QuotePrime Minister, Shri Narendra Modi says ‘will surely boost India-France friendship’

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ, ‘ਨਿਸ਼ਚਿਤ ਤੌਰ ‘ਤੇ ਭਾਰਤ-ਫਰਾਂਸ ਮਿੱਤਰਤਾ ਮਜ਼ਬੂਤ ਹੋਵੇਗੀ’

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ  ਦੀ ਭਾਰਤ ਯਾਤਰਾ ‘ਤੇ ਆਭਾਰ  ਵਿਅਕਤ  ਕੀਤਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨੇ ਆਪਣੀ ਹਾਲ ਦੀ ਭਾਰਤ ਯਾਤਰਾ ਦੇ ਅਨੁਭਵ ‘ਐਕਸ’ (X) ਪੋਸਟ ‘ਤੇ ਸਾਂਝੇ ਕੀਤੇ ਹਨ। ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਦਿੱਲੀ ਵਿੱਚ ਗਣਤੰਤਰ ਦਿਵਸ ਸਮਾਰੋਹ ਦੀਆਂ ਝਲਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ;

 “ਭਾਰਤ ਵਿੱਚ ਤੁਹਾਡਾ ਆਉਣਾ ਸਨਮਾਨ ਦੀ ਬਾਤ ਸੀ, ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ (@EmmanuelMacron) ਤੁਹਾਡੀ ਯਾਤਰਾ ਅਤੇ ਗਣਤੰਤਰ ਦਿਵਸ ਸਮਾਰੋਹ ਵਿੱਚ ਭਾਗੀਦਾਰੀ ਨਾਲ ਨਿਸ਼ਚਿਤ ਤੌਰ ‘ਤੇ ਭਾਰਤ-ਫਰਾਂਸ ਮਿੱਤਰਤਾ ਮਜ਼ਬੂਤ ਹੋਵੇਗੀ।”

 

  • Pradhuman Singh Tomar April 06, 2024

    BJP
  • Pradhuman Singh Tomar April 06, 2024

    BJP
  • Pradhuman Singh Tomar April 06, 2024

    BJP
  • Pradhuman Singh Tomar April 06, 2024

    BJP
  • Pradhuman Singh Tomar April 06, 2024

    BJP
  • ROYALINSTAGREEN April 05, 2024

    i request you can all bjp supporter following my Instagram I'd _Royalinstagreen 🙏🙏
  • Harish Awasthi March 17, 2024

    मोदी है तो मुमकिन है
  • Dr Swapna Verma March 12, 2024

    जय हिंद
  • Girendra Pandey social Yogi March 10, 2024

    om
  • Girendra Pandey social Yogi March 05, 2024

    जय हो
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India's Q3 GDP grows at 6.2%, FY25 forecast revised to 6.5%: Govt

Media Coverage

India's Q3 GDP grows at 6.2%, FY25 forecast revised to 6.5%: Govt
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਮਾਰਚ 2025
March 01, 2025

PM Modi's Efforts Accelerating India’s Growth and Recognition Globally