ਪੁਡੁਚੇਰੀ ਦੇ ਉਪ-ਰਾਜਪਾਲ ਸ਼੍ਰੀ ਕੇ. ਕੈਲਾਸ਼ਨਾਥਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;
“ਪੁਡੁਚੇਰੀ ਦੇ ਉਪ-ਰਾਜਪਾਲ ਸ਼੍ਰੀ ਕੇ. ਕੈਲਾਸ਼ਨਾਥਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
Lieutenant Governor of Puducherry, Shri. K. Kailashnathan, met PM @narendramodi. pic.twitter.com/RCzNOCaLmY
— PMO India (@PMOIndia) August 19, 2024