ਪ੍ਰਧਾਨ ਮੰਤਰੀ ਮੋਦੀ ਦੇ ਸੁਤੰਤਰਤਾ ਦਿਵਸ ਭਾਸ਼ਣ ਦੇ ਲਈ ਆਪਣੇ ਸੁਝਾਅ ਦਿਓ
ਭਾਰਤ 15 ਅਗਸਤ, 2024 ਨੂੰ 78ਵਾਂ ਸੁਤੰਤਰਤਾ ਦਿਵਸ ਮਨਾਉਣ ਦੀ ਤਿਆਰੀ ਕਰ ਰਿਹਾ ਹੈ, ਇਸ ਲਈ ਅਸੀਂ ਤੁਹਾਨੂੰ ਪ੍ਰਧਾਨ ਮੰਤਰੀ ਮੋਦੀ ਦੇ ਸੰਬੋਧਨ ਲਈ ਆਪਣੇ ਕੀਮਤੀ ਵਿਚਾਰ ਅਤੇ ਸੁਝਾਅ ਸਾਂਝੇ ਕਰਕੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੇ ਲਈ ਸੱਦਾ ਦਿੰਦੇ ਹਾਂ।
ਹੇਠਾਂ ਦਿੱਤੇ ਕਮੈਂਟ ਸੈਕਸ਼ਨ ਵਿੱਚ ਆਪਣੇ ਵਿਚਾਰ ਸਾਂਝੇ ਕਰੋ। ਪ੍ਰਧਾਨ ਮੰਤਰੀ ਇਨ੍ਹਾਂ ਵਿੱਚੋਂ ਕੁਝ ਨੂੰ ਆਪਣੇ ਭਾਸ਼ਣ ਵਿੱਚ ਸ਼ਾਮਲ ਕਰ ਸਕਦੇ ਹਨ।
Comment 0