ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) 'ਤੇ ਪੋਸਟ ਕੀਤਾ;
"ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ (@myogiadityanath), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMOfficeUP"
Chief Minister of Uttar Pradesh, Shri @myogiadityanath, met Prime Minister @narendramodi.@CMOfficeUP pic.twitter.com/4Mnl1jfgPh
— PMO India (@PMOIndia) September 5, 2023