ਭਾਰਤ ਸਰਕਾਰ ਨੇ ਨੈਨੋ ਯੂਰੀਆ ਦੇ ਬਾਅਦ ਹੁਣ ਨੈਨੋ ਡੀਏਪੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਇਹ ਨਿਰਣਾ ਸਾਡੇ ਕਿਸਾਨ ਭਾਈਆਂ ਅਤੇ ਭੈਣਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ, ਡਾ. ਮਨਸੁਖ ਮਾਂਡਵੀਯਾ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
"हमारे किसान भाई-बहनों का जीवन और आसान बनाने की दिशा में एक अहम कदम।"
“ਸਾਡੇ ਕਿਸਾਨ ਭਾਈ-ਭੈਣਾਂ ਦਾ ਜੀਵਨ ਹੋਰ ਅਸਾਨ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ।”
हमारे किसान भाई-बहनों का जीवन और आसान बनाने की दिशा में एक अहम कदम। https://t.co/HlnpqIqkAb
— Narendra Modi (@narendramodi) March 5, 2023