Quoteਇੱਕ ਪ੍ਰਾਥਮਿਕ ਸਕੂਲ ਵਿੱਚ ਜਲ ਵਾਹਕ ਦਾ ਕਾਰਜ ਕਰਨ ਵਾਲੀ ਮਹਿਲਾ ਨੂੰ ਪੱਕਾ ਘਰ ਮਿਲਿਆ ਅਤੇ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਸੁਨਿਸ਼ਚਿਤ ਕੀਤੀ
Quote“ਪਿਛਲੇ 9 ਵਰ੍ਹਿਆਂ ਵਿੱਚ, ਮਹਿਲਾਵਾਂ ਸਾਰੀਆਂ ਯੋਜਨਾਵਾਂ ਦੇ ਕੇਂਦਰ ਵਿੱਚ ਰਹੀਆਂ ਹਨ, ਤੁਹਾਡੀਆਂ ਜਿਹੀਆਂ ਮਹਿਲਾਵਾਂ ਸਾਨੂੰ ‘ਚੰਗਾ ਕਾਰਜ ਕਰਦੇ ਰਹਿਣ ਦੀ ਸ਼ਕਤੀ ਦਿੰਦੀਆਂ ਹਨ’”

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਰੋਹੜੂ ਵਿੱਚ ਇੱਕ ਪ੍ਰਾਥਮਿਕ ਸਕੂਲ ਵਿੱਚ ਜਲ ਵਾਹਕ ਕੁਸ਼ਲਾ ਦੇਵੀ ਸਕੂਲ ਵਿੱਚ ਵਿਵਿਧ ਕਾਰਜ ਕਰਦੇ ਹਨ ਅਤੇ ਉਹ 2022 ਤੋਂ ਇਸ ਅਹੁਦੇ ‘ਤੇ ਕੰਮ ਕਰ ਰਹੇ ਹਨ। ਦੋ ਬੱਚਿਆਂ ਦੀ ਇਸ ਇਕੱਲੀ ਮਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਘਰ ਦੇ ਲਈ 1.85 ਲੱਖ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ, ਜਿਸ ਨਾਲ ਉਨ੍ਹਾਂ ਨੂੰ ਪੱਕਾ ਘਰ ਬਣਾਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਦੇ ਖਾਤੇ ਵਿੱਚ 2000 ਰੁਪਏ ਆਉਂਦੇ ਹਨ ਕਿਉਂਕਿ ਉਨ੍ਹਾਂ ਦੇ ਕੋਲ ਜ਼ਮੀਨ ਵੀ ਹੈ।

ਪ੍ਰਧਾਨ ਮੰਤਰੀ ਨੇ ਜੀਵਨ ਦੀਆਂ ਸਮੱਸਿਆਵਾਂ ਤੋਂ ਹਾਰ ਨਾ ਮੰਨਣ ਦੇ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਸ਼੍ਰੀਮਤੀ ਕੁਸ਼ਲਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਘਰ ਬਣਨ ਦੇ ਬਾਅਦ ਉਨ੍ਹਾਂ ਦੇ ਜੀਵਨ ਵਿੱਚ ਜ਼ਿਕਰਯੋਗ ਰੂਪ ਨਾਲ ਸੁਧਾਰ ਆਇਆ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਉਤਸ਼ਾਹ ਬਣਾਏ ਰੱਖਣ ਅਤੇ ਹੋਰ ਯੋਜਨਾਵਾਂ ਦਾ ਵੀ ਲਾਭ ਉਠਾਉਣ ਦੇ ਲਈ ਕਿਹਾ ਜਿਸ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਮਦਦ ਮਿਲ ਸਕੇ। ਉਨ੍ਹਾਂ ਨੇ ਉਸ ਨੂੰ ਸਾਰੀ ਜ਼ਰੂਰੀ ਜਾਣਕਾਰੀ ‘ਮੋਦੀ ਕੀ ਗਾਰੰਟੀ ਵਾਲੀ ਗੱਡੀ’ ਤੋਂ ਲੈਣ ਨੂੰ ਕਿਹਾ। ਪ੍ਰਧਾਨ ਮੰਤਰੀ ਨੇ ਕਿਹਾ, “ਪਿਛਲੇ 9 ਵਰ੍ਹਿਆਂ ਵਿੱਚ, ਮਹਿਲਾਵਾਂ ਸਾਰੀਆਂ ਯੋਜਨਾਵਾਂ ਦੇ ਕੇਂਦਰ ਵਿੱਚ ਰਹੀਆਂ ਹਨ। ਤੁਹਾਡੇ ਜਿਹੀਆਂ ਮਹਿਲਾਵਾਂ ਸਾਨੂੰ ਚੰਗੇ ਕਾਰਜ ਕਰਦੇ ਰਹਿਣ ਦੀ ਸ਼ਕਤੀ ਦਿੰਦੀਆਂ ਹਨ।”

  • Dhajendra Khari February 10, 2024

    Modi sarkar fir ek baar
  • Dipak Dwebedi February 09, 2024

    हर कदम अलग जुबां, अलग ही रीत है, और तरह तरह के यहां पे गीत है, मैं प्रीत का ही गीत वो अभंग रहूंगा, अखंड था, अखंड हूं, अखंड रहूंगा ।।

  • Indrajit Das February 03, 2024

    joy Modiji
  • deo raj tripathi January 28, 2024

    वन्दनीय है
  • महेश दादा लांडगे January 24, 2024

    जय श्रीराम
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Sri Lanka releases 14 Indian fishermen as special gesture during PM Modi’s visit

Media Coverage

Sri Lanka releases 14 Indian fishermen as special gesture during PM Modi’s visit
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਅਪ੍ਰੈਲ 2025
April 07, 2025

Appreciation for PM Modi’s Compassion: Healthcare and Humanity Beyond Borders