ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੈਸ਼ਨਲ ਲੌਜਿਸਟਿਕਸ ਪੋਰਟਲ-ਮਰੀਨ ਦੇ ਮੋਬਾਈਲ ਐਪ-ਸਾਗਰ ਸੇਤੁ ’ਤੇ ਪ੍ਰਸੰਨਤਾ ਵਿਅਕਤ ਕੀਤੀ।
ਕੇਂਦਰੀ ਪੋਰਟ, ਸ਼ਿੰਪਿੰਗ ਅਤੇ ਜਲਮਾਰਗ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਬੰਦਰਗਾਹ ਅਧਾਰਿਤ ਵਿਕਾਸ ਅਤੇ ਕਾਰੋਬਾਰ ਵਿੱਚ ਅਸਾਨੀ ਸੁਨਿਸ਼ਚਿਤ ਕਰਨ ਦੇ ਲਈ ਟੈਕਨੋਲੋਜੀ ਦਾ ਲਾਭ ਉਠਾਉਂਦੇ ਹੋਏ ਦੇਖ ਕੇ ਖੁਸ਼ੀ ਹੋਈ।”
Happy to see tech being leveraged for port-led development and to ensure Ease of Doing Business. https://t.co/eGPV0lD1gR
— Narendra Modi (@narendramodi) April 2, 2023