ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਅਤੇ ਚੁਣੇ ਗਏ ਵਿਧਾਇਕ ਸ਼੍ਰੀਮਤੀ ਕਲਪਨਾ ਸੋਰੇਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ(X) ਹੈਂਡਲ ‘ਤੇ ਪੋਸਟ ਸਾਂਝੀ ਕੀਤੀ:
“ਝਾਰਖੰਡ ਦੇ ਮੁੱਖ ਮੰਤਰੀ, ਸ਼੍ਰੀ ਹੇਮੰਤ ਸੋਰੇਨ (@HemantSorenJMM) ਅਤੇ ਚੁਣੇ ਗਏ ਵਿਧਾਇਕ ਸ਼੍ਰੀਮਤੀ ਕਲਪਨਾ ਸੋਰੇਨ ਜੀ (@JMMKalpanaSoren) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
CM of Jharkhand, Shri @HemantSorenJMM and MLA-elect Smt. @JMMKalpanaSoren Ji called on PM @narendramodi. pic.twitter.com/LUwho7wg5j
— PMO India (@PMOIndia) November 26, 2024