ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਸ਼੍ਰੀ ਮੋਦੀ ਨੇ ਐਕਸ ਪੋਸਟ ‘ਤੇ ਲਿਖਿਆ:
@NayabSainiBJP"
“ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਨੂੰ ਮਿਲਿਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਮਿਲੀ ਇਤਿਹਾਸਿਕ ਜਿੱਤ ਲਈ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਮੈਨੂੰ ਵਿਸ਼ਵਾਸ ਹੈ ਕਿ ਵਿਕਸਿਤ ਭਾਰਤ ਦੇ ਸੰਕਲਪ ਵਿੱਚ ਹਰਿਆਣਾ ਦੀ ਭੂਮਿਕਾ ਹੋਰ ਮਹੱਤਵਪੂਰਨ ਹੋਣ ਜਾ ਰਹੀ ਹੈ।@NayabSainiBJP"
हरियाणा के मुख्यमंत्री नायब सिंह सैनी जी से मिला और विधानसभा चुनाव में भाजपा को मिली ऐतिहासिक जीत के लिए उन्हें बधाई और शुभकामनाएं दीं। मुझे विश्वास है कि विकसित भारत के संकल्प में हरियाणा की भूमिका और महत्वपूर्ण होने जा रही है।@NayabSainiBJP pic.twitter.com/voASwVTVHL
— Narendra Modi (@narendramodi) October 9, 2024