ਗੋਆ ਦੇ ਰਾਜਪਾਲ, ਸ਼੍ਰੀ ਪੀ.ਐੱਸ. ਸ਼੍ਰੀਧਰਨ ਪਿੱਲਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਨੇ ਐਕਸ (X)‘ਤੇ ਪੋਸਟ ਕੀਤਾ:
“ਗੋਆ ਦੇ ਰਾਜਪਾਲ, ਸ਼੍ਰੀ ਪੀ.ਐੱਸ. ਸ਼੍ਰੀਧਰਨ ਪਿੱਲਈ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
Governor of Goa, Shri P.S. Sreedharan Pillai, met Prime Minister @narendramodi today. pic.twitter.com/4OEnGOlwEt
— PMO India (@PMOIndia) July 17, 2024