ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
Chief Minister of Andhra Pradesh, Shri @ysjagan, met Prime Minister @narendramodi. pic.twitter.com/oQCFpMHPye
— PMO India (@PMOIndia) February 9, 2024