ ਸਬੰਧਾਂ ਦੇ 50 ਵਰ੍ਹੇ ਪੂਰੇ ਹੋਣ ਦਾ ਉਤਸਵ ਮਨਾਇਆ
December 10th, 12:23 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਅਤੇ ਕੋਰੀਆ ਗਣਰਾਜ ਦੇ ਦਰਮਿਆਨ ਡਿਪਲੋਮੈਟਿਕ ਸਬੰਧਾਂ ਦੀ ਸਥਾਪਨਾ ਦੇ 50 ਵਰ੍ਹੇ ਪੂਰੇ ਹੋਣ ‘ਤੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਯੂੰ ਸੁਕ ਯੇਓਲ (Mr. Yoon Suk Yeol) ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਪਰਸਪਰ ਸਨਮਾਨ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਵਧਦੀਆਂ ਸਾਂਝੇਦਾਰੀਆਂ ਦੀ ਯਾਤਰਾ ਨੂੰ ਰੇਖਾਂਕਿਤ ਕਰਦੇ ਹੋਏ, ਪ੍ਰਧਾਨ ਮੰਤਰੀ ਵਿਸ਼ੇਸ਼ ਕੂਟਨੀਤਕ ਸਾਂਝੇਦਾਰੀ ਨੂੰ ਗਹਿਨ ਅਤੇ ਵਿਸਤਾਰਿਤ ਕਰਨ ਦੇ ਲਈ ਸ਼੍ਰੀ ਯੂੰ ਸੁਕ ਯੇਓਲ (Mr. Yoon Suk Yeol) ਦੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਨ।ਪ੍ਰਧਾਨ ਮੰਤਰੀ ਦੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ
September 10th, 06:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਸਤੰਬਰ 2023 ਨੂੰ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਦੌਰਾਨ ਕੋਰੀਆ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਯੂਨ ਸੁਕ ਯੋਲ (H.E. Mr. Yoon Suk Yeol) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੇ ਨਾਲ ਮੁਲਾਕਾਤ ਕੀਤੀ
May 20th, 12:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਦੌਰਾਨ 20 ਮਈ, 2023 ਨੂੰ ਹਿਰੋਸ਼ਿਮਾ ਵਿੱਚ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ੍ਰੀ ਯੂਨ ਸੁਕ ਯੇਓਲ ਦੇ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਰੀਆ ਗਣਰਾਜ ਦੇ ਚੁਣ ਗਏ ਰਾਸ਼ਟਰਪਤੀ –ਮਹਾਮਹਿਮ ਸ਼੍ਰੀ ਯੂਨ ਸੁਕ-ਯੂਲ (Yoon Suk-yeol) ਨਾਲ ਫੋਨ ’ਤੇ ਗੱਲ ਕੀਤੀ
March 17th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਰੀਆ ਗਣਰਾਜ ਦੇ ਚੁਣੇ ਗਏ ਰਾਸ਼ਟਰਪਤੀ ਮਹਾਮਹਿਮ ਯੂਨ ਸੁਕ-ਯੂਲ (Yoon Suk-yeol) ਨਾਲ ਫੋਨ ’ਤੇ ਗੱਲ ਕੀਤੀ।