ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਤੇਲੰਗਾਨਾ ਦੇ ਸਿਕੰਦਰਾਬਾਦ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ ਭਾਰਤ ਗੌਰਵ ਟੂਰਿਸਟ ਟ੍ਰੇਨ ਦੀ “ਗੰਗਾ ਪੁਸ਼ਕਰਲਾ ਯਾਤਰਾ” ਦੇਸ਼ ਦੇ ਪ੍ਰਤਿਸ਼ਠਿਤ ਸ਼ਹਿਰਾਂ ਪੁਰੀ,ਕਾਸ਼ੀ ਅਤੇ ਅਯੁੱਧਿਆ ਤੋਂ ਹੋ ਕੇ ਗੁਜਰਦੀ ਹੈ, ਜਿਸ ਨਾਲ ਦੇਸ਼ ਵਿੱਚ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਕੁਝ ਦਿਨ ਪਹਿਲਾਂ ਸ਼ੁਰੂ ਹੋਈ,ਇਹ ਟ੍ਰੇਨ ਨਿਸ਼ਚਿਤ ਤੌਰ 'ਤੇ ਅਧਿਆਤਮਿਕ ਟੂਰਿਜ਼ਮ ਨੂੰ ਹੁਲਾਰਾ ਦੇਵੇਗੀ।"
Started a few days ago, this will surely boost spiritual tourism. https://t.co/NL2BlJBTSf
— Narendra Modi (@narendramodi) May 1, 2023