ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਵਿਕਸਿਤ ਭਾਰਤ ਦੀਆਂ ਮਜ਼ਬੂਤ ਕੜੀਆਂ (strong link for Viksit Bharat) ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਲਖਪਤੀ ਦੀਦੀ ਯੋਜਨਾ ਦੇਸ਼ ਭਰ ਵਿੱਚ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਦਾ ਇੱਕ ਬੜਾ ਮਾਧਿਅਮ ਬਣ ਰਹੀ ਹੈ। ਸਵੈ ਸਹਾਇਤਾ ਸਮੂਹ ਨਾਲ ਜੁੜੀਆਂ ਸਾਡੀਆਂ ਮਾਤਾਵਾਂ-ਭੈਣਾਂ ਅਤੇ ਬੇਟੀਆਂ ਵਿਕਸਿਤ ਭਾਰਤ ਦੇ ਨਿਰਮਾਣ ਦੀਆਂ ਇੱਕ ਮਜ਼ਬੂਤ ਕੜੀਆਂ (strong link for Viksit Bharat) ਹਨ।"
लखपति दीदी योजना देशभर में महिलाओं को सशक्त बनाने का एक बड़ा माध्यम बन रही है। स्वयं सहायता समूह से जुड़ी हमारी माताएं-बहनें और बेटियां विकसित भारत के निर्माण की एक मजबूत कड़ी हैं। pic.twitter.com/ru4YnKgP2s
— Narendra Modi (@narendramodi) March 8, 2024