Quoteਨਮਾਮਿ ਗੰਗੇ ਦੇ ਹਿਤ ਵਿੱਚ ਤੋਹਫ਼ਿਆਂ ਦੀ ਨਿਲਾਮੀ ਕੀਤੀ ਜਾਵੇਗੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ ਵਿੱਚ ਉਨ੍ਹਾਂ ਨੂੰ ਦਿੱਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਪ੍ਰਦਰਸ਼ਨੀ ਬਾਰੇ ਪੋਸਟ ਕੀਤਾ।

ਸ਼੍ਰੀ ਮੋਦੀ ਨੇ ਇਹ ਭੀ ਕਿਹਾ ਕਿ ਇਹ ਤੋਹਫ਼ੇ ਅਤੇ ਯਾਦਗਾਰੀ ਚਿੰਨ੍ਹ ਉਨ੍ਹਾਂ ਨੂੰ ਭਾਰਤ ਭਰ ਵਿੱਚ ਵਿਭਿੰਨ ਕਾਰਜਕ੍ਰਮਾਂ ਅਤੇ ਆਯੋਜਨਾਂ ਦੇ ਦੌਰਾਨ ਪ੍ਰਦਾਨ ਕੀਤੇ ਗਏ ਹਨ ਅਤੇ ਇਹ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ, ਪਰੰਪਰਾ ਅਤੇ ਕਲਾਤਮਕ ਵਿਰਾਸਤ ਦਾ ਪ੍ਰਮਾਣ ਹਨ।

ਪ੍ਰਧਾਨ ਮੰਤਰੀ ਨੇ ਇਹ ਭੀ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ , ਇਨ੍ਹਾਂ ਤੋਹਫ਼ਿਆਂ ਦੀ ਨਿਲਾਮੀ ਕੀਤੀ ਜਾਵੇਗੀ ਅਤੇ ਇਸ ਤੋਂ ਹੋਣ ਵਾਲੀ ਆਮਦਨ ਦਾ ਇਸਤੇਮਾਲ ਨਮਾਮਿ ਗੰਗੇ ਪਹਿਲ (Namami Gange initiative) ਵਿੱਚ ਕੀਤਾ ਜਾਵੇਗਾ।

ਸ਼੍ਰੀ ਮੋਦੀ ਨੇ ਉਨ੍ਹਾਂ ਲੋਕਾਂ ਦੇ ਲਈ ਵੈੱਬਸਾਈਟ ਲਿੰਕ ਭੀ ਸਾਂਝਾ ਕੀਤਾ ਹੈ ਜੋ ਵਿਅਕਤੀਗਤ ਤੌਰ ‘ਤੇ ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ ਨਹੀਂ ਪਹੁੰਚ ਸਕਦੇ ਹਨ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅੱਜ ਤੋਂ  ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ (@ngma_delhi) ਵਿਖੇ ਇੱਕ ਪ੍ਰਦਰਸ਼ਨੀ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਮੈਨੂੰ ਦਿੱਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਇੱਕ ਵਿਸਤ੍ਰਿਤ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ।

ਭਾਰਤ ਭਰ ਵਿੱਚ ਵਿਭਿੰਨ ਕਾਰਜਕ੍ਰਮਾਂ ਅਤੇ ਆਯੋਜਨਾਂ ਦੇ ਦੌਰਾਨ ਮੈਨੂੰ ਦਿੱਤੇ ਗਏ ਤੋਹਫ਼ੇ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ, ਪਰੰਪਰਾ ਅਤੇ ਕਲਾਤਮਕ ਵਿਰਾਸਤ ਦਾ ਪ੍ਰਮਾਣ ਹਨ।

ਹਮੇਸ਼ਾ ਦੀ ਤਰ੍ਹਾਂ, ਇਨ੍ਹਾਂ ਵਸਤੂਆਂ ਦੀ ਨਿਲਾਮੀ ਕੀਤੀ ਜਾਵੇਗੀ ਅਤੇ ਪ੍ਰਾਪਤ ਆਮਦਨ ਨਮਾਮਿ ਗੰਗੇ ਪਹਿਲ (Namami Gange initiative) ਵਿੱਚ ਇਸਤੇਮਾਲ ਕੀਤੀ ਜਾਵੇਗੀ।

ਉਨ੍ਹਾਂ ਤੋਹਫ਼ਿਆਂ ਨੂੰ ਪ੍ਰਾਪਤ ਕਰਨ ਦਾ ਤੁਹਾਡੇ ਪਾਸ ਇਹ ਮੌਕਾ ਹੈ!

ਇਸ ਬਾਰੇ ਅਧਿਕ ਜਾਣਕਾਰੀ ਦੇ ਲਈ ਐੱਨਜੀਐੱਮਏ ਜ਼ਰੂਰ ਪਹੁੰਚੋ। ਜੋ ਵਿਅਕਤੀਗਤ ਤੌਰ ‘ਤੇ ਨਹੀਂ ਪਹੁੰਚ ਸਕਦੇ ਉਹ ਨੀਚੇ ਵੈੱਬਸਾਈਟ ਲਿੰਕ ‘ਤੇ ਕਲਿੱਕ ਕਰਨ।

pmmementos.gov.in

 

  • Mayank Maheshwari October 03, 2023

    jai ho
  • कीर्ति वर्मा October 03, 2023

    हमे आप पर गर्व है
  • Atul Kumar Mishra October 02, 2023

    नमो
  • सुन्दर सहयोग October 02, 2023

    #सुन्दर_सहयोग
  • Umakant Mishra October 02, 2023

    namo namo
  • Thirunavukkarasar October 02, 2023

    Mygodomnarendramodi
  • BK PATHAK October 02, 2023

    आदरणीय प्रधानमंत्री जी आपसे और गृहमंत्री जी आपसे निवेदन है कि आदरणीय संचार मंत्री जी को बहुत बहुत आभार कर्मचारी 2017से वेतन आयोग नहीं मिल रहा है कर्मचारी निराश हैं इसलिए आपसे निवेदन है कि हमारे कर्मचारियों दुखी हैं आपसे आशा है कि करमचारी को वेतन आयोग को गठित किया जाएगा अधिकारियों को वेतन आयोग गठित किया गया है कर्मचारी को वेतन आयोग गठित नहीं किया है कर्मचारी से भारत सरकार भेदभाव किया जाता रहा इसलिए आपसे निवेदन है कि हमारे कर्मचारियों को केंद्रीय कर्मचारी से लेकर आज तक हमारे इतिहास में पहली बार किसी सरकार ने किया है आपसे आग्रह है कि हमारे कर्मचारियों को सैलरी को लेकर चलना चाहिए केंद्रीय कर्मचारी विरोधी सरकार है जहां सरकारी काम होता है बीएसएनएल कर्मचारी कोई पुरा मेहनत से काम होता है बीएसएनएल कर्मचारी बहुत दुखी हुए और अधिकारियों को लूटने वाले गिरोह को फोकस करके मोदी जी आपसे निवेदन है और आशा करते जय श्री राम
  • Sukhdev Rai Sharma Kharar Punjab October 02, 2023

    राष्ट्र आपका ऋणी है। आपने राष्ट्र की सच्ची सेवा की। आप थे तभी तो हम हैं। आपने सुनिश्चित किया कि राष्ट्र रहना चाहिए बापू चाचा तो आते जाते रहेंगे। उसकी रूई और वैसलीन छीन लेते तो वह वैसे ही आपके कथन पर विश्वास कर लेता और फिर वही करता जो आप चाहते। उसकी तो मजार है तभी लोग वहाँ आते जाते रहते हैं लेकिन आपकी न समाधि न पूजास्थल न मंदिर फिर भी हर भारतीय के दिल में बसते हैं आप। 💪💪💪 धन्य धन्य हे नाथूराम जी गोडसे। 💪💪💪
  • Arun Gupta, Beohari (484774) October 02, 2023

    🙏💐
  • Sukhdev Rai Sharma Kharar Punjab October 02, 2023

    जो जीता वही चन्द्रगुप्त मौर्य। सिकन्दर भारत से घायल होकर, पिट कर और हारकर वापिस चला गया था और उसके सेनापति सेल्युकस ने अपनी बेटी हेलिना का विवाह चन्द्रगुप्त मौर्य से किया था और हजारों घोड़े, हाथी सहित चार देश दहेज में दिए थे! मगर मुर्दा कौम कहती है - जो जीता वही सिकन्दर। कहना तो चाहिए था - जो जीता वही चन्द्रगुप्त मौर्य। "जो हारा वही सिकन्दर" तर्क करो! ये पागलपन अब बंद करो! देश के सच्चे इतिहास को जानो। महान तो सम्राटों के सम्राट अखंड भारत के निर्माता चंद्रगुप्त मौर्य और सम्राट अशोक महान थे! जय चंद्रगुप्त मौर्य, जय सम्राट अशोक!!
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Beyond Freebies: Modi’s economic reforms is empowering the middle class and MSMEs

Media Coverage

Beyond Freebies: Modi’s economic reforms is empowering the middle class and MSMEs
NM on the go

Nm on the go

Always be the first to hear from the PM. Get the App Now!
...
Prime Minister condoles demise of Pasala Krishna Bharathi
March 23, 2025

The Prime Minister, Shri Narendra Modi has expressed deep sorrow over the passing of Pasala Krishna Bharathi, a devoted Gandhian who dedicated her life to nation-building through Mahatma Gandhi’s ideals.

In a heartfelt message on X, the Prime Minister stated;

“Pained by the passing away of Pasala Krishna Bharathi Ji. She was devoted to Gandhian values and dedicated her life towards nation-building through Bapu’s ideals. She wonderfully carried forward the legacy of her parents, who were active during our freedom struggle. I recall meeting her during the programme held in Bhimavaram. Condolences to her family and admirers. Om Shanti: PM @narendramodi”

“పసల కృష్ణ భారతి గారి మరణం ఎంతో బాధించింది . గాంధీజీ ఆదర్శాలకు తన జీవితాన్ని అంకితం చేసిన ఆమె బాపూజీ విలువలతో దేశాభివృద్ధికి కృషి చేశారు . మన దేశ స్వాతంత్ర్య పోరాటంలో పాల్గొన్న తన తల్లితండ్రుల వారసత్వాన్ని ఆమె ఎంతో గొప్పగా కొనసాగించారు . భీమవరం లో జరిగిన కార్యక్రమంలో ఆమెను కలవడం నాకు గుర్తుంది .ఆమె కుటుంబానికీ , అభిమానులకూ నా సంతాపం . ఓం శాంతి : ప్రధాన మంత్రి @narendramodi”