ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X) ‘ਤੇ ਪੋਸਟ ਕੀਤਾ:
“ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ (@DrPramodPSawant) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Chief Minister of Goa, @DrPramodPSawant, met Prime Minister @narendramodi. pic.twitter.com/bZqUdPTM3W
— PMO India (@PMOIndia) June 24, 2024