ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਉਮਰ ਅਬਦੁੱਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਐਕਸ (X) 'ਤੇ ਪ੍ਰਧਾਨ ਮੰਤਰੀ ਦੇ ਹੈਂਡਲ ਨੇ ਪੋਸਟ ਕੀਤਾ:
"ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ, ਸ਼੍ਰੀ ਉਮਰ ਅਬਦੁੱਲਾ (@OmarAbdullah) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
CM of Jammu and Kashmir, Shri @OmarAbdullah met PM @narendramodi. pic.twitter.com/TsIzLprtha
— PMO India (@PMOIndia) October 24, 2024