ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X)‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ, ਡਾ. ਮੋਹਨ ਯਾਦਵ ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।”
Chief Minister of Madhya Pradesh @DrMohanYadav51 met Prime Minister @narendramodi. pic.twitter.com/BVGkidOvtY
— PMO India (@PMOIndia) February 5, 2024