ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਿਹਤ ਖੇਤਰ ਵਿੱਚ ਟੈਕਨੋਲੋਜੀ ਦੇ ਏਕੀਕਰਣ ਨੂੰ ਅਧਿਕ ਪ੍ਰਾਥਮਿਕਤਾ ਦਿੰਦੇ ਹੋਏ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਮਜ਼ਬੂਤ ਕਰੇਗਾ।
ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ, ਡਾ.ਟੈਡਰੋਸ ਅਧਨੋਮ ਗ਼ੇਬ੍ਰੇਯੇਸਸ (Dr. Tedros Adhanom Ghebreyesus) ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਪਿਆਰੇ ਤੁਲਸੀ ਭਾਈ,
ਤੰਦਰੁਸਤ ਧਰਤੀ ਹੀ ਬਿਹਤਰ ਧਰਤੀ ਹੈ। ਭਾਰਤ ਇਸ ਖੇਤਰ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਅਸੀਂ ਟੈਕਨੋਲੋਜੀ ਦੇ ਏਕੀਕਰਣ ਨੂੰ ਭੀ ਬਹੁਤ ਪ੍ਰਾਥਮਿਕਤਾ ਦੇ ਰਹੇ ਹਾਂ। ਨਾਲ ਹੀ, ਅਸੀਂ ਇਸ ਸਬੰਧ ਵਿੱਚ ਆਲਮੀ ਪ੍ਰਯਾਸਾਂ ਨੂੰ ਭੀ ਮਜ਼ਬੂਤ ਕਰਾਂਗੇ।@DrTedros”
Dear Tulsi Bhai,
— Narendra Modi (@narendramodi) November 19, 2024
A healthy planet is a better planet. India is working actively in this sector. We are attaching great priority to integrating technology too. At the same time, we will strengthen global efforts in this regard. @DrTedros https://t.co/yipGKox1uV