1 . ਏਮਿਰੇਟਸ ਨਿਊਕਲੀਅਰ ਐਨਰਜੀ ਕੰਪਨੀ (Emirates Nuclear Energy Company) (ਈਐੱਨਈਸੀ-ENEC) ਅਤੇ ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਵ੍ ਇੰਡੀਆ ਲਿਮਿਟਿਡ (ਐੱਨਪੀਸੀਆਈਐੱਲ-NPCIL) ਦੇ ਦਰਮਿਆਨ ਬਾਰਾਕ ਨਿਊਕਲੀਅਰ ਪਾਵਰ ਪਲਾਂਟ ਅਪ੍ਰੇਸ਼ਨਸ ਅਤੇ ਰੱਖ-ਰਖਾਅ (Barakah Nuclear Power Plant Operations and Maintenance) ਦੇ ਖੇਤਰ ਵਿੱਚ ਸਹਿਮਤੀ ਪੱਤਰ (ਐੱਮਓਯੂ-MoU)।

 

2.     ਅਬੂ ਧਾਬੀ ਨੈਸ਼ਨਲ ਆਇਲ ਕੰਪਨੀ (ਏਡੀਐੱਨਓਸੀ-ADNOC)  ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (Indian Oil Corporation Limited) ਦੇ ਦਰਮਿਆਨ ਦੀਰਘ-ਕਾਲੀ ਐੱਲਐੱਨਜੀ ਸਪਲਾਈ (long-term LNG supply) ਦੇ ਲਈ ਸਹਿਮਤੀ ਪੱਤਰ (ਐੱਮਓਯੂ-MoU)।

 

3.     (ਏਡੀਐੱਨਓਸੀ-ADNOC) ਅਤੇ ਇੰਡੀਅਨ ਸਟ੍ਰੈਟੇਜਿਕ ਪੈਟਰੋਲੀਅਮ ਰਿਜ਼ਰਵ ਲਿਮਿਟਿਡ (ਆਈਐੱਸਪੀਆਰਐੱਲ-ISPRL) ਦੇ ਦਰਮਿਆਨ ਸਹਿਮਤੀ ਪੱਤਰ (ਐੱਮਓਯੂ-MoU)।

 

4.     ਊਰਜਾ ਭਾਰਤ (Urja Bharat) ਅਤੇ ਏਡੀਐੱਨਓਸੀ (ADNOC) ਦੇ ਦਰਮਿਆਨ ਅਬੂ ਧਾਬੀ ਔਨਸ਼ੋਰ ਬਲਾਕ 1 ਦੇ ਲਈ ਉਤਪਾਦਨ ਰਿਆਇਤ ਸਮਝੌਤਾ (Production Concession Agreement for Abu Dhabi Onshore Block 1)।

 

5.     ਭਾਰਤ ਵਿੱਚ ਫੂਡ ਪਾਰਕਾਂ ਦੇ ਵਿਕਾਸ ‘ਤੇ ਗੁਜਰਾਤ ਸਰਕਾਰ ਅਤੇ ਅਬੂ ਧਾਬੀ ਡਿਵੈਲਪਮੈਂਟ ਹੋਲਡਿੰਗ ਕੰਪਨੀ ਪੀਜੇਐੱਸਸੀ (PJSC) (ਏਡੀਕਿਊ-ADQ) ਦੇ ਦਰਮਿਆਨ ਸਹਿਮਤੀ ਪੱਤਰ (ਐੱਮਓਯੂ-MoU)।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves minimum support price for Copra for the 2025 season

Media Coverage

Cabinet approves minimum support price for Copra for the 2025 season
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi