ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ (Hemant Soren) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ ਜੇਐੱਮਐੱਮ (@HemantSorenJMM ), ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi), ਨਾਲ ਮੁਲਾਕਾਤ ਕੀਤੀ।
CM of Jharkhand, Shri @HemantSorenJMM, met Prime Minister @narendramodi.@JharkhandCMO pic.twitter.com/HwJ9BXHAMo
— PMO India (@PMOIndia) July 15, 2024