ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
‘‘ਉੱਤਰਾਖੰਡ ਦੇ ਮੁੱਖ ਮੰਤਰੀ, ਸ਼੍ਰੀ ਪੁਸ਼ਕਰ ਸਿੰਘ ਧਾਮੀ (@pushkardhami) ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।’’
Chief Minister of Uttarakhand, Shri @pushkardhami met Prime Minister @narendramodi. pic.twitter.com/WszKPOJSV5
— PMO India (@PMOIndia) July 4, 2023