ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ ਨੇ ਉਪ ਮੁੱਖ ਮੰਤਰੀ ਸ਼੍ਰੀ ਡੀ.ਕੇ.ਸ਼ਿਵ ਕੁਮਾਰ ਦੇ ਨਾਲ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ:
“ਕਰਨਾਟਕ ਦੇ ਮੁੱਖ ਮੰਤਰੀ, ਸ਼੍ਰੀ ਸਿੱਧਾਰਮਈਆ (@siddaramaiah) ਨੇ ਉਪ ਮੁੱਖ ਮੰਤਰੀ, ਸ਼੍ਰੀ ਡੀ.ਕੇ. ਸ਼ਿਵ ਕੁਮਾਰ (@DKShivakumar) ਦੇ ਨਾਲ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
CM of Karnataka, Shri @siddaramaiah and Deputy CM, Shri @DKShivakumar, met PM @narendramodi. pic.twitter.com/HFDZ2BDCOu
— PMO India (@PMOIndia) November 29, 2024