Today the youth of India is full of new confidence, succeeding in every sector: PM Modi
December 23rd, 11:00 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.PM Modi distributes more than 71,000 appointment letters to newly appointed recruits
December 23rd, 10:30 am
PM Modi addressed the Rozgar Mela and distributed more than 71,000 appointment letters to newly appointed youth in Government departments and organisations. PM Modi underlined that in the last one and a half years, around 10 lakh permanent government jobs have been offered, setting a remarkable record. These jobs are being provided with complete transparency, and the new recruits are serving the nation with dedication and integrity.Prime Minister Narendra Modi to distribute over 71,000 appointment letters under Rozgar Mela
December 22nd, 09:48 am
PM Modi will distribute more than 71,000 appointment letters to newly appointed recruits. He will also address the gathering on this occasion. Rozgar Mela is a step towards fulfilment of the commitment of PM Modi to accord highest priority to employment generation.The relationship between India and Kuwait is one of civilizations, seas and commerce: PM Modi
December 21st, 06:34 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.Prime Minister Shri Narendra Modi addresses Indian Community at ‘Hala Modi’ event in Kuwait
December 21st, 06:30 pm
PM Modi addressed a large gathering of the Indian community in Kuwait. Indian nationals representing a cross-section of the community in Kuwait attended the event. The PM appreciated the hard work, achievement and contribution of the community to the development of Kuwait, which he said was widely recognised by the local government and society.ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ 'ਤੇ ਵਧਾਈਆਂ ਦਿੱਤੀਆਂ
December 16th, 09:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਟੀਮ ਦੀ ਪ੍ਰਚੰਡ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ।ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
December 16th, 01:00 pm
ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।ਸਮਾਰਟ ਇੰਡੀਆ ਹੈਕਾਥੌਨ 2024 ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 11th, 05:00 pm
ਆਪ ਸਭ ਨੂੰ ਯਾਦ ਹੋਵੇਗਾ ਮੈਂ ਹਮੇਸ਼ਾ ਲਾਲ ਕਿਲੇ ਤੋਂ ਇੱਕ ਗੱਲ ਕਹੀ ਹੈ। ਮੈਂ ਕਿਹਾ ਹੈ ਸਭ ਦਾ ਪ੍ਰਯਾਸ ਅੱਜ ਦਾ ਭਾਰਤ ਸਭ ਦੇ ਪ੍ਰਯਾਸ ਨਾਲ ਹੀ ਤੇਜ਼ ਗਤੀ ਨਾਲ ਅੱਗੇ ਵਧ ਸਕਦਾ ਹੈ। ਅੱਜ ਦਾ ਇਹ ਦਿਨ ਇਸੇ ਦਾ ਇੱਕ ਉਦਾਹਰਣ ਹੈ। Smart India Hackathon ਦੇ ਇਸ grand finale ਦਾ ਮੈਨੂੰ ਬਹੁਤ ਇੰਤਜ਼ਾਰ ਸੀ। ਜਦੋਂ ਵੀ ਆਪ ਜਿਹੇ ਯੁਵਾ innovators ਦੇ ਵਿੱਚ ਆਉਣ ਦਾ ਅਵਸਰ ਮਿਲਦਾ ਹੈ। ਮੈਨੂੰ ਵੀ ਬਹੁਤ ਕੁਝ ਜਾਣਨ ਦਾ, ਸਿੱਖਣ ਦਾ ਸਮਝਣ ਦਾ ਮੌਕਾ ਮਿਲਦਾ ਹੈ। ਆਪ ਸਭ ਤੋਂ ਮੇਰੀਆਂ ਉਮੀਦਾਂ ਵੀ ਬਹੁਤ ਹੁੰਦੀਆਂ ਹਨ। ਆਪ ਸਭ ਯੁਵਾ innovators ਦੇ ਕੋਲ 21ਵੀਂ ਸਦੀ ਦੇ ਭਾਰਤ ਨੂੰ ਦੇਖਣ ਦਾ ਨਜ਼ਰੀਆ ਕੁਝ ਅਲੱਗ ਹੈ ਅਤੇ ਇਸ ਲਈ ਤੁਹਾਡੇ solutions ਵੀ ਅਲੱਗ ਹੁੰਦੇ ਹਨ। ਇਸ ਲਈ ਜਦੋਂ ਤੁਹਾਨੂੰ ਨਵੇਂ challenges ਮਿਲਦੇ ਹਨ ਤਾਂ ਤੁਸੀਂ ਉਨ੍ਹਾਂ ਦੇ ਨਵੇਂ ਅਤੇ ਅਨੋਖੇ ਸਮਾਧਾਨ ਖੋਜ ਕੇ ਦਿਖਾਉਂਦੇ ਹੋ। ਮੈਂ ਪਹਿਲਾਂ ਵੀ ਕਈ ਹੈਕੇਥੌਨਸ ਦਾ ਹਿੱਸਾ ਰਿਹਾ ਹਾਂ। ਤੁਸੀਂ ਕਦੇ ਨਿਰਾਸ਼ ਨਹੀਂ ਕੀਤਾ। ਹਮੇਸ਼ਾ ਮੇਰਾ ਵਿਸ਼ਵਾਸ ਹੋਰ ਵਧਾਇਆ ਹੈ। ਤੁਹਾਡੇ ਤੋਂ ਪਹਿਲਾਂ ਜੋ ਟੀਮਾਂ ਰਹੀਆਂ ਹਨ। ਉਨ੍ਹਾਂ ਨੇ solutions ਦਿੱਤੇ। ਉਹ ਅੱਜ ਅਲੱਗ-ਅਲੱਗ ਮੰਤਰਾਲਿਆਂ ਵਿੱਚ ਬਹੁਤ ਕੰਮ ਆ ਰਹੇ ਹਨ। ਹੁਣ ਇਸ ਹੈਕਾਥੌਨ ਵਿੱਚ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਟੀਮ ਕੀ ਕਰ ਰਹੀ ਹੈ। ਮੈਂ ਤੁਹਾਡੇ innovations ਬਾਰੇ ਜਾਣਨ ਦੇ ਲਈ ਬਹੁਤ ਉਤਸੁਕ ਹਾਂ। ਤਾਂ ਚਲੋ ਸ਼ੁਰੂ ਕਰਦੇ ਹਾਂ ਪਹਿਲਾਂ ਕੌਣ ਸਾਡੇ ਨਾਲ ਗੱਲ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਨੇ ਮੋਦੀ ਸਮਾਰਟ ਇੰਡੀਆ ਹੈਕਾਥੌਨ 2024 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
December 11th, 04:30 pm
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ‘ਸਮਾਰਟ ਇੰਡੀਆ ਹੈਕਾਥੌਨ 2024’ ਦੇ ਗ੍ਰੈਂਡ ਫ਼ਿਨਾਲੇ ਮੌਕੇ ਨੌਜਵਾਨ ਇਨੋਵੇਟਰਜ਼ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਲਾਲ ਕਿਲੇ ਤੋਂ ‘ਸਬਕਾ ਪ੍ਰਯਾਸ’ ਦੇ ਆਪਣੇ ਸੰਬੋਧਨ ਦੀ ਯਾਦ ਦਿਵਾਈ। ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ‘ਸਬਕਾ ਪ੍ਰਯਾਸ’ ਜਾਂ ‘ਸਾਰਿਆਂ ਦੇ ਯਤਨਾਂ ਨਾਲ ਤੇਜ਼ ਗਤੀ ਨਾਲ ਪ੍ਰਗਤੀ ਕਰ ਸਕਦਾ ਹੈ ਅਤੇ ਅੱਜ ਦਾ ਇਹ ਅਵਸਰ ਇੱਕ ਉਦਾਹਰਣ ਹੈ। ‘ਸਮਾਰਟ ਇੰਡੀਆ ਹੈਕਾਥੌਨ’ ਦੇ ਗ੍ਰੈਂਡ ਫ਼ਿਨਾਲੇ ਦਾ ਮੈਂ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹਾਂ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਵਾਂ ਸਿੱਖਣ ਤੇ ਸਮਝਣ ਦਾ ਮੌਕਾ ਮਿਲਦਾ ਹੈ, ਜਦੋਂ ਉਹ ਨੌਜਵਾਨ ਖੋਜਕਾਰਾਂ ਵਿਚਾਲੇ ਹੁੰਦੇ ਹਨ। ਨੌਜਵਾਨ ਇਨੋਵੇਟਰਜ਼ ਨਾਲ ਆਪਣੀਆਂ ਉੱਚੀਆਂ ਉਮੀਦਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 21ਵੀਂ ਸਦੀ ਦੇ ਭਾਰਤ ਨੂੰ ਵੱਖਰੇ ਢੰਗ ਨਾਲ ਵੇਖਣ ਦਾ ਦ੍ਰਿਸ਼ਟੀਕੋਣ ਹੈ। ਇਸ ਲਈ, ਸ਼੍ਰੀ ਮੋਦੀ ਨੇ ਕਿਹਾ, ਤੁਹਾਡੇ ਹੱਲ ਵੀ ਵੱਖਰੇ ਹਨ ਅਤੇ ਜਦੋਂ ਕੋਈ ਨਵੀਂ ਚੁਣੌਤੀ ਆਉਂਦੀ ਹੈ, ਤੁਸੀਂ ਨਵੇਂ ਅਤੇ ਵਿਲੱਖਣ ਹੱਲ ਲੈ ਕੇ ਆਉਂਦੇ ਹੋ। ਪ੍ਰਧਾਨ ਮੰਤਰੀ ਨੇ ਅਤੀਤ ਵਿੱਚ ਹੈਕਾਥੌਨ ਦਾ ਹਿੱਸਾ ਹੋਣ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਹ ਆਊਟਪੁਟ ਤੋਂ ਕਦੇ ਨਿਰਾਸ਼ ਨਹੀਂ ਹੋਏ ਹਨ। “ਤੁਸੀਂ ਮੇਰੇ ਵਿਸ਼ਵਾਸ ਨੂੰ ਸਿਰਫ ਮਜ਼ਬੂਤ ਕੀਤਾ ਹੈ,” ਉਨ੍ਹਾਂ ਨੇ ਕਿਹਾ ਕਿ ਅਤੀਤ ਵਿੱਚ ਪ੍ਰਦਾਨ ਕੀਤੇ ਗਏ ਹੱਲਾਂ ਦੀ ਵਰਤੋਂ ਵੱਖ-ਵੱਖ ਮੰਤਰਾਲਿਆਂ ਵਿੱਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਭਾਗੀਦਾਰਾਂ ਬਾਰੇ ਹੋਰ ਜਾਣਨ ਦੀ ਇੱਛਾ ਪ੍ਰਗਟਾਈ ਅਤੇ ਗੱਲਬਾਤ ਸ਼ੁਰੂ ਕੀਤੀ।"ਕਾਂਗਰਸ ਨੇ ਭਾਰਤ ਦੀ ਸਿੱਖਿਆ ਵਿਵਸਥਾ ਨੂੰ ਬਰਬਾਦੀ ਵੱਲ ਧੱਕਿਆ, ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਪੁਨਰਜੀਵਿਤ ਕੀਤਾ": ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ
December 10th, 05:30 pm
ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮੇਂਦਰ ਪ੍ਰਧਾਨ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਸਾਖਰਤਾ ਦਰ ਵਿੱਚ ਜ਼ਿਕਰਯੋਗ ਪ੍ਰਗਤੀ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਮਹਿਲਾ ਸਾਖਰਤਾ ਵਿੱਚ ਵਾਧੇ ਦੇ ਕਾਰਨ ਭਾਰਤ ਦੀ ਗ੍ਰਾਮੀਣ ਸਾਖਰਤਾ ਦਰ 2023-24 ਵਿੱਚ ਜ਼ਿਕਰਯੋਗ ਤੌਰ 'ਤੇ ਵਧ ਕੇ 77.5% ਹੋ ਗਈ ਹੈ।ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 05:54 pm
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ
December 09th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।ਵੀਡੀਓ ਕਾਨਫਰੰਸਿੰਗ ਜਰੀਏ ਅਹਿਮਦਾਬਾਦ ਵਿੱਚ ਰਾਮਕ੍ਰਿਸ਼ਣ ਮਠ ਦੁਆਰਾ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 01:30 pm
ਪਰਮ ਪਵਿੱਤਰ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਦੇਸ਼-ਵਿਦੇਸ਼ ਤੋਂ ਆਏ ਰਾਮਕ੍ਰਿਸ਼ਣ ਮਠ ਅਤੇ ਮਿਸ਼ਨ ਦੇ ਪੂਜਯ ਸੰਤਗਣ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਇਸ ਪ੍ਰੋਗਰਾਮ ਨਾਲ ਜੁੜੇ ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਦੁਆਰਾ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕੀਤਾ
December 09th, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਗੁਜਰਾਤ ਵਿੱਚ ਰਾਮਕ੍ਰਿਸ਼ਨ ਮਠ ਵਿੱਚ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼੍ਰੀਮਤ ਸਵਾਮੀ ਗੌਤਮਾਨੰਦ ਜੀ ਮਹਾਰਾਜ, ਰਾਮਕ੍ਰਿਸ਼ਨ ਮਠ ਅਤੇ ਭਾਰਤ-ਵਿਦੇਸ਼ ਦੇ ਮਿਸ਼ਨ ਦੇ ਸਤਿਕਾਰਯੋਗ ਸੰਤਾਂ, ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਹੋਰ ਪਤਵੰਤਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਦੇਵੀ ਸ਼ਾਰਦਾ, ਗੁਰੂਦੇਵ ਰਾਮਕ੍ਰਿਸ਼ਨ ਪਰਮਹੰਸ ਅਤੇ ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦਾ ਪ੍ਰੋਗਰਾਮ ਸ਼੍ਰੀਮਤ ਸਵਾਮੀ ਪ੍ਰੇਮਾਨੰਦ ਮਹਾਰਾਜ ਦੇ ਜਨਮ ਦਿਨ 'ਤੇ ਆਯੋਜਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।