ਜੰਮੂ ਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਮਨੋਜ ਸਿਨਹਾ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਜੰਮੂ ਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਮਨੋਜ ਸਿਨਹਾ (@manojsinha_) ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।"
Lt. Governor of Jammu and Kashmir, Shri @manojsinha_ called on PM @narendramodi. pic.twitter.com/UtophS3HV4
— PMO India (@PMOIndia) November 13, 2022