ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ (@himantabiswa) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Chief Minister of Assam, Shri @himantabiswa, met Prime Minister @narendramodi. pic.twitter.com/qADfPV3hf7
— PMO India (@PMOIndia) July 22, 2024