Quoteਨਮਾਮਿ ਗੰਗੇ ਦੇ ਹਿਤ ਵਿੱਚ ਤੋਹਫ਼ਿਆਂ ਦੀ ਨਿਲਾਮੀ ਕੀਤੀ ਜਾਵੇਗੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ ਵਿੱਚ ਉਨ੍ਹਾਂ ਨੂੰ ਦਿੱਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਪ੍ਰਦਰਸ਼ਨੀ ਬਾਰੇ ਪੋਸਟ ਕੀਤਾ।

ਸ਼੍ਰੀ ਮੋਦੀ ਨੇ ਇਹ ਭੀ ਕਿਹਾ ਕਿ ਇਹ ਤੋਹਫ਼ੇ ਅਤੇ ਯਾਦਗਾਰੀ ਚਿੰਨ੍ਹ ਉਨ੍ਹਾਂ ਨੂੰ ਭਾਰਤ ਭਰ ਵਿੱਚ ਵਿਭਿੰਨ ਕਾਰਜਕ੍ਰਮਾਂ ਅਤੇ ਆਯੋਜਨਾਂ ਦੇ ਦੌਰਾਨ ਪ੍ਰਦਾਨ ਕੀਤੇ ਗਏ ਹਨ ਅਤੇ ਇਹ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ, ਪਰੰਪਰਾ ਅਤੇ ਕਲਾਤਮਕ ਵਿਰਾਸਤ ਦਾ ਪ੍ਰਮਾਣ ਹਨ।

ਪ੍ਰਧਾਨ ਮੰਤਰੀ ਨੇ ਇਹ ਭੀ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ , ਇਨ੍ਹਾਂ ਤੋਹਫ਼ਿਆਂ ਦੀ ਨਿਲਾਮੀ ਕੀਤੀ ਜਾਵੇਗੀ ਅਤੇ ਇਸ ਤੋਂ ਹੋਣ ਵਾਲੀ ਆਮਦਨ ਦਾ ਇਸਤੇਮਾਲ ਨਮਾਮਿ ਗੰਗੇ ਪਹਿਲ (Namami Gange initiative) ਵਿੱਚ ਕੀਤਾ ਜਾਵੇਗਾ।

ਸ਼੍ਰੀ ਮੋਦੀ ਨੇ ਉਨ੍ਹਾਂ ਲੋਕਾਂ ਦੇ ਲਈ ਵੈੱਬਸਾਈਟ ਲਿੰਕ ਭੀ ਸਾਂਝਾ ਕੀਤਾ ਹੈ ਜੋ ਵਿਅਕਤੀਗਤ ਤੌਰ ‘ਤੇ ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ ਨਹੀਂ ਪਹੁੰਚ ਸਕਦੇ ਹਨ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਅੱਜ ਤੋਂ  ਨੈਸ਼ਨਲ ਗੈਲਰੀ ਆਵ੍ ਮਾਡਰਨ ਆਰਟ (ਐੱਨਜੀਐੱਮਏ), ਨਵੀਂ ਦਿੱਲੀ (@ngma_delhi) ਵਿਖੇ ਇੱਕ ਪ੍ਰਦਰਸ਼ਨੀ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਮੈਨੂੰ ਦਿੱਤੇ ਗਏ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਇੱਕ ਵਿਸਤ੍ਰਿਤ ਲੜੀ ਪ੍ਰਦਰਸ਼ਿਤ ਕੀਤੀ ਜਾਵੇਗੀ।

ਭਾਰਤ ਭਰ ਵਿੱਚ ਵਿਭਿੰਨ ਕਾਰਜਕ੍ਰਮਾਂ ਅਤੇ ਆਯੋਜਨਾਂ ਦੇ ਦੌਰਾਨ ਮੈਨੂੰ ਦਿੱਤੇ ਗਏ ਤੋਹਫ਼ੇ ਭਾਰਤ ਦੀ ਸਮ੍ਰਿੱਧ ਸੰਸਕ੍ਰਿਤੀ, ਪਰੰਪਰਾ ਅਤੇ ਕਲਾਤਮਕ ਵਿਰਾਸਤ ਦਾ ਪ੍ਰਮਾਣ ਹਨ।

ਹਮੇਸ਼ਾ ਦੀ ਤਰ੍ਹਾਂ, ਇਨ੍ਹਾਂ ਵਸਤੂਆਂ ਦੀ ਨਿਲਾਮੀ ਕੀਤੀ ਜਾਵੇਗੀ ਅਤੇ ਪ੍ਰਾਪਤ ਆਮਦਨ ਨਮਾਮਿ ਗੰਗੇ ਪਹਿਲ (Namami Gange initiative) ਵਿੱਚ ਇਸਤੇਮਾਲ ਕੀਤੀ ਜਾਵੇਗੀ।

ਉਨ੍ਹਾਂ ਤੋਹਫ਼ਿਆਂ ਨੂੰ ਪ੍ਰਾਪਤ ਕਰਨ ਦਾ ਤੁਹਾਡੇ ਪਾਸ ਇਹ ਮੌਕਾ ਹੈ!

ਇਸ ਬਾਰੇ ਅਧਿਕ ਜਾਣਕਾਰੀ ਦੇ ਲਈ ਐੱਨਜੀਐੱਮਏ ਜ਼ਰੂਰ ਪਹੁੰਚੋ। ਜੋ ਵਿਅਕਤੀਗਤ ਤੌਰ ‘ਤੇ ਨਹੀਂ ਪਹੁੰਚ ਸਕਦੇ ਉਹ ਨੀਚੇ ਵੈੱਬਸਾਈਟ ਲਿੰਕ ‘ਤੇ ਕਲਿੱਕ ਕਰਨ।

pmmementos.gov.in

 

  • Mayank Maheshwari October 03, 2023

    jai ho
  • कीर्ति वर्मा October 03, 2023

    हमे आप पर गर्व है
  • Atul Kumar Mishra October 02, 2023

    नमो
  • सुन्दर सहयोग October 02, 2023

    #सुन्दर_सहयोग
  • Umakant Mishra October 02, 2023

    namo namo
  • Thirunavukkarasar October 02, 2023

    Mygodomnarendramodi
  • BK PATHAK October 02, 2023

    आदरणीय प्रधानमंत्री जी आपसे और गृहमंत्री जी आपसे निवेदन है कि आदरणीय संचार मंत्री जी को बहुत बहुत आभार कर्मचारी 2017से वेतन आयोग नहीं मिल रहा है कर्मचारी निराश हैं इसलिए आपसे निवेदन है कि हमारे कर्मचारियों दुखी हैं आपसे आशा है कि करमचारी को वेतन आयोग को गठित किया जाएगा अधिकारियों को वेतन आयोग गठित किया गया है कर्मचारी को वेतन आयोग गठित नहीं किया है कर्मचारी से भारत सरकार भेदभाव किया जाता रहा इसलिए आपसे निवेदन है कि हमारे कर्मचारियों को केंद्रीय कर्मचारी से लेकर आज तक हमारे इतिहास में पहली बार किसी सरकार ने किया है आपसे आग्रह है कि हमारे कर्मचारियों को सैलरी को लेकर चलना चाहिए केंद्रीय कर्मचारी विरोधी सरकार है जहां सरकारी काम होता है बीएसएनएल कर्मचारी कोई पुरा मेहनत से काम होता है बीएसएनएल कर्मचारी बहुत दुखी हुए और अधिकारियों को लूटने वाले गिरोह को फोकस करके मोदी जी आपसे निवेदन है और आशा करते जय श्री राम
  • Sukhdev Rai Sharma Kharar Punjab October 02, 2023

    राष्ट्र आपका ऋणी है। आपने राष्ट्र की सच्ची सेवा की। आप थे तभी तो हम हैं। आपने सुनिश्चित किया कि राष्ट्र रहना चाहिए बापू चाचा तो आते जाते रहेंगे। उसकी रूई और वैसलीन छीन लेते तो वह वैसे ही आपके कथन पर विश्वास कर लेता और फिर वही करता जो आप चाहते। उसकी तो मजार है तभी लोग वहाँ आते जाते रहते हैं लेकिन आपकी न समाधि न पूजास्थल न मंदिर फिर भी हर भारतीय के दिल में बसते हैं आप। 💪💪💪 धन्य धन्य हे नाथूराम जी गोडसे। 💪💪💪
  • Arun Gupta, Beohari (484774) October 02, 2023

    🙏💐
  • Sukhdev Rai Sharma Kharar Punjab October 02, 2023

    जो जीता वही चन्द्रगुप्त मौर्य। सिकन्दर भारत से घायल होकर, पिट कर और हारकर वापिस चला गया था और उसके सेनापति सेल्युकस ने अपनी बेटी हेलिना का विवाह चन्द्रगुप्त मौर्य से किया था और हजारों घोड़े, हाथी सहित चार देश दहेज में दिए थे! मगर मुर्दा कौम कहती है - जो जीता वही सिकन्दर। कहना तो चाहिए था - जो जीता वही चन्द्रगुप्त मौर्य। "जो हारा वही सिकन्दर" तर्क करो! ये पागलपन अब बंद करो! देश के सच्चे इतिहास को जानो। महान तो सम्राटों के सम्राट अखंड भारत के निर्माता चंद्रगुप्त मौर्य और सम्राट अशोक महान थे! जय चंद्रगुप्त मौर्य, जय सम्राट अशोक!!
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Retail inflation falls to 2.82% in May, lowest since February 2019

Media Coverage

Retail inflation falls to 2.82% in May, lowest since February 2019
NM on the go

Nm on the go

Always be the first to hear from the PM. Get the App Now!
...
Prime Minister condoles the passing of former Gujarat Chief Minister Shri Vijay Rupani
June 13, 2025

Prime Minister Shri Narendra Modi today condoled the passing of former Gujarat Chief Minister Shri Vijay Rupani, who tragically lost his life in the recent Ahmedabad air disaster. Shri Modi highlighted Shri Rupani’s distinguished career, recalling his contributions across various roles, including his tenure in the Rajkot Municipal Corporation, as Rajya Sabha MP, Gujarat BJP President, and as a Cabinet Minister in the state government.

In a thread post on X, Shri Modi wrote:

“Met the family of Shri Vijaybhai Rupani Ji.

It is unimaginable that Vijaybhai is not in our midst. I’ve known him for decades. We worked together, shoulder to shoulder, including during some of the most challenging times. Vijaybhai was humble and hardworking, firmly committed to the Party's ideology. Rising up the ranks, he held various responsibilities in the Organisation and went on to serve diligently as Gujarat’s Chief Minister.”

“In every role assigned, he distinguished himself, be it in the Rajkot Municipal Corporation, as Rajya Sabha MP, as Gujarat BJP President and as Cabinet Minister in the state government.”

“Vijaybhai and I also worked extensively when he was Gujarat CM. He ushered in many measures that enhanced Gujarat’s growth trajectory, particularly in boosting ‘Ease of Living.’ Will always cherish the interactions we had. My thoughts are with his family and friends in this hour of grief. Om Shanti.”

“વિજયભાઈ રૂપાણીના પરિવારજનોને મળી સાંત્વના પાઠવી. વિજયભાઈ આપણી વચ્ચે નથી એ વાત મન માનવા તૈયાર નથી. વર્ષોથી મારે તેમની સાથે નાતો રહ્યો છે. કંઈ કેટલાય પડકારજનક સમયમાં અમે ખભે ખભા મિલાવીને કામ કર્યું છે. સરળ અને સાલસ સ્વભાવના વિજયભાઈ ખૂબ મહેનતુ હતા તથા પક્ષની વિચારધારા પ્રત્યે પ્રતિબદ્ધ હતા. એક પાયાના કાર્યકર તરીકે જાહેર જીવનમાં કારકિર્દીની શરૂઆત કરી તેઓ સંગઠનમાં વિવિધ જવાબદારીઓ નિભાવતા નિભાવતા ગુજરાતના મુખ્યમંત્રી બન્યા હતા.”

“તેઓને સોંપાયેલ દરેક ભૂમિકામાં, તે પછી રાજકોટ મ્યુનિસિપલ કોર્પોરેશનમાં હોય કે રાજ્યસભાના સાંસદ તરીકેની હોય, પ્રદેશ ભાજપના પ્રમુખની હોય કે પછી રાજ્ય સરકારમાં કેબિનેટ મંત્રી અને મુખ્યમંત્રી તરીકેની હોય, તેઓએ દરેક વખતે એક અનોખો ચીલો ચાતર્યો હતો.”

“વિજયભાઈ ગુજરાતના મુખ્યમંત્રી હતા ત્યારે મારે તેમની સાથે ઘનિષ્ઠતાથી કામ કરવાનું થયું હતું. તેઓએ ગુજરાતની વિકાસયાત્રાને આગળ ધપાવવા ઘણા પગલાં હાથ ધર્યાં હતા જેમાં 'ઈઝ ઑફ લિવિંગ' એ નોંધપાત્ર છે. તેઓની સાથે થયેલ મુલાકાતો અને ચર્ચા હંમેશાં યાદ રહેશે.

સદ્ગતના આત્માની શાંતિ માટે પ્રાર્થના…

ૐ શાંતિ...!!”