ਕੇਰਲ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਕੇਰਲ ਦੇ ਮੁੱਖ ਮੰਤਰੀ, ਸ਼੍ਰੀ @ ਪਿਨਾਰਾਈ ਵਿਜਯਨ ਨੇ ਪ੍ਰਧਾਨ ਮੰਤਰੀ @ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ”।
CM of Kerala, Shri @pinarayivijayan, met PM @narendramodi. pic.twitter.com/mPBt0wt3yS
— PMO India (@PMOIndia) August 27, 2024