ਮਾਈਕ੍ਰੋਸਾਫਟ ਦੇ ਚੇਅਰਮੈਨ ਅਤੇ ਸੀਈਓ ਸੱਤਿਆ ਨਡੇਲਾ ਨੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਸ਼੍ਰੀ ਮੋਦੀ ਨੇ ਭਾਰਤ ਵਿੱਚ ਮਾਈਕ੍ਰੋਸਾਫਟ ਦੇ ਮਹੱਤਵਾਕਾਂਖੀ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਬਾਰੇ ਜਾਣ ਕੇ ਖੁਸ਼ੀ ਜ਼ਾਹਰ ਕੀਤੀ। ਦੋਵਾਂ ਨੇ ਮੀਟਿੰਗ ਵਿੱਚ ਟੈਕਨੋਲੋਜੀ, ਨਵੀਨਤਾ ਅਤੇ ਏਆਈ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ।

 ਮੀਟਿੰਗ ਬਾਰੇ, ਸੱਤਿਆ ਨਡੇਲਾ ਦੀ ਪੋਸਟ ਦਾ ਜਵਾਬ ਦਿੰਦਿਆਂ ਸ੍ਰੀ ਮੋਦੀ ਨੇ ਕਿਹਾ;

"ਤੁਹਾਨੂੰ ਮਿਲ ਕੇ ਬਹੁਤ ਚੰਗਾ ਲੱਗਾ, @satyanadella! ਮੈਨੂੰ ਭਾਰਤ ਵਿੱਚ ਮਾਈਕ੍ਰੋਸਾਫਟ ਦੇ ਮਹੱਤਵਾਕਾਂਖੀ ਵਿਸਥਾਰ ਅਤੇ ਨਿਵੇਸ਼ ਯੋਜਨਾਵਾਂ ਬਾਰੇ ਜਾਣ ਕੇ ਬਹੁਤ ਖੁਸ਼ੀ ਹੋਈ। ਸਾਡੀ ਮੀਟਿੰਗ ਵਿੱਚ ਟੈਕਨੋਲੋਜੀ, ਨਵੀਨਤਾ ਅਤੇ ਏਆਈ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਨਾ ਵੀ ਸ਼ਾਨਦਾਰ ਰਿਹਾ।"

 

  • रीना चौरसिया June 14, 2025

    bjp
  • Achary pramod chaubey obra sonebhadra March 25, 2025

    राम राम
  • MD CHAND March 22, 2025

    💐💐💐💐💐💐💐💐💐💐💐💐💐💐💐💐💐🙏🙏
  • MD CHAND March 22, 2025

    💐🙏
  • MD CHAND March 22, 2025

    🙏
  • Prasanth reddi March 21, 2025

    జై బీజేపీ జై మోడీజీ 🪷🪷🙏
  • Preetam Gupta Raja March 20, 2025

    जय श्री राम
  • Jitendra Kumar March 19, 2025

    🙏
  • கார்த்திக் March 13, 2025

    Jai Shree Ram🚩Jai Shree Ram🚩Jai Shree Ram🙏🏼Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩Jai Shree Ram🚩
  • अमित प्रेमजी | Amit Premji March 03, 2025

    nice👍
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Over 3.3 crore candidates trained under NSDC and PMKVY schemes in 10 years: Govt

Media Coverage

Over 3.3 crore candidates trained under NSDC and PMKVY schemes in 10 years: Govt
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 22 ਜੁਲਾਈ 2025
July 22, 2025

Citizens Appreciate Inclusive Development How PM Modi is Empowering Every Indian